Bhagwant

ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜ ਮਈ ਨੂੰ ਮੁਲਾਕਾਤ ਦਾ ਸਮਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਾਸ਼ਟਰਪਤੀ ਨੂੰ ਮਿਲਣ ਦਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ 5 ਮਈ…

Read More
Bhagwant Mann

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਜਾਣਗੇ ਉਨ੍ਹਾਂ ਨੂੰ ਲੈਣ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਤੋਂ ਜਿਨ੍ਹਾਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਵਿਚ ਇਕ ਮਹਿਲਾਵੀ ਸ਼ਾਮਲ ਹੈ। ਮੁੱਖ…

Read More
Bomb Threat

ਪਟਿਆਲਾ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 29 ਅਪ੍ਰੈਲ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਨਾਮੀ ਸਕੂਲਾਂ (Schools) ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ (bomb threats) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਣ ਨਾਲ ਹੋ ਗਈ ਹੈ ਦਹਿਸ਼ਤ ਪੈਦਾ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ (Patiala City) ਦੇ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ…

Read More
SSP

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ 55 ਦੋਸ਼ੀ ਕਾਬੂ : ਐਸ. ਐਸ. ਪੀ

ਭਵਾਨੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ ਦੀ ਪੁਲਸ (Sangrur Police) ਵਲੋਂ 7 ਦਿਨਾਂ ਦੇ ਵਿਚ-ਵਿਚ ਵੱਖ-ਵੱਖ ਅਪਰਾਧਾਂ ਤਹਿਤ 55 ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ ਸੰਗਰੂਰ ਦੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ (Sartaj Singh Chahal) ਨੇ ਦੱਸਿਆ ਹੈ ਕਿ ਸਬ ਡਵੀਜਨ…

Read More
Jasbir Singh

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਹੇਠ ਜੇਲ ਵਿਚ ਬੰਦ ਜਸਬੀਰ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 29 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਜੇਲ ਵਿਚ ਬੰਦ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਜੌਨ ਮਾਹਲ ਨੂੰ ਜ਼ਮਾਨਤ ਮਿਲ ਗਈ ਹੈ ।  ਕਿੰਨੀ ਦੇਰ ਤੋਂ ਸੀ ਜੇਲ ਵਿਚ ਬੰਦ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਲਈ ਜਾਸੂਸੀ (Spying) ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ…

Read More
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਰਦਮਸੁਮਾਰੀ 2027 ਦੀ ਸ਼ੁਰੂਆਤ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਮਰਦਮਸ਼ੁਮਾਰੀ 2027 ਦੀ ਪ੍ਰਕਿਰਿਆ ਦੀ ਆਧਿਕਾਰਿਕ ਸ਼ੁਰੂਆਤ ਕੀਤੀ ਗਈ ਹੈ । ਕਿਸ ਤਰ੍ਹਾਂ ਤੋਂ ਕੀਤੀ ਗਈ ਹੈ ਇਹ ਸ਼ੁਰੂਆਤ ਮਿਲੀ ਜਾਣਕਾਰੀ ਅਨੁਾਰ ਪੰਜਾਬ ਵਿਚ ਮਰਦਮਸ਼ੁਮਾਰੀ 2027 (Census 2027) ਦੀ ਪ੍ਰਕਿਰਿਆ ਦੀ ਆਧਿਕਾਰਿਕ ਸ਼ੁਰੂਆਤ ਜੋ ਮੁੱਖ ਮੰਤਰੀ ਭਗਵੰਤ ਮਾਨ…

Read More
Minister

ਮੁੱਖ ਮੰਤਰੀ ਮਾਨ ਨੇ ਕੀਤਾ ਨੀਦਰਲੈਂਡ-ਫਿਨਲੈਂਡ ਦੌਰੇ ਦਾ ਰਿਪੋਰਟ ਕਾਰਡ ਪੇੇਸ਼

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਨੀਦਰਲੈਂਡ-ਫਿਨਲੈਂਡ ਦੌਰੇ ਦਾ ਇਕ ਵਿਸ਼ੇੇਸ਼ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ । ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਨਵੀਨਤਾ ਵਿਚ ਦੁਨੀਆਂ ਭਰ ਤੋਂ ਸਹਿਯੋਗ ਪ੍ਰਾਪਤ ਕੀਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨਭਗਵੰਤ ਸਿੰਘ ਮਾਨ (Bhagwant Singh…

Read More
Bhagwant

ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਇਕ ਅਹਿਮ ਫ਼ੈਸਲਾ ਲੈਂਦਿਆਂ 1 ਮਈ ਵਾਲੇ ਦਿਨ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ । ਮਜ਼ਦੂਰ ਦਿਵਸ ਵਾਲੇ ਦਿਨ ਹੋਵੇਗਾ ਵਿਸ਼ੇਸ਼ ਸੈਸ਼ਨ ਸੂਬੇ ਦੇ ਮਿਹਨਤੀ ਮਜ਼ਦੂਰ ਵਰਗ ਦੇ ਸਨਮਾਨ ਲਈ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੇ ਪੰਜਾਬ ਮੰਤਰੀ…

Read More
Hardeep

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਰ ਚੁੱਕੇ ਹਨ ਲੱਖਾਂ ਸ਼ਰਧਾਲੂ ਦਰਸ਼ਨ : ਹਰਦੀਪ

ਚੰਡੀਗੜ੍ਹ, 28 ਅਪ੍ਰੈਲ 2026 : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਿੰਨੇ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ । ਕਿੰਨੇ ਸ਼ਰਧਾਲੂਆਂ ਨੇ ਕੀਤੇ ਹਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਮਾਲ ਮੰਤਰੀ ਪੰਜਾਬ (Revenue Minister Punjab) ਹਰਦੀਪ ਸਿੰਘ ਮੁੰਡੀਆਂ ਵਲੋਂ ਦਿੱਤੀ ਗਈ ਜਾਣਕਾਰੀ…

Read More
Balbir Singh

ਡਾ. ਬਲਬੀਰ ਸਿੰਘ ਨੇ ਰੱਖਿਆ ਸੜਕ ਦਾ ਨੀਂਹ ਪੱਥਰ

ਪਟਿਆਲਾ, 28 ਅਪ੍ਰੈਲ : 2026 : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Health Minister Dr. Balbir Singh) ਵਲੋਂ ਅੱਜ ਪਟਿਆਲਵੀਆਂ ਦੀ ਸਹੂਲਤ ਲਈ ਸੜਕ ਦਾ ਨੀਂਹ ਪੱਥਰ (Foundation stone) ਰੱਖਿਆ ਗਿਆ ਹੈ । ਕਿੰਨੇ ਲੱਖ ਦੀ ਲਾਗਤ ਵਾਲੀ ਸੜਕ ਦਾ ਰੱਖਿਆ ਗਿਆ ਹੈ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ…

Read More