ਗ੍ਰਾਮੀਣ ਆਵਾਸ ਯੋਜਨਾ` ਵਿਚ ਘਰਾਂ ਲਈ ਵਿੱਤੀ ਸਹਾਇਤਾ ਨੂੰ ਦਿੱਤੀ ਮਨਜ਼ੂਰੀ : ਸੌਂਦ
ਚੰਡੀਗੜ੍ਹ, 24 ਅਗਸਤ 2026 : ਪੰਜਾਬ ਸਰਕਾਰ (Punjab Government) ਵਲੋਂ ਗ੍ਰਾਮੀਣ ਯੋਜਨਾ ਵਿਚ 36 ਹਜ਼ਾਰ 792 ਘਰਾਂ ਲਈ ਵਿੱਤੀ ਸਹਾਇਤਾ ਨੂੰ ਵਿਸ਼ੇਸ਼ ਤੌਰ ‘ਤੇ ਮਨਜ਼ੂਰੀ ਦੇ ਦਿੱਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ…
