ਅਰਮੀਨੀਆ `ਚ ਪੰਜਾਬੀ ਲੜਕੀ ਦੀ ਬੀਮਾਰੀ ਕਾਰਨ ਮੌਤ
ਤਰਨਤਾਰਨ, 9 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਵਿਧਾਨ ਸਭਾ ਹਲਕਾ ਪੱਟੀ ਦੀ ਵਸਨੀਕ ਪੰਜਾਬੀ ਲੜਕੀ ਦੀ ਵਿਦੇਸ਼ ਵਿਚ ਬਿਮਾਰੀ ਕਾਰਨ ਮੌਤ (Death) ਹੋਣ ਦਾ ਪਤਾ ਚੱਲਿਆ ਹੈ । ਕੌਣ ਹੈ ਇਹ ਪੰਜਾਬੀ ਲੜਕੀ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿਲੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਲੌਹਕਾ (Village Lauhka) ਦੀ…
