ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਅਦਾਲਤ ਨੇ ਦਿੱਤੀ ਦੋ ਸਾਲ ਦੀ ਸਜ਼ਾ
ਲੁਧਿਆਣਾ, 17 ਮਾਰਚ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੀ ਮਾਨਯੋਗ ਅਦਾਲਤ ਵਲੋਂ ਇਕ ਮਾਮਲੇ ਵਿਚ ਸਾਬਕਾ ਵਿਧਾਇਕ (Former MLA) ਨੂੰ ਦੋ ਸਾਲਾਂ ਦੀ ਸਜ਼ਾ (Two years’ sentence) ਦਿੱਤੇ ਜਾਣ ਦਾ ਫ਼ੈਸਲਾ ਸੁਣਾਇਆ ਗਿਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ…
