state College

ਪਟਿਆਲਾ ਦੇ ਸਟੇਟ ਕਾਲਜ ‘ਚ ਨਸ਼ਾ ਮੁਕਤੀ ਮੁਹਿੰਮ

ਪਟਿਆਲਾ,  17 ਨਵੰਬਰ 2025 : “ਯੁੱਧ ਨਸ਼ਿਆਂ ਵਿਰੁੱਧ” (“War on Drugs”) ਮੁਹਿੰਮ ਤਹਿਤ ਪਟਿਆਲਾ ਦੇ ਸਟੇਟ ਕਾਲਜ ਆਫ ਐਜੂਕੇਸ਼ਨ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਹਾਜ਼ਰੀ ਭਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ…

Read More
mahindra College

ਮਹਿੰਦਰਾ ਕਾਲਜ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ

ਪਟਿਆਲਾ 17 ਨਵੰਬਰ 2025 : ਸਥਾਨਕ ਸਰਕਾਰੀ ਮਹਿੰਦਰਾ ਕਾਲਜ (Government Mahindra College) ਪਟਿਆਲਾ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਤੀਸਰੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ ।  ਇਹ ਪੁਰਸਕਾਰ ਪੰਜਾਬ ਰਾਜ ਭਵਨ (ਚੰਡੀਗੜ੍ਹ) ਵਿਖੇ ਹੋਈ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ…

Read More
Doctor Sukhwinder

ਪੈੱਟ ਸ਼ੋਪ ਅਤੇ ਡੋਗ ਬਰੀਡਰਾਂ ਲਈ ਵਿਭਾਗੀ ਰਜਿਸਟ੍ਰੇਸ਼ਨ ਲਾਜ਼ਮੀ : ਡਾ. ਸੁਖਵਿੰਦਰ ਸਿੰਘ

ਮਾਲੇਰਕੋਟਲਾ, 17 ਨਵੰਬਰ 2025 : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਖਤਰਨਾਕ ਨਸਲਾਂ ਦੇ ਕੁੱਤਿਆਂ ਦੀ ਬ੍ਰੀਡਿੰਗ ਡਾਗ ਬ੍ਰੀਡਿੰਗ ਐਂਡ ਮਾਰਕੀਟਿੰਗ ਰੂਲਜ-2017 ਅਤੇ ਪੈਟ ਸ਼ੋਪਸ ਰੂਲਜ-2018 ਦੇ ਮੁਤਾਬਿਕ ਰੋਕੀ ਜਾਵੇਗੀ । ਮਨੁੱਖੀ ਸੁਰੱਖਿਆ ਅਤੇ…

Read More
Akali leader

ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਗ੍ਰਿਫ਼ਤਾਰ

ਚੰਡੀਗੜ੍ਹ, 17 ਨਵੰਬਰ 2025 : ਸ਼ੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰ ਅਤੇ ਬੀਬੀ ਕੰਚਨਪ੍ਰੀਤ ਕੌਰ ਨੇ ਪੰਜਾਬ ਪੁਲਸ ਵਲੋਂ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਵਲੋਂ ਅਕਾਲੀ ਦਲ ਦੇ ਆਗੂ ਨਛੱਤਰ ਸਿੰਘ ਗਿੱਲ…

Read More
Cyber Crime

150 ਤੋਂ ਵੱਧ ਮਿਊਲ ਅਕਾਊਂਟਸ ਦਾ ਕਾਲਾ ਸੱਚ ਆਇਆ ਸਾਹਮਣੇ

ਚੰਡੀਗੜ੍ਹ, 17 ਨਵੰਬਰ 2025 : ਸਾਈਬਰ ਅਪਰਾਧੀਆਂ (Cybercriminals) ਵਲੋਂ ਆਨ-ਲਾਈਨ ਧੋਖਾਧੜੀ ਰਾਹੀਂ ਕੀਤੇ ਗਏ ਪੈਸੇ ਪ੍ਰਾਪਤ ਕਰਨ ਅਤੇ ਟ੍ਰਾਂਸਫਰ ਕਰਨ ਲਈ ਇਸਤੇਮਾਲ ਵਿਚ ਲਿਆਂਦੇ ਮਿਊਲ ਖਾਤਿਆਂ ਦਾ ਪਤਾ ਲੱਗਿਆ ਹੈ । ਕਿੰਨੇ ਖਾਤਆਂ ਦਾ ਲੱਗਆ ਹੈ ਪਤਾ ਪੰਜਾਬ ਪੁਲਸ ਦੇ ਸਾਈਬਰ ਸੈਲ ਵਲੋਂ ਅਜਿਹੇ 150 ਮਿਊਲ ਅਕਾਊਂਟਸ (150 Mule Accounts) ਦਾ ਪਤਾ ਲਗਾਇਆ ਗਿਆ ਹੈ…

Read More
Fish Market

4.13 ਕਰੋੜ ਦੀ ਲਾਗਤ ਨਾਲ ਬਣੀ ਮੱਛੀ ਮੰਡੀ ਬਣੀ ` ਚਿੱਟਾ ਹਾਥੀ’

ਪਟਿਆਲਾ, 17 ਨਵੰਬਰ 2025 : ਪਟਿਆਲਾ ਦੇਵੀਗੜ੍ਹ ਰੋਡ ਤੇ ਪੈਂਦੇ ਪਿੰਡ ਘਲੌੜੀ (Village Ghalouri) ਨੇੜੇ ਬਣੀ ਮੱਛੀ ਮੰਡੀ ਦੇ ਬਣਨ ਤੋਂ ਬਾਅਦ ਵੀ ਨਾ ਚੱਲਣ ਕਾਰਨ ਸ਼ਾਹੀ ਸ਼ਹਿਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਬਾਅਦ ਥਾਂ-ਥਾਂ ਮੱਛੀ ਮਾਰਕੀਟ ਲੱਗਣ ਕਾਰਨ ਸ਼ਹਿਰ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ । ਪੰਜ ਏਕੜ ਵਚ ਬਣੀ ਮੱਛੀ ਮੰਡੀ ਹੋ ਰਹੀ ਹੈ…

Read More
Jasbeer Singh

ਜਸਬੀਰ ਸਿੰਘ ਨੂੰ ਇਲੈਕਟ੍ਰਾਨਿਕ ਮੀਡੀਆ ਕਲੱਬ ਰਜਿਸਟਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਪਟਿਆਲਾ, 16 ਨਵੰਬਰ 2025 : ਇਲੈਕਟ੍ਰਾਨਿਕ ਮੀਡੀਆ ਖੇਤਰ ਨਾਲ ਜੁੜੇ ਪੱਤਰਕਾਰਾਂ ਅਤੇ ਮੀਡੀਆ ਵਰਕਰਾਂ ਲਈ ਅਹਿਮ ਮੰਨੇ ਜਾਂਦੇ ਇਲੈਕਟ੍ਰਾਨਿਕ ਮੀਡੀਆ ਕਲੱਬ ਰਜਿਸਟਰਡ ਪਟਿਆਲਾ ਵੱਲੋਂ ਨਵੇਂ ਚੋਣ ਨਤੀਜ਼ੇ ਜਾਰੀ ਕਰ ਦਿੱਤੇ ਗਏ ਹਨ । ਨਵੇਂ ਚੇਅਰਮੈਨ ਵਜੋਂ ਜਸਬੀਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ । ਕਲੱਬ ਦੀ ਚੋਣ ਕਮੇਟੀ ਅਨੁਸਾਰ, ਇਹ ਫੈਸਲਾ ਪੂਰੀ ਪਾਰਦਰਸ਼ਤਾ ਅਤੇ ਸਹਿਮਤੀ…

Read More
Sant Samaj

ਸੰਤ ਸਮਾਜ ਦੇ ਆਗੂ ਸਿੱਖ ਪ੍ਰਚਾਰਕ ਜਥੇਦਾਰ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੂੰ ਮਿਲਣ ਪਹੁੰਚੇ

ਨਾਭਾ, 16 ਨਵੰਬਰ 2025 : ਪਿਛਲੇ ਦਿਨੀ ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਪੁਲਸ ਪ੍ਰਸ਼ਾਸਨ ਵੱਲੋਂ ਜੋ ਵਤੀਰਾ ਕੀਤਾ ਗਿਆ ਸੀ ਉਸ ਨੂੰ ਵੇਖਦਿਆਂ ਹੀ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੂੰ ਸੰਤ ਸਮਾਜ ਦੇ ਆਗੂ ਮਿਲਣ ਪਹੁੰਚੇ, ਜਿਨਾਂ ਵਿੱਚ ਸੰਤ ਬਾਬਾ ਹਰੀ ਸਿੰਘ ਰੰਧਾਵਾ ਸਾਹਿਬ ਵਾਲੇ, ਸੰਤ ਬਾਬਾ ਲਖਬੀਰ ਸਿੰਘ…

Read More
Medical Camp

ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਗਾਇਆ

ਪਟਿਆਲਾ, 16 ਨਵੰਬਰ 2025 : ਪਟਿਆਲਾ ਮੀਡੀਆ ਕਲੱਬ ਵਿਖੇ ਕੌਮੀ ਪ੍ਰੈਸ ਦਿਹਾੜੇ ’ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਜਦੋਂ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਲੋਕ ਸੰਪਰਕ…

Read More
Hindu Security Committee

ਹਿੰਦੂ ਸੁਰੱਖਿਆ ਸਮਿਤੀ ਨੇ ਰੋਸ ਮਾਰਚ ਕੱਢਿਆ ਤੇ ਫੂਕਿਆ ਅੱਤਵਾਦ ਦਾ ਪੁਤਲਾ : ਚੋਪੜਾ  

ਪਟਿਆਲਾ, 16 ਨਵੰਬਰ 2025 : ਪਿਛਲੇ ਦਿਨੀ ਦਿੱਲੀ ਵਿਖੇ ਹੋਏ ਬੰਬ ਧਮਾਕੇ ਦੇ ਰੋਸ ਵਜੋਂ ਹਿੰਦੂ ਸੁਰੱਖਿਆ ਸਮਿਤੀ ਯੂਥ ਦੇ ਪ੍ਰਧਾਨ ਕੁਸ਼ਲ ਚੋਪੜਾ ਵੱਲੋਂ ਦਿੱਲੀ ਬਲਾਸਟ ਦੀ ਨਿੰਦਾ ਕਰਦੇ ਹੋਏ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ਼ ਪ੍ਰਗਟਾਉਂਦੇ ਹੋਏ ਇੱਕ ਰੋਸ਼ ਮਾਰਚ ਕੱਢਿਆ ਗਿਆ । ਮਾਰਚ ਦੌਰਾਨ ਨੌਜਵਾਨ ਭਾਰਤ ਮਾਤਾ ਦੇ ਝੰਡੇ ਲਹਿਰਾਉਂਦੇ ਹੋਏ ਉੱਚੀ ਆਵਾਜ਼ ਵਿੱਚ…

Read More