ਪੰਜਾਬ ਸਿਵਲ ਸਕੱਤਰੇਤ ਸਮੇਤ ਧਾਰਮਿਕ ਸਥਾਨਾਂ ਨੂੰ ਦਿੱਤੀ ਉਡਾਉਣ ਦੀ ਧਮਕੀ
ਚੰਡੀਗੜ੍ਹ, 4 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੇ ਪੰਜਾਬ ਸਿਵਲ ਸਕੱਤਰੇਤ ਸਮੇਤ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਤਰ੍ਹਾਂ ਦਿੱਤੀ ਗਈ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਇਕ ਈਮੇਲ ਭੇਜ ਕੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਚੰਡੀਗੜ੍ਹ…
