Cabinet Minister

ਪੰਜਾਬ ਨੇ ਸਿਹਤ ਸੰਭਾਲ ‘ਚ ਨਵੀਆਂ ਉਚਾਈਆਂ ਛੂਹੀਆਂ : ਕੈਬਨਿਟ ਮੰਤਰੀ

ਚੰਡੀਗੜ੍ਹ 29 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ (Punjab Goverment) ਨੇ 2025 ਤੱਕ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ । ਇਸ ਸਮੇਂ ਦੌਰਾਨ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ…

Read More
Kuldeep Singh Dhaliwal

ਮਨਰਗਾ `ਚ ਬਦਲਾਅ ਗਰੀਬਾ ਦੀ ਰੋਜ਼ੀ-ਰਟੀ ਖੋਹਣ ਦੀ ਕੋਸਿ਼ਸ : ਧਾਲੀਵਾਲ

ਚੰਡੀਗੜ੍ਹ 29 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਨੇ ਮਨਰੇਗਾ `ਚ ਕੀਤੇ ਗਏ ਬਦਲਾਅ ਨੂੰ ਲੈ ਕੇ ਕੇਂਦਰ ਸਰਕਾਰ `ਤੇ ਤਿੱਖਾ ਹਮਲਾ। ਬੋਲਿਆ ਹੈ । ਪਾਰਟੀ ਦੇ ਮੁੱਖ ਬੁਲਾਰੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ (MGNREGA) `ਚ ਬਦਲਾਅ ਕਰ ਕੇ ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ…

Read More
Sanjeev Arora

ਬਿਜਲੀ ਵਿਭਾਗ ਨੇ ਕੀਤੇ ਹਨ ਸੂਬੇ ਵਿਚ ਵਿਆਪਕ ਸੁਧਾਰ : ਸੰਜੀਵ ਅਰੋੜਾ

ਜਲੰਧਰ, 29 ਦਸੰਬਰ 2025 : ਪੰਜਾਬ ਦੇ ਜੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਨੇ ਕਿਹਾ ਕਿ ਬਿਜਲੀ ਵਿਭਾਗ ਨੇ 2025 ਤੱਕ ਸੂਬੇ ਵਿਚ ਭਰੋਸੇਯੋਗ ਬਿਜਲੀ ਸਪਲਾਈ, ਖ਼ਪਤਕਾਰ-ਅਨੁਕੂਲਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਨੂੰ ਯਕੀਨੀ ਤੱਕ ਬਣਾਉਣ ਲਈ ਵਿਆਪਕ ਸੁਧਾਰ ਕੀਤੇ ਹਨ ।…

Read More
Bhagwant Mann

ਪੰਜਾਬ `ਚ ਨਸ਼ਾ ਸਮੱਗਲਰਾਂ ਦੀਆਂ 2730 ਕਰੋੜ ਦੀਆਂ ਜਾਇਦਾਦਾਂ ਜ਼ਬਤ : ਮਾਨ

ਚੰਡੀਗੜ੍ਹ, 28 ਦਸੰਬਰ 2025 : ਪੰਜਾਬ ਵਿਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁੰਨ ਜਿੱਤ ਵੱਲ ਵਧ ਰਿਹਾ ਹੈ ।ਪੰਜਾਬ ਵਿਚ ਨਸ਼ਾ ਸਮੱਗਲਰਾਂ ਦੀਆਂ ਗੈਰ-ਕਾਨੂੰਨੀ ਤੌਰ `ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 1,400…

Read More
Tarunpreet Singh Saund

ਵੀ.ਬੀ.-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਤੇ ਸੰਘੀ ਢਾਂਚੇ `ਤੇ ਸਿੱਧਾ ਹਮਲਾ : ਸੌਂਦ

ਚੰਡੀਗੜ੍ਹ, 28 ਦਸੰਬਰ 2025 : ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Cabinet Minister Tarunpreet Singh Saund) ਨੇ ਕੇਂਦਰ ਸਰਕਾਰ ਦੀ ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀ. ਬੀ.-ਜੀ ਰਾਮ ਜੀ) ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਇਕ ਹੋਰ ਕਾਲਾ ਕਾਨੂੰਨ ਕਰਾਰ ਦਿੱਤਾ ਹੈ, ਜੋ ਸਿੱਧੇ ਤੌਰ `ਤੇ ਲੱਖਾਂ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ-ਰੋਟੀ `ਤੇ…

Read More
Dr. Baljit Kaur

ਪੱਛੜੇ ਵਰਗਾਂ ਲਈ ਸਰਕਾਰ ਚੁੱਕ ਰਹੀ ਹੈ ਇਤਿਹਾਸਕ ਕਦਮ : ਕੈਬਨਿਟ ਮੰਤਰੀ

ਚੰਡੀਗੜ੍ਹ, 28 ਦਸੰਬਰ 2025 ; ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਵੰਚਿਤ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ…

Read More
Aam Aadmi Party

ਅਕਾਲੀ ਮਹਿਲਾ ਆਗੂ ਨੇ ਕੀਤੀ ਆਮ ਆਦਮੀ ਪਾਰਟੀ ਜੁਆਇਨ

ਬਠਿੰਡਾ, 27 ਦਸੰਬਰ 2025 : ਬਠਿੰਡਾ ਤੋਂ ਅਕਾਲੀ ਦਲ (Akali Dal) ਦੀ ਵਾਰਡ ਨੰ 45 ਦੀ ਪ੍ਰਧਾਨ ਅਮਰਜੀਤ ਕੌਰ ਨੇ ਅੱਜ ਸ਼ੋ੍ਮਣੀ ਅਕਾਲੀ ਦਲ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਰਲੇਵਾਂ ਕਰ ਲਿਆ ਹੈ । ਮਹਿਲਾ ਆਗੂ ਦੀ ਆਪ ਵਿਚ ਜੁਆਇਨਿੰਗ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ…

Read More
CM meeting

ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਦਸੰਬਰ 2025 : ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ਵਿਚ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ । ਪਿਛਲੇ…

Read More
Suspension

ਪੰਜਾਬ ਸਰਕਾਰ ਨੇ ਕੀਤਾ ਭ੍ਰਿਸ਼ਟਾਚਾਰ ਤਹਿਤ ਐਸ. ਐਸ. ਪੀ. ਵਿਜੀਲੈਂਸ ਨੂੰ ਮੁਅੱਤਲ

ਅੰਮ੍ਰਿਤਸਰ, 27 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਚ ਬਤੌਰ ਵਿਜੀਲੈਂਸ ਦੇ ਐਸ. ਐਸ. ਪੀ. (S. S. P. of Vigilance) ਤਾਇਨਾਤ ਲਖਬੀਰ ਸਿੰਘ ਨੂੰ ਮੁਅੱਤਲ (Suspension) ਕਰ ਦਿੱਤਾ ਗਿਆ ਹੈ । ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਇੱਕ ਉਸਾਰੀ ਕੰਪਨੀ ਤੋਂ ਬਾਅਦ ਇੱਕ ਸੀਨੀਅਰ ਆਈ. ਏ. ਐਸ. ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਸੀ…

Read More
Zirakpur Attack

ਹਥਿਆਰਬੰਦ ਨੌਜਵਾਨਾਂ ਨੇ ਘਰ ‘ਤੇ ਹਥਿਆਰਾਂ ਨਾਲ ਲੈਸ ਹੋ ਕੇ ਕਾਰ ਭੰਨੀ

ਜ਼ੀਰਕਪੁਰ, 27 ਦਸੰਬਰ 2025 : ਜ਼ੀਰਕਪੁਰ (Zirakpur) ਦੇ ਭਬਾਤ ਇਲਾਕੇ ਵਿਚ ਪੰਜ ਤੋਂ ਛੇ ਹਥਿਆਰਬੰਦ ਵਿਅਕਤੀਆਂ (Armed persons) ਵਲੋਂ ਜਰਨੈਲ ਇਨਕਲੇਵ-3 ਵਿਚ ਇੱਕ ਘਰ ‘ਤੇ ਹਮਲਾ ਕੀਤੇ ਜਾਣ ਬਾਰੇ ਪਤਾ ਚੱਲਿਆ ਹੈ । ਤੋੜ-ਭੰਨ ਦੀ ਘਟਨਾ ਨੇ ਫੈਲਾ ਦਿੱਤੀ ਖੇਤਰ ਵਿਚ ਦਹਿਸ਼ਤ ਪ੍ਰਾਪਤ ਜਾਣਕਾਰੀ ਅਨੁਸਾਰ ਹਥਿਆਰਾਂ ਨਾਲ ਲੈਸ ਹੋ ਕੇ ਨੌਜਵਾਨ ਘਰ ਵਿਚ ਵੜੇ ਅਤੇ…

Read More