Hospital

ਮੁੱਖ ਮੰਤਰੀ ਮਾਨ ਨੇ ਕੀਤਾ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ

ਸੰਗਰੂਰ, 3 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪਿੰਡ ਚੀਮਾ ਵਿਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ । ਕਿੰਨੇ ਕਰੋੜ ਦੀ ਲਾਗਤ ਨਾਲ ਬਣਿਆਂ ਹੈ ਹਸਪਤਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ…

Read More
Vigilance

ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ

ਪਟਿਆਲਾ, 3 ਅਪ੍ਰੈਲ 2026 : ਪੰਜਾਬ ਵਿਜੀਲੈਂਸ (Punjab Vigilance) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।  ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ….

Read More
Police

ਪਟਿਆਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼

ਪਟਿਆਲਾ, 2 ਅਪ੍ਰੈਲ 2026 : ਪਟਿਆਲਾ ਪੁਲਸ (Patiala Police) ਵਲੋਂ ਇਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ…

Read More
Murder

ਖਰੜ ਵਿਚ ਚਾਕੂ ਮਾਰ ਕੇ ਕੀਤਾ ਵਿਦਿਆਰਥੀ ਦਾ ਕਤਲ

ਖਰੜ, 2 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਦੇ ਸ਼ਹਿਰ ਖਰੜ ਵਿਖੇ ਇਕ ਨੌਜਵਾਨ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਖਰੜ (Kharar) ਵਿਖੇ ਜੋ ਇਕ ਨੌਜਵਾਨ ਦਾ ਚਾਕੂ ਮਾਰ (Knife attack) ਕੇ ਕਤਲ ਕਰ…

Read More
High Court

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ

ਚੰਡੀਗੜ੍ਹ, 2 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਿਸ ਨੂੰ ਆਈ ਹੈ ਇਹ ਧਮਕੀ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜੋ ਬੰਬ ਨਾਲ ਉਡਾਉਣ (Bomb Threat)…

Read More
Health Minister

ਮਹਿਲਾ ਨਾਲ ਮਾਰਕੁੱਟ ਮਾਮਲੇ ਵਿਚ ਸਿਹਤ ਮੰਤਰੀ ਨੇ ਕੀਤੀ ਕਾਰਵਾਈ

ਪਟਿਆਲਾ, 2 ਅਪ੍ਰੈਲ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ (Mata Kaushalya Hospital) ਵਿਖੇ ਮਹਿਲਾ ਨਾਲ ਕੁੱਟਮਾਰ ਮਾਮਲੇ ਵਿਚ ਸਿਹਤ ਮੰਤਰੀ ਪੰਜਾਬ (Health Minister Punjab) ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ । ਕੀ ਕਾਰਵਾਈ ਕੀਤੀ ਗਈ ਹੈ ਸਿਹਤ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਾਤਾ ਕੌਸ਼ਲਿਆ ਹਸਪਤਾਲ ਵਿਚ ਜੋ ਹਸਪਤਾਲ ਦੇ ਹੀ ਇਕ ਸਟਾਫ…

Read More
Amritsar

ਪਿੰਡ ਸਿਆਲਕਾ ਵਿਚ ਘਰ ‘ਤੇ ਅਣਪਛਾਤੇੇ ਵਿਅਕਤੀਆਂ ਚਲਾਈਆਂ ਗੋਲੀਆਂ

ਅੰਮ੍ਰਿਤਸਰ, 2 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸਿਆਲਕਾ (Village Sialka) ਦੇ ਇਕ ਘਰ ਵਿਚ ਅਣਪਛਾਤੇੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਬਣੇ ਜਿਸ ਘਰ ਤੇ ਮੰਗਲਵਾਰ ਦੇਰ ਰਾਤ ਅਣਪਛਾਤੇ…

Read More
Rajoana

ਬਲਵੰਤ ਸਿੰਘ ਰਾਜੋਆਣਾ ਨੇ ਲਿਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ

ਪਟਿਆਲਾ, 1 ਅਪ੍ਰੈਲ 2026 : ਕੇਂਦਰੀ ਜੇਲ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ (Letter) ਲਿਖੇ ਜਾਣ ਦਾ ਪਤਾ ਚੱਲਿਆ ਹੈ । ਕੀ ਮੰਗ ਕੀਤੀ ਗਈ ਹੈ ਪੱਤਰ ਵਿਚ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ…

Read More
Murder

ਜੀਜੇ ਨੇ ਕੀਤੀ ਸਾਲੇ ਦੀ ਗਲਾ ਘੁਟ ਕੇ ਹੱਤਿਆ

ਜਲੰਧਰ, 1 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇੇ ਪਿੰਡ ਪੰਡੋਰੀ ਵਿਖੇ ਜੀਜੇ ਵਲੋਂ ਆਪਣੇ ਹੀ ਸਾਲੇ ਦਾ ਗਲਾ ਘੁਟ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਿਅਕਤੀ ਜਿਸਨੇ ਗਲਾ ਘੁਟ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਜਲੰਧਰ ਦੇ ਪਿੰਡ ਪੰਡੋਰੀ (Village Pandori) ਵਿਖੇ…

Read More
Blast

ਫੈਕਟਰੀ ਵਿਚ ਧਮਾਕੇ ਕਾਰਨ ਇਕ ਦੀ ਮੌਤ ਤੇ ਤਿੰਨ ਲੋਕ ਹੋਏ ਗੰਭੀਰ ਜਖਮੀ

ਲੁਧਿਆਣਾ, 1 ਅਪ੍ਰੈਲ 2026 : ਪੰਜਾਬ ਦੇ ਜਿਲਾ ਲੁਧਿਆਣਾ (District Ludhiana) ਦੇ ਜੋਧਨ ਖੇਤਰ ਵਿਖੇ ਦੇਰ ਰਾਤ ਇਕ ਫੈਕਟਰੀ ਵਿਚ ਧਮਾਕਾ (Explosion in the factory) ਹੋ ਜਾਣ ਕਾਰਨ ਇਕ ਦੀ ਮੌਤ ਤੇ ਤਿੰਨ ਦੇ ਜਖਮੀ ਹੋਣ ਦਾ ਸਮਾਚਾਰ ਹੈ । ਕੌਣ ਹੈ ਮ੍ਰਿਤਕ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਜੋਧਨ ਇਲਾਕੇ ਵਿਚ ਜੋ ਫੈਕਟਰੀ ਵਿਚ…

Read More