Punjab School Education Board

ਪੀ. ਐਸ. ਈ. ਬੀ. ਨੇ ਕੀਤੀ 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ (Datasheet) ਜਾਰੀ ਕਰ ਦਿੱਤੀ ਹੈ । ਕਦੋਂ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ ਪੰਜਾਬ ਸਿੱਖਿਆ ਬੋਰਡ ਦੇ ਮੁਤਾਬਕ ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ 2026 ਤੱਕ ਕਰਵਾਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਓਪਨ ਸਕੂਲ, ਕੰਪਾਰਟਮੈਂਟ ਜਾਂ…

Read More
Transfers

ਪੰਜਾਬ ਸਰਕਾਰ ਨੇ ਕੀਤੇ ਦੋ ਆਈ. ਪੀ. ਐਸ. ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਦਿਆਂ ਦੋ ਪੀ. ਪੀ. ਐਸ. /ਆਈ. ਪੀ. ਐਸ. ਅਫ਼ਸਰਾਂ ਦੇ ਤਬਾਦਲੇ (Transfers) ਕੀਤੇ ਹਨ । ਜਿਨ੍ਹਾਂ ਦਾ ਵੇਰਵਾ ਹੇਠ ਲਿਖਿਆ ਹੈ ।  ਪਹਿਲਾਂ ਵੀ ਕੀਤੇ ਹਨ ਸਰਕਾਰ ਵਲੋਂ ਤਬਾਦਲੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਸਿਰ ਅਧਿਕਾਰੀਆਂ ਕਰਮਚਾਰੀਆਂ ਦੇ ਤਬਾਦਲੇ…

Read More
Bhagwant Singh Mann

ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਕੀਤਾ ਸਿਟ ਦਾ ਗਠਨ

ਚੰਡੀਗੜ੍ਹ, 29 ਦਸੰਬਰ 2025 : ਪੰਜਾਬ ਸਰਕਾਰ (Punjab Government) ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ ਸਿਟ ਦਾ ਗਠਨ (Formation of the SIT) ਕੀਤਾ ਹੈ । ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister…

Read More
Sri Guru Granth Sahib

ਸਨੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ

ਪਟਿਆਲਾ, 29 ਦਸੰਬਰ 2025 : ਸਨੌਰ ਵਿਖੇ ਗੁਰਦੁਆਰਾ ਸਿੰਘ ਸਭਾ (Gurdwara Singh Sabha) ਦੇ ਅਧੀਨ ਪੈਂਦੇ ਖੇਤਰ ਵਿਚ ਇਕ ਖੇੜੇ ਦੀ ਹਦੂਦ ਅੰਦਰ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਇਕ ਅੰਗ ਫਾੜ ਕੇ ਬੇਅਦਬੀ ਕੀਤੀ ਗਈ । ਪਤਾ ਚਲਿਆ ਤਾਂ ਇਸ ਘਟਨਾ ਕਾਰਨ…

Read More

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਕੰਮ ਤੇਜੀ ਨਾਲ ਜਾਰੀ

ਪਟਿਆਲਾ, 29 ਦਸੰਬਰ 2025 : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ (Mata Sri Kali Devi Temple) ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਉਪਰ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਕਰਦਿਆਂ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ (Advisory Managing Committee) ਦੇ ਮੈਂਬਰਾਂ ਸੀ. ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ…

Read More
Transfers

ਸਰਕਾਰ ਨੇ ਸਿਹਤ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀਤੇ ਤਬਾਦਲੇ

ਚੰਡੀਗੜ੍ਹ, 29 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਿਹਤ ਵਿਭਾਗ ਦੇ ਉਨ੍ਹਾਂ ਚਾਰ ਅਧਿਕਾਰੀਆਂ ਦੇ ਤਬਾਦਲੇ (Transfers of officers) ਕਰ ਦਿੱਤੇ ਹਨ, ਜਿਨ੍ਹਾਂ ਨੂੰ ਹਾਲ ਹੀ ਵਿਚ ਤਰੱਕੀ ਦਿੱਤੀ ਗਈ ਸੀ । ਤਬਾਦਲਾ ਹੋਏ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀ ਗਿਆ…

Read More
Cabinet meeting

ਪੰਜਾਬ ਕੈਬਨਿਟ ਦੀ ਮੀਟਿੰਗ ਨੇ ਲਏ ਕਈ ਅਹਿਮ ਫੈਸਲੇ

ਚੰਡੀਗੜ੍ਹ, 29 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Cabinet meeting) ਵਿਚ ਕਈ ਅਹਿਮ ਫ਼ੈਸਲੇੇ ਲਏ ਗਏ। ਮੀਟਿੰਗ ਵਿਚ ਲਏ ਗਏ ਕਿਹੜੇ-ਕਿਹੜੇ ਫ਼ੈਸਲੇ ਮੁੱਖ ਮੰਤਰੀ ਮਾਨ ਦੇ ਸਰਕਾਰੀ ਘਰ ਵਿਖੇ ਹੋਈ ਪੰਜਾਬ ਸਰਕਾਰ (Punjab Government) ਦੀ ਕੈਬਨਿਟ ਮੀਟਿੰਗ ਵਿੱਚ ਬਨੂੜ…

Read More
Veer Singh Veeru

17 ਸਾਲਾ ਨੌਜਵਾਨ ਦਾ ਹੋਇਆ ਕਤਲ

ਪਟਿਆਲਾ, 29 ਦਸੰਬਰ 2025 : ਪਟਿਆਲਾ ਸ਼ਹਿਰ ਵਿਚ ਇਕ 17 ਸਾਲਾ ਨੌਜਵਾਨ (17 year old young man) ਜਿਸਦਾ ਨਾਮ ਵੀਰ ਸਿੰਘ ਉਰਫ਼ ਵੀਰੂ ਹੈ ਦਾ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵੀਰ ਸਿੰਘ ਉਰਫ ਵੀਰੂ (Veer Singh alias Veeru) ਨਾਮੀ ਇਹ ਨੌਜਵਾਨ ਜੋ ਕਿ ਨਾਈ ਦਾ…

Read More
suicide

ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਆਤਮ-ਹੱਤਿਆ

ਲੁਧਿਆਣਾ, 29 ਦਸੰਬਰ 2025 : ਜਿਸ ਨੌਜਵਾਨ ਕਮਲ ਦਾ ਹਾਲੇ 16 ਜਨਵਰੀ ਨੂੰ ਵਿਆਹ ਹੋਣਾ ਨੇ ਵਿਆਹ ਤੋਂ ਪਹਿਲਾਂ ਹੀ ਆਪਣੇ ਆਪ ਨੂੰ ਗੋਲੀ (Shoot yourself)  ਮਾਰ ਕੇ ਆਤਮ-ਹੱਤਿਆ (suicide) ਕਰ ਲਈ ਹੈ । ਕਿਥੇ ਮਾਰੀ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਲੁਧਿਆਣਾ (Ludhiana) ਦੇ ਵਸਨੀਕ ਜਿਸ ਨੌਜਵਾਨ ਨੇ ਲਾਇਸੈਂਸੀ ਪਿਸਤੌਲ (Licensed pistol) ਨਾਲ ਆਪਣੇ…

Read More
Jasbir jassi

ਗਾਇਕ ਜਸਬੀਰ ਜੱਸੀ ਦੇ ਕੀਰਤਨ ਕਰਨ ‘ਤੇ ਜੱਥੇਦਾਰ ਨੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ, 29 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ (Jasbir jassi) ਵਲੋਂ ਧਾਰਮਿਕ ਸਮਾਗਮ ਵਿਚ ਕੀਰਤਨ ਕਰਨ (to perform kirtan) ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਇਤਰਾਜ ਪ੍ਰਗਟਾਇਆ ਹੈ । ਕੀ ਆਖਿਆ ਹੈ ਕਿ ਅਕਾਲ ਤਖ਼ਤ ਦੇ ਜੱਥੇਦਾਰ ਸਾਹਿਬ ਨੇ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਜੋ ਪ੍ਰਸਿੱਧ ਪੰਜਾਬੀ ਗਾਇਕ…

Read More