ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਵਧਣ ਨਾਲ ਵਧੇਗਾ ਆਰਥਿਕ ਬੋਝ : ਮਾਨ
ਚੰਡੀਗੜ੍ਹ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੈਟਰੋਲ ਤੇ ਡੀਜਲ (Petrol and diesel) ਦੀਆਂ ਕੀਮਤਾਂ ਵਿਚ ਵਾਧੇ ਨਾਲ ਜਨਤਾ ਤੇ ਕਿਸਾਨਾਂ ‘ਤੇ ਵਿੱਤੀ ਭਾਰ ਵਧੇਗਾ । ਮੁੱਖ ਮੰਤਰੀ ਪੰਜਾਬ ਨੇ ਕੀ ਮੰਗ ਕੀਤੀ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਤੇਲ…
