Kamal Kaur

ਪੁਲਸ ਨੇ ਕੀਤਾ ਅੰਮ੍ਰਿਤਪਾਲ ਮਹਿਰੋਂ ਨੂੰ ਭੱਜਣ ਵਿਚ ਮਦਦ ਕਰਨ ਵਾਲੇ ਨੂੰ ਗ੍ਰਿਫ਼ਤਾਰ

ਅੰਮ੍ਰਿਤਸਰ, 7 ਫਰਵਰੀ 2026 : ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਵਾਪਰੇ ਭਾਬੀ ਕਮਲ ਕੌਰ (Kamal Kaur) ਕਤਲ ਕਾਂਡ ਦੇ ਮੁੱਖ ਮੁਲਜਮ ਨੂੰ ਦੁਬਈ ਭੱਜਣ ਵਿਚ ਮਦਦ ਕਰਨ ਵਾਲੇ ਨੂੰ ਪੁਲਸ ਨੇ ਅੰਮ੍ਰਿਤਸਰ ਤੋਂ ਕਾਬੂ ਕੀਤਾ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਬਹੁ-ਚਰਚਿਤ ਭਾਬੀ ਕਮਲ ਕੌਰ ਕਤਲ ਕਾਂਡ (Murder case) ਵਿੱਚ…

Read More
Murder

ਹਮਲਾਵਰਾਂ ਨੇ 62 ਸਾਲਾ ਮਹਿਲਾ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਹੁਸਿ਼ਆਰਪੁਰ, 7 ਫਰਵਰੀ 2026 : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ(District Hoshiarpur) ਦੇ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਇਕ 62 ਸਾਲ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ (Murder by shooting) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮਾਮਲਾ ਹੁਸ਼ਿਆਰਪੁਰ ਜਿਲ੍ਹੇ ਦੇ ਗੜ੍ਹਸ਼ੰਕਰ ਵਿਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਜੋ ਅਣਪਛਾਤੇ ਹਮਲਾਵਰਾਂ ਵਲੋਂ ਇੱਕ…

Read More
Transfers

ਪੰਜਾਬ ਸਰਕਾਰ ਨੇ 2 ਆਈ. ਏ. ਐਸ. ਤੇ 2 ਪੀ. ਸੀ. ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 7 ਫਰਵਰੀ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਦੇ ਦੋ ਆਈ. ਏ. ਐਸ. (Two I. A. S.) ਤੇ ਦੋ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ । ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ ਵਿਚ ਆਈ. ਏ. ਐਸ. ਅਧਿਕਾਰੀ ਰਾਮਵੀਰ ਸਿੰਘ ਨੂੰ ਬਦਲ ਕੇ ਪ੍ਰਬੰਧਕੀ…

Read More
Bikram Majithia

ਮਜੀਠੀਆ ਪਹੁੰਚੇ ਪਾਸਪੋਰਟ ਹਲਫਨਾਮਾ ਦਾਇਰ ਕਰਨ ਲਈ ਮੋਹਾਲੀ ਅਦਾਲਤ

ਮੋਹਾਲੀ, 7 ਫਰਵਰੀ 2026 : ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿਚ ਪਿਛਲੇ ਕਾਫੀ ਮਹੀਨਿਆਂ ਤੋਂ ਜੇਲ ਵਿਚ ਬੰਦ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਮੋਹਾਲੀ ਅਦਾਲਤ (Mohali Court) ਵਿਚ ਪਹੁੰਚੇ ਹਨ । ਕੀ ਕਾਰਨ ਰਿਹਾ ਮਜੀਠੀਆ ਦੇ ਮੋਹਾਲੀ ਕੋਰਟ ਪਹੁੰਚਣ ਦਾ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ…

Read More
Murder

ਨੌਜਵਾਨ ਨੂੰ ਅਗਵਾ ਕਰਕੇ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਚੰਡੀਗੜ੍ਹ, 7 ਫਰਵਰੀ 2026 : ਚੰਡੀਗੜ੍ਹ (Chandigarh) ਦੇ ਹੱਲੋਮਾਜਰਾ ਤੋਂ ਇਕ ਨੌਜਵਾਨ ਨੂੰ ਅਗਵਾ (Young man kidnapped) ਕਰਕੇ ਵੱਖ-ਵੱਖ ਥਾਵਾਂ ਤੇ ਲਿਜਾ ਕੇ ਕੁੱਟ-ਕੁੱਟ ਕੇ ਬੇਰਹਿਮੀ ਨਾਲ ਉਸਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਚੰਡੀਗੜ੍ਹ ਦੇ ਹੱਲੋਮਾਜਰਾ ਤੋਂ ਅਗਵਾ ਕਰਕੇ ਵੱਖ-ਵੱਖ ਥਾਵਾਂ ਤੇ…

Read More
D. G. P.

ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 18ਵਾਂ ਦਿਨ

ਚੰਡੀਗੜ੍ਹ, 7 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ (War on gangsters) ਮੁਹਿੰਮ ਨੂੰ 18ਵਾਂ ਦਿਨ ਹੋ ਚੁੱਕਿਆ ਹੈ । ਕਿੰਨੀਆਂ ਥਾਵਾਂ ਤੇ ਛਾਪੇਮਾਰੀ ਤੇ ਕਿੰਨਿਆਂ ਨੂੰ ਕੀਤਾ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਡੀ….

Read More
Harcharan Bhullar

ਹਰਚਰਨ ਸਿੰਘ ਭੁੱਲਰ ਮਾਮਲੇ ਦੀ ਸੁਣਵਾਈ ਪਈ 21 ਫਰਵਰੀ ‘ਤੇ

ਚੰਡੀਗੜ੍ਹ, 6 ਫਰਵਰੀ 2026 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਦੀ ਅੱਜ ਚੰਡੀਗੜ੍ਹ ਵਿਖੇ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਹੋਈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਹਰਚਰਨ ਸਿੰਘ ਭੁੱਲਰ ਜੋ ਕਿ ਭ੍ਰਿਸ਼ਟਾਚਾਰ (Corruption) ਦੇ ਮਾਮਲੇ ਵਿਚ ਅੱਜ ਸੀ. ਬੀ. ਆਈ….

Read More
Mid-day meal

ਮੰਗਾਂ ਅਣਗੌਲਿਆਂ ਕਰਨ ਦੇ ਚਲਦਿਆਂ ਮਿਡ-ਡੇ-ਮੀਲ ਵਰਕਰ ਜਾਣਗੇ ਹੜ੍ਹਤਾਲ ਤੇ

ਚੰਡੀਗੜ੍ਹ, 6 ਫਰਵਰੀ 2026 : ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਖਾਣਾ ਬਣਾ ਕੇ ਦੇਣ ਵਾਲੀਆਂ ਮਿਡ-ਡੇ-ਮੀਲ ਵਰਕਰਜ਼ (Mid-day meal workers) ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਚਲਦਿਆਂ ਹੜ੍ਹਤਾਲ (Strike) ਤੇ ਜਾਣਗੀਆਂ । ਦੱਸਣਯੋਗ ਹੈ ਕਿ ਇਸ ਹੜ੍ਹਤਾਲ ਵਿਚ ਕੁੱਕ ਤੇ ਹੈਲਪਰ ਸ਼ਾਮਲ ਹਨ । ਕਦੋਂ ਜਾਣਗੀਆਂ ਹੜ੍ਹਤਾਲ ਤੇ ਪੰਜਾਬ ਸਰਕਾਰ ਵਲੋਂ ਮਿਡ-ਡੇ-ਮੀਲ ਵਰਕਰਜ਼ ਦੀਆਂ…

Read More
Kisan Protest

ਬੀ. ਕੇ. ਯੂ. (ਉਗਰਾਹਾਂ) ਕੀਤਾ ਬਠਿੰਡਾ ਡੀ. ਸੀ. ਦਫ਼ਤਰ ਦਾ ਘੇਰਾਓ

ਬਠਿੰਡਾ, 6 ਫਰਵਰੀ 2026 : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) (Bharti Kisan Union (Ugrahan)) ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੇ ਚਲਦਿਆਂ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਦਾ ਘੇਰਾਓ (Siege) ਕੀਤਾ ਗਿਆ ।  ਕੀ ਆਖਿਆ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਕੀਤੇ ਜਾ ਰਹੇ ਸੂਬਾ ਪੱਧਰੀ ਘੇਰਾਓ ਦੇ ਚਲਦਿਆਂ ਜੋ ਅੱਜ ਬਠਿੰਡਾ…

Read More
accident

ਕਾਰ-ਮੋਟਰਸਾਈਕਲ ਹਾਦਸੇ ਵਿਚ ਪਤੀ-ਪਤਨੀ ਦੀ ਹੋਈ ਮੌਤ

ਅੰਮ੍ਰਿਤਸਰ, 5 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਾਲੇ ਕਾਰ-ਮੋਟਰਸਾਈਕਲ ਦੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ…

Read More