ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ
ਚੰਡੀਗੜ੍ਹ, 2 ਅਕਤੂਬਰ 2026 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ ਹੈ । ਬੱਚਿਆਂ ਲਈ ਕਿੰਨੀ ਰਾਸ਼ੀ ਕੀਤੀ ਜਾ ਚੁੱਕੀ ਹੈ ਜਾਰੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਆਸ਼ਰਿਤ ਤੇ ਅਨਾਥ ਬੱਚਿਆਂ…
