suicide

ਕਰਜ਼ੇ ਅਤੇ ਹੋਰ ਖਰਚਿਆਂ ਤੋਂ ਦੁਖੀ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਸੰਗਰੂਰ, 21 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਦੇ ਸ਼ਹਿਰ ਦਿੜ੍ਹਬਾ ਅਧੀਨ ਆਉਂਦੇ ਪਿੰਡ ਕੜਿਆਲ (Village Kadial) ਦੇ ਵਸਨੀਕ ਇਕ ਵਿਅਕਤੀ ਵਲੋ਼ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਜਿਲ੍ਹੇ ਦੇ ਸ਼ਹਿਰ ਦਿੜ੍ਹਬਾ ਅਧੀਨ ਆਉਂਦੇ ਪਿੰਡ ਕੜਿਆਲ ਦੇ ਜਿਸ 34 ਸਾਲਾਂ ਕਿਸਾਨ ਨੇ…

Read More
Punjab Police

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਸੂਬੇ ਵਿਚ ਮਾਰੇ ਗਏ 62 ਹਜ਼ਾਰ 302 ਛਾਪੇ

ਚੰਡੀਗੜ੍ਹ, 21 ਅਪ੍ਰੈਲ 2026 : ਪੰਜਾਬ ਭਰ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜਿਸਨੂੰ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ ਤਹਿਤ 62 ਹਜ਼ਾਰ 302 ਛਾਪੇਮਾਰੀਆਂ ਕੀਤੀਆਂ ਗਈਆਂ ਹਨ । 20 ਜਨਵਰੀ ਤੋਂ 19 ਅਪ੍ਰੈਲ ਤੱਕ ਕੀ ਕੀ ਕੀਤਾ ਗਿਆ ਮਿਲੀ ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਮੁਹਿੰਮ ਤਹਿਤ ਪੰਜਾਬ ਪੁਲਸ (Punjab Police) ਦੇ ਅੰਕੜਿਆਂ ਮੁਤਾਬਕ…

Read More
Finance Minister

ਪੰਥ ਦੇ ਨਾਮ `ਤੇ ਬਣੀਆਂ ਸਰਕਾਰਾਂ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਵਾਰ-ਵਾਰ ਬੇਅਦਬੀ ਹੋਈ

ਪਟਿਆਲਾ, 20 ਅਪ੍ਰੈਲ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਅੱਜ ਵਿਧਾਨ ਸਭਾ ਵਿਚ ਪਾਸ ਹੋਏ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕੀ ਕੀ ਸਜ਼ਾ ਤੈਅ ਕੀਤੀ ਗਈ ਹੈ ਨਵੇੇਂ ਪਾਸ ਕੀਤੇ ਬੇਅਦਬੀ ਕਾਨੂੰਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ…

Read More
Anaj Mandi

ਕੱਲਾ ਕੱਲਾ ਦਾਣਾ ਚੁੱਕ ਕੇ ਭੁਗਤਾਨ ਪਹੁੰਚੇਗਾ ਕਿਸਾਨਾਂ ਦੇ ਖਾਤਿਆਂ ਵਿਚ : ਮੰਤਰੀ

ਪਟਿਆਲਾ, 20 ਅਪ੍ਰੈਲ 2026 : ਪੰਜਾਬ ਦੇ ਖੁਰਾਕ-ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਨਾਭਾ ਵਿਖੇ ਅਨਾਜ ਮੰਡੀ (Grain market) ਦਾ ਦੌਰਾ ਕੀਤਾ ਹੈ । ਦੌਰੇ ਮੌਕੇ ਲਿਆ ਗਿਆ ਕਣਕ ਦੀ ਖਰੀਦ ਦਾ ਜਾਇਜ਼ਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ…

Read More
Harpal Cheema

ਸਰਕਾਰ ਨੇ 66 ਹਜ਼ਾਰ ਨੌਕਰੀਆਂ ਦੇ ਕੇ ਰੋਕਿਆ ਨੌਜਵਾਨਾਂ ਦਾ ਬ੍ਰੇਨ-ਡਰੇਨ : ਚੀਮਾ

ਪਟਿਆਲਾ, 20 ਅਪ੍ਰੈਲ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪਹੁੰਚਿਆ ਗਿਆ ਹੈ । ਖੇਡਾਂ ਤੇ ਖਿਡਾਰੀਆਂ ਲਈ ਕਿੰਨਾ ਬਜਟ ਰੱਖਿਆ ਗਿਆ ਹੈ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਹੈ ਕਿ ਪੰਜਾਬ ਦੀ ਮੁੱਖ…

Read More
bomb threat

ਚੰਡੀਗੜ੍ਹ ਵਿਖੇ ਡਾਕਟਰ ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 20 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਸੈਕਟਰ-42 ਵਿਖੇ ਬਣੇ ਡਾਕਟਰ ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 42 ਵਿੱਚ ਸਥਿਤ ਡਾ. ਅੰਬੇਡਕਰ ਕਾਲਜ (Dr. Ambedkar College) ਨੂੰ ਬੰਬ ਨਾਲ ਉਡਾਉਣ ਦੀ…

Read More
Arms

ਪੁਲਸ ਨੇ ਕੀਤਾ ਹੈਰੋਇਨ ਤੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ

ਚੰਡੀਗੜ੍ਹ, 20 ਅਪ੍ਰੈਲ 2026 : ਪੰਜਾਬ ਦੇ ਜਿਲਾ ਹੁਸਿਆਰਪੁਰ ਦੀ ਪੁਲਸ (Hoshiarpur Police) ਵਲੋਂ ਹੈਰੋਇਨ ਅਤੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਹੈਰੋਇਨ ਤੇ ਕਿੰਨੇ ਹਥਿਆਰ ਕੀਤੇ ਗਏ ਹਨ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਹੁਸਿਆਰਪੁਰ ਦੀ ਪੰਜਾਬ ਪੁਲਸ ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਨਸ਼ੀਲੇ ਪਦਾਰਥਾਂ ਅਤੇ…

Read More
Kataruchak

ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ : ਕਟਾਰੂਚੱਕ

ਹੁਸਿਆਰਪੁਰ, 20 ਅਪ੍ਰੈਲ 2026 : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨੀਂ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ । ਕੀ ਆਖਿਆ ਕੈਬਨਿਟ ਮੰਤਰੀ ਨੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਬੀਤੇ ਦਿਨ ਦਾਣਾ…

Read More
Murder

ਅੰਮ੍ਰਿਤਸਰ ਵਿਖੇ ਝਗੜਾ ਸੁਲਝਾਉਣ ਗਏ ਵਿਅਕਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਅੰਮ੍ਰਿਤਸਰ, 20 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਬੀ-ਡਵੀਜਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਬੀ-ਡਵੀਜ਼ਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਡਰੰਮਾ ਵਾਲਾ ਬਾਜ਼ਾਰ ਵਿਚ ਇੱਕ ਲੜਾਈ ਵਿਚ ਦਖਲ…

Read More
Car Accident

ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਤਿੰਨ ਜਖਮੀ

ਮੁਕੇਰੀਆਂ, 20 ਅਪ੍ਰੈਲ 2026 : ਪੰਜਾਬ ਦੇ ਜਲੰਧਰ-ਪਠਾਨਕੋਟ ਨੈਸਨਲ ਹਾਈਵੇ (Jalandhar-Pathankot National Highway) ‘ਤੇ ਇਕ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਵਾਪਰੇ ਸੜਕ ਹਾਦਸੇ (Road accident) ਵਿਚ ਦੋ ਦੀ ਮੌਤ ਤੇ ਤਿੰਨ ਜਖਮੀ ਹੋਏ ਹਨ । ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਮੁਕੇਰੀਆਂ ਤੋਂ…

Read More