Chief Minister

ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਇੰਡੋਰ ਸਟੇਡੀਅਮ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੈਂਫਲੈਟ ਜਾਰੀ (Pamphlet released) ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਕੀ ਆਖਿਆ ਪੈਂਫਟਲੈਟ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਲੁਧਿਆਣਾ ਦੇ ਇੰਡੋਰ…

Read More
Ravneet bittu

ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦੇ ਕਾਫਲੇ ‘ਤੇ ਸੁੱਟੇ ਆਂਡੇ ਤੇ ਟਮਾਟਰ

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਸਾਬਕਾ ਕੇਂਦਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ (Eggs and tomatoes) ਸੁੱਟੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਕਾਰਨ ਰਿਹਾ ਅਜਿਹਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸਾਬਕਾ ਕੇਂਦਰੀ ਮੰਤਰੀ (Former Union Minister) ਰਵਨੀਤ ਸਿੰਘ ਬਿੱਟੂ…

Read More
Dead Body

ਪੰਜਾਬ ਪੁਲਸ ਨੂੰ ਮਿਲੀ ਫਰੀਦਕੋਟ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼

ਫਰੀਦਕੋਟ, 19 ਸਤੰਬਰ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਪੰਜਾਬ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ (Unidentified person) ਦੀ ਲਾਸ਼ ਬਹੁਤ ਹੀ ਮਾੜੀ ਹਾਲਤ ਵਿਚ ਬਰਾਮਦ ਹੋਣ ਦਾ ਸਮਾਚਾਰ ਹੈ । ਕੀ ਦੱਸਿਆ ਐਸ. ਪੀ. ਫਰੀਦਕੋਟ ਨੇ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਜੋ ਪੰਜਾਬ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ…

Read More
Sentence

ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਸੁਣਾਈ ਸਜ਼ਾ

ਚੰਡੀਗੜ੍ਹ, 19 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੀ ਅਦਾਲਤ ਵਲੋਂ ਇਕ ਨਾਬਾਲਗ ਨੌਜਵਾਨ ਨੂੰ ਨਾਬਾਲਗ ਬੱਚੀ ਨਾਲ ਜਬਰ ਜਨਾਹ ਮਾਮਲੇ ਵਿਚ ਸਜ਼ਾ (Punishment) ਸੁਣਾਈ ਗਈ ਹੈ । ਕਿੰਨੇ ਸਾਲ ਦੀ ਸੁਣਾਈ ਗਈ ਹੈ ਸਜਾ ਮਿਲੀ ਜਾਣਕਾਰੀ ਅਨੁਸਾਰ ਅਦਾਲਤ ਵਲੋਂ ਜੋ ਇਕ ਅੱਠ ਸਾਲਾ ਬੱਚੀ ਨਾਲ ਇਕ ਨਾਬਾਲਗ ਨੌਜਵਾਨ ਵਲੋਂ ਜਬਰ ਜਨਾਹ…

Read More
Krishnu Sharda

ਮਨੀ ਲਾਂਡਰਿੰਗ ਮਾਮਲੇ ਵਿਚ ਕ੍ਰਿਸ਼ਨੂ ਸ਼ਾਰਦਾ ਨੂੰ ਭੇਜਿਆ ਈ. ਡੀ. ਹਿਰਾਸਤ ਵਿਚ

ਚੰਡੀਗੜ੍ਹ, 19 ਸਤੰਬਰ 2026 : ਪੀ. ਐਮ. ਐਲ. ਏ. ਦੀ ਵਿਸ਼ੇਸ਼ ਅਦਾਲਤ (PMLA Special Court) ਵਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਮੁਲਜਮ ਕ੍ਰਿਸ਼ਨੂ ਸ਼ਾਰਦਾ ਨੂੰ ਈ. ਡੀ. ਦੀ ਹਿਰਾਸਤ (ED custody) ਵਿਚ ਭੇਜਿਆ ਗਿਆ ਹੈ । ਕਿੰਨੇ ਦਿਨਾਂ ਦੀ ਹਿਰਾਸਤ ਵਿਚ ਗਿਆ ਹੈ ਭੇਜਿਆ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੇ ਮੁਅੱਤਲ ਚੱਲ ਰਹੇ ਡੀ. ਆਈ….

Read More
Baltej Pannu

ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਸਮੱਗਲਿੰਗ ਖਿ਼ਲਾਫ਼ ਕਾਰਵਾਈ ਜਾਰੀ : ਪੰਨੂ

ਚੰਡੀਗੜ੍ਹ, 18 ਸਤੰਬਰ 2026 : ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪਨੂੰ ਨੇ ਆਖਿਆ ਹੈ ਕਿ ਯੁੱਧ ਨਸਿ਼ਆਂ ਵਿਰੁੱਧ ਤਹਿਤ ਨਸ਼ਾ ਸਮੱਗਲਿੰਗ ਖਿਲਾਫ਼ ਕਾਰਵਾਈ ਜਾਰੀ ਹੈ । ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਮੁਹਿੰਮ : ਬਲਤੇਜ ਆਮ `ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ…

Read More
Tarunpreet Saund

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਜਾਰੀ : ਸੌਂਦ

ਚੰਡੀਗੜ੍ਹ, 18 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਵਿਚ ਸ਼ਰਧਾਲੂਆਂ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨੇ ਜਾਰੀ ਹਨ । ਕਿੰਨੇ ਸ਼ਰਧਾਲੂਆਂ ਕਰ ਚੁੱਕੇ ਹਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Saund)…

Read More
Baljit Kaur

ਜੁਵੇਨਾਈਲ ਜਸਟਿਸ ਪ੍ਰਣਾਲੀ ਤਹਿਤ ਹੁਨਰ ਸਿਖਲਾਈ ਦੇ ਰਹੀ ਸਰਕਾਰ : ਬਲਜੀਤ ਕੌਰ

ਚੰਡੀਗੜ੍ਹ, 18 ਸਤੰਬਰ 2026 : ਪੰਜਾਬ ਸਰਕਾਰ (Government of Punjab) ਵੱਲੋਂ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਮਜ਼ ‘ਚ ਰਹਿ ਰਹੇ ਬੱਚਿਆਂ ਨੂੰ ਹੁਨਰ ਸਿਖਲਾਈ (Skill Training) ਮੁਹੱਈਆ ਕਰਵਾਈ ਜਾ ਰਹੀ ਹੈ । ਕਿੰਨੇ ਬੱਚਿਆਂ ਨੇ ਰੋਜ਼ਗਾਰ ਮੁਖੀ ਹੁਨਰ ਵਿਕਾਸ ਕੋੋਰਸ ਕੀਤੇ ਹਨ ਪੂਰੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ…

Read More
Meeting

ਡੀ. ਏ. ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁਲਾਜਮਾਂ ਵਿਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਅਤੇ ਮੁਲਾਜਮਾਂ ਵਿਚਕਾਰ ਡੀ. ਏ. ਨੂੰ ਲੈ ਕੇ ਸਹਿਮਤੀ ਬਣੀ ਗਈ ਹੈ ਦਾ ਸਮਾਚਾਰ ਹੈ । ਕੀ ਸਹਿਮਤੀ ਬਣੀ ਹੈ ਸਰਕਾਰ ਤੇ ਮੁਲਾਜਮਾਂ ਵਿਚਕਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਮੁਲਾਜਮਾਂ ਵਿਚਕਾਰ ਜੋ ਇਕ ਮੀਟਿੰਗ…

Read More
Saudi Arabian

ਸਾਊਦੀ ਅਰਬ ਅਦਾਲਤ ਨੇ ਪੰਜਾਬੀ ਸਿੱਖ ਡਰਾਈਵਰ ਨੂੰ ਸੁਣਾਈ ਮੌਤ ਦੀ ਸਜ਼ਾ

ਪਠਾਨਕੋਟ, 18 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਦੇ ਸੁਜਾਨਪੁਰ ਦੇ ਵਸਨੀਕ ਪੰਜਾਬੀ ਸਿੱਖ ਡਰਾਈਵਰ ਨੂੰ ਸਾਊਦੀ ਅਰਬ ਵਿਖੇ ਅਦਾਲਤ (Saudi Arabian Court) ਵਲੋਂ ਮੌਤ ਦੀ ਸਜ਼ਾ (Death penalty) ਸੁਣਾਈ ਗਈ ਹੈ । ਕੌਣ ਹੈ ਇਹ ਪੰਜਾਬੀ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਸ ਪੰਜਾਬੀ ਸਿੱਖ ਡਰਾਈਵਰ (Punjabi Sikh driver) ਨੂੰ ਸਾਊਦੀ…

Read More