ਪੈਨਸ਼ਨਰ ਸੇਵਾ ਮੇਲੇ ਦਾ ਵਧੀਕ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਸਿਮਰਜੀਤ ਕੌਰ ਵੱਲੋਂ ਜਾਇਜ਼ਾ
ਪਟਿਆਲਾ, 14 ਨਵੰਬਰ 2025 : ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਚੱਲ ਰਹੇ ਪੈਨਸ਼ਨਰ ਸੇਵਾ ਮੇਲੇ ਦਾ ਅੱਜ ਦੂਸਰੇ ਦਿਨ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਮੁਲਾਜ਼ਮਾਂ ਨੇ ਲਾਭ ਉਠਾਇਆ । ਇਸ ਮੌਕੇ ਵਧੀਕ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ, ਪੰਜਾਬ ਸਿਮਰਜੀਤ ਕੌਰ ਨੇ ਮੇਲੇ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਪੈਨਸ਼ਨਰ ਸੇਵਾ ਮੇਲੇ ਦਾ ਜਾਇਜ਼ਾ ਲਿਆ ਅਤੇ…
