ਮੌਸਮ ਵਿਭਾਗ ਮੁਤਾਬਕ 14 ਮਾਰਚ ਤੱਕ ਨਹੀਂ ਕੋਈ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 10 ਮਾਰਚ 2026 : ਮੌਸਮ ਵਿਭਾਗ (Meteorological Department) ਵਲੋਂ ਹਾਲ ਹੀ ਵਿਚ ਮੌਸਮ ਸਬੰਧੀ ਕੁੱਝ ਜਾਣਕਾਰੀ ਦਿੱਤੀਆਂ ਗਈਆਂ ਹਨ ਤਾਂ ਜੋ ਪਤਾ ਲੱਗ ਸਕੇ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਕਿਹੋ ਜਿਹਾ ਰਹੇਗਾ । ਕੀ ਦੱਸਿਆ ਮੌਸਮ ਵਿਭਾਗ ਦੇ ਮਾਹਿਰਾਂ ਨੇ ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਿਥੇ ਗਰਮੀ ਦੀ ਲਹਿਰ ਤੇਜ਼ ਹੋਣ…
