Weather

ਮੌਸਮ ਵਿਭਾਗ ਅਨੁਸਾਰ ਕੁੱਝ ਦਿਨਾਂ ਵਿਚ ਹੋਵੇਗੀ ਪੱਛਮੀ ਗੜਬੜੀ ਸਰਗਰਮ

ਚੰਡੀਗੜ੍ਹ, 5 ਫਰਵਰੀ 2026 : ਪੰਜਾਬ ਵਿਚ ਚੱਲ ਰਹੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਮੌਸਮ ਵਿਭਾਗ (Meteorological Department) ਅਨੁਸਾਰ 9 ਫਰਵਰੀ ਤੋਂ ਇਕ ਪੱਛਮੀ ਗੜਬੜੀ ਸਰਗਰਮ ਹੋ ਜਾਣ ਦੇ ਆਸਾਰ ਹਨ । ਕੀ ਹੋ ਸਕਦਾ ਹੈ ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਮੌਸਮ ਵਿਭਾਗ ਵਲੋਂ ਜੋ ਪੰਜਾਬ ਦੇ ਮੌਸਮ ਵਿਚ ਹੋਣ ਵਾਲੀ ਤਬਦੀਲੀ ਦੇ…

Read More
Meeting

ਸੂਬੇ ਭਰ ਵਿਚ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਮਜ਼ਬੂਤ ਕਰੇਗੀ ਸਰਕਾਰ : ਚੀਮਾ

ਚੰਡੀਗੜ੍ਹ, 5 ਫਰਵਰੀ, 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Punjab Government) ਸੂਬੇ ਭਰ ਵਿਚ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਮਜ਼ਬੂਤ ਕਰੇਗੀ । ਕਦੋਂ ਆਖੀ ਇਹ ਗੱਲ ਚੀਮਾ ਨੇ ਸੂਬੇ ਭਰ ਵਿੱਚ ਕਾਰੋਬਾਰ (Business) ਕਰਨ ਦੀ ਸੌਖ ਨੂੰ ਹੋਰ ਮਜ਼ਬੂਤ ਕਰਨ ਦੇ ਪੰਜਾਬ ਸਰਕਾਰ ਵਲੋਂ ਕੀਤੇ…

Read More
Murder

ਪਿਤਾ ਨੇ ਕੀਤਾ ਮਾਸੂਮ ਜਿਹੀ ਬੱਚੀ ਦਾ ਕਤਲ

ਜਲੰਧਰ, 5 ਫਰਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਇਕ ਸ਼ਰਾਬੀ ਪਿਤਾ ਵਲੋਂ ਪੰਜ ਸਾਲਾਂ ਦੀ ਮਾਸੂਮ ਜਿਹੀ ਬੱਚੀ ਦਾ ਗਲਾ ਘੁਟ ਕੇ ਕਤਲ (Murder by strangulation) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਬੱਚੀ ਦੇ ਕਤਲ ਦਾ ਜਲੰਧਰ ਤੋਂ ਜੋ ਇਕ ਪਿਤਾ ਵਲੋਂ ਹੀ ਆਪਣੀ ਪੰਜ ਸਾਲਾ ਮਾਸੂਮ…

Read More
encounter

ਪੁਲਸ ਮੁਕਾਬਲੇ ਵਿਚ ਨਕੋਦਰ ਵਿਖੇ ਦੋ ਬਦਮਾਸ਼ ਕਾਬੂ

ਜਲੰਧਰ, 4 ਫਰਵਰੀ 2026 : ਪੰਜਾਬ ਦੇ ਨਕੋਦਰ (Nakodar) ਖੇਤਰ ਵਿਖੇ ਜਲੰਧਰ ਦਿਹਾਤੀ ਦੀ ਪੁਲਸ ਪਾਰਟੀ (Police party) ਵਲੋਂ ਦੋ ਬਦਮਾਸ਼ਾਂ ਨੂੰ ਇਕ ਪੁਲਸ ਮੁਕਾਬਲੇ (Police encounter) ਤੋਂ ਬਾਅਦ ਕਾਬੂ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹਨ ਦੋਵੇਂ ਜਣੇ ਜਲੰਧਰ ਦਿਹਾਤੀ (Jalandhar Rural) ਦੇ ਨਕੋਦਰ ਇਲਾਕੇ ਵਿਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ…

Read More
Natha Singh

ਇਕ ਪੰਜਾਬੀ ਨੇ ਦੂਸਰੇ ਪੰਜਾਬੀ ਦਾ ਕੀਤਾ ਦੱਖਣੀ ਕੋਰੀਆ ਵਿਖੇ ਕਤਲ

ਚੰਡੀਗੜ੍ਹ, 4 ਫਰਵਰੀ 2026 : ਵਿਦੇਸ਼ੀ ਧਰਤੀ ਦੱਖਣੀ ਕੋਰੀਆ (South Korea) ਵਿਖੇ ਇਕ ਪੰਜਾਬੀ ਵਿਅਕਤੀ ਵਲੋਂ ਦੂਸਰੇ ਪੰਜਾਬੀ ਵਿਅਕਤੀ ਦਾ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਮ੍ਰਿਤਕ ਪੰਜਾਬੀ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਜਿਸ ਪੰਜਾਬੀ ਵਿਅਕਤੀ ਦਾ ਇਕ ਹੋਰ ਪੰਜਾਬੀ ਵਿਅਕਤੀ ਵਲੋਂ ਦੱਖਣੀ ਕੋਰੀਆ ਵਿਖੇ ਕਤਲ ਕੀਤੇ ਜਾਣ ਦਾ ਸਮਾਚਾਰ…

Read More
Vigilance

ਵਿਜੀਲੈਂਸ ਬਿਊਰੋ ਨੇ ਦੋ ਵਿਅਕਤੀਆਂ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਫਰਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਸਰਕਾਰੀ ਕਰਮਚਾਰੀਆਂ ਨੂੰ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੌਣ ਕੌਣ ਹੋਇਆ ਹੈ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਵਲੋਂ ਜਿਨ੍ਹਾਂ ਦੋ ਵਿਅਕਤੀਆਂ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਕੜਿਆ…

Read More
Dr. Baljit Kaur)

ਜਨਵਰੀ 2024 ਤੋਂ ਹੁਣ ਤੱਕ ਰੋਕੇ ਹਨ ਬਾਲ ਵਿਆਹ ਦੇ 111 ਮਾਮਲੇ : ਡਾ. ਬਲਜੀਤ

ਚੰਡੀਗੜ੍ਹ, 4 ਫਰਵਰੀ 2026 : ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਜਵੱਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਚਲਦਿਆਂ ਪੰਜਾਬ ਸਰਕਾਰ (Punjab Government) ਨੇ ਜਨਵਰੀ 2024 ਤੋਂ ਹੁਣ ਤੱਕ 111 ਮਾਮਲੇ ਬਾਲ ਵਿਆਹ (Child marriage) ਦੇ ਰੋਕੇ ਹਨ । ਕਿਹੜੇ ਜਿਲੇ ਵਿਚ ਕਿੰਨੇ ਮਾਮਲੇ ਗਏ ਹਨ ਰੋਕੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ (Minister of…

Read More
Stray dogs

ਅਵਾਰਾ ਕੁੱਤਿਆਂ ਨੇ 10 ਸਾਲਾ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ

ਮੁਕੇਰੀਆਂ, 3 ਫਰਵਰੀ 2026 : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ (District Hoshiarpur) ਦੇ ਮੁਕੇਰੀਆਂ ਅਧੀਨ ਆਉਂਦੇ ਪਿੰਡ ਕੌਲਪੁਰ (Village Kaulpur) ਵਿਖੇ ਇਕ 10 ਸਾਲਾ ਬੱਚੀ (10 year old girl) ਨੂੰ ਅਵਾਰਾ ਕੁੱਤਿਆਂ ਵਲੋਂ ਬੁਰੀ ਤਰ੍ਹਾਂ ਨੋਚੇ ਜਾਣ ਬਾਰੇ ਪਤਾ ਲੱਗਿਆ ਹੈ । ਕਿਵੇਂ ਵਾਪਰਿਆ ਹਾਦਸਾ ਹੁਸਿ਼ਆਰਪੁਰ ਦੇ ਮੁਕੇਰੀਆਂ ਅਧੀਨ ਆਉਂਦੇ ਕੌਲਪੁਰ ਪਿੰਡ ਵਿੱਚ ਜੋ ਇੱਕ 10…

Read More
Bikram Sinagh Majithia

ਬਿਕਰਮ ਸਿੰਘ ਮਜੀਠੀਆ ਨਾਭਾ ਜੇਲ ਤੋਂ ਆਏ ਬਾਹਰ

ਨਾਭਾ, 3 ਫਰਵਰੀ 2026 : ਜਿ਼ਲਾ ਪਟਿਆਲਾ ਦੇ ਨਾਭਾ ਸ਼ਹਿਰ ਵਿਖੇ ਬਣੀ ਜੇਲ (Jail) ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਬਾਹਰ ਆ ਗਏ ਹਨ । ਕਿਊਂ ਬੰਦ ਸੀ ਮਜੀਠੀਆ ਜੇਲ ਵਿਚ ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਭਾ ਜੇਲ ਵਿਖੇ ਬੰਦ ਰਹਿਣ ਦਾ ਮੁੱਖ…

Read More
Navjot Kaur Sidhu

ਨਵਜੋਤ ਕੌਰ ਸਿੱਧੂ ਨੇ ਅਮਰਿੰਦਰ ਰਾਜਾ ਵੜਿੰਗ ਤੇ ਕੀਤਾ ਸੋਸ਼ਲ ਮੀਡੀਆ ਤੇ ਤਿੱਖਾ ਹਮਲਾ

ਚੰਡੀਗੜ੍ਹ, 3 ਫਰਵਰੀ, 2026 : ਸਾਬਕਾ ਵਿਧਾਇਕ ਡਾਕਟਰ ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੇ ਸੋੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲਿਖਿਆ ਕਿ ਰਾਜਾ ਵੜਿੰੰਗ ਤੁਹਾਨੂੰ ਇਲਾਜ ਦੀ ਲੋੜ ਹੈ । ਹੋਰ ਕੀ ਕੀ ਆਖਿਆ ਡਾਕਟਰ ਸਿੱਧੂ ਨੇ ਡਾਕਟਰ ਨਵਜੋਤ ਕੌਰ ਸਿੱਧੂ ਵਲੋਂ ਜੋ ਹਾਲ…

Read More