Check Distribution

ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਦੇ ਚੈਕ

ਮੋਹਾਲੀ, 18 ਅਪ੍ਰੈਲ 2026 : ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਦੇ ਚੈਕ ਤਕਸੀਮ ਕੀਤੇ ਜਾਣ ਦਾ ਸਮਾਚਾਰ ਹੈ । ਕਿਹੜੇ ਕਿਹੜੇ ਪਿੰਡਾਂ ਦੇ ਸਰਪੰਚਾਂ ਨੂੰ ਦਿੱਤੇ ਗਏ ਹਨ ਚੈਕ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ…

Read More
Mustafa

ਮੁਹੰਮਦ ਮੁਸਤਫਾ ਦੀ ਸਿਕਾਇਤ ‘ਤੇ ਸਾਈਬਰ ਸੈਲ ਨੇ ਕੀਤਾ ਕੇਸ ਦਰਜ

ਮਾਲੇਰਕੋਟਲਾ, 18 ਅਪ੍ਰੈਲ 2026 : ਪੰਜਾਬ ਦੇ ਜਿਲਾ ਮਾਲੇਰਕੋਟਲਾ (Malerkotla) ਦੇ ਸਾਈਬਰ ਸੈਲ ਵਲੋਂ ਸਾਬਕਾ ਡੀ. ਜੀ. ਪੀ. ਪੰਜਾਬ ਮੁਹੰਮਦ ਮੁਸਤਫਾ (Muhammad Mustafa) ਦੀ ਸਿਕਾਇਤ ‘ਤੇ ਇਕ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀ. ਜੀ. ਪੀ. ਪੰਜਾਬ (Former D. G. P. Punjab) ਤੇ ਸੀਨੀਅਰ ਕਾਂਗਰਸੀ…

Read More
Death

ਲਿਬਨਾਨ ਵਿਖੇ ਪੰਜਾਬੀ ਨੌਜਵਾਨ ਦੀ ਹੋਈ ਭੇਦਭਰੇ ਹਾਲਾਤ `ਚ ਮੌਤ

ਭੁਲੱਥ, 18 ਅਪ੍ਰੈਲ 2026 : ਪੰਜਾਬ ਦੇ ਇਕ ਖੇਤਰ ਭੁੱਲਥ (Bhullath) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਮੁਲਕ ਲਿਬਨਾਨ ਵਿਖੇ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਭੁਲੱਥ ਇਲਾਕੇ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਜਿਸ 36 ਸਾਲਾ ਨੌਜਵਾਨ ਦੀ ਲਿਬਨਾਨ (Lebanon)…

Read More
pond

ਪਿੰਡ ਵਿਚ ਬਣੇ ਛੱਪੜ ਵਿਚ ਡੁੱਬਣ ਕਾਰਨ ਹੋਈ ਮਾਂ ਪੁੱਤਰ ਦੀ ਮੌਤ

ਫਤਿਹਗੜ੍ਹ ਸਾਹਿਬ, 18 ਅਪ੍ਰੈਲ 2026 : ਜਿਲਾ ਫਤਿਹਗੜ੍ਹ (Fatehgarh District) ਦੇ ਪਿੰਡ ਥੜ ਗੁੱਜਰਾਂ ਵਿਖੇ ਬਣੇ ਪਾਣੀ ਦੇ ਛੱਪੜ ਵਿਚ ਡਿੱਗਣ (Falling into a puddle) ਕਾਰਨ ਦੋ ਜਣਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਦੇ ਜੋ ਪਿੰਡ ਥੜ ਗੁੱਜਰਾਂ ਵਿਖੇ ਬਣੇ ਪਾਣੀ ਦੇ…

Read More
Meeting

ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ, 17 ਅਪ੍ਰੈਲ 2026 : ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet meeting) ਦਾ ਆਯੋਜਨ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕੀ ਕੀ ਫ਼ੈਸਲੇ ਲਏ ਗਏ ਮੀਟਿੰਗ ਵਿਚ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਜੋ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ…

Read More
Chief Minister

ਦੇਸ ਭਰ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ : ਮੁੱਖ ਮੰਤਰੀ

ਚੰਡੀਗੜ੍ਹ, 17 ਅਪ੍ਰੈਲ 2026 : ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਈ. ਡੀ ਵਲੋਂ ਕੀਤੀ ਗਈ ਛਾਪੇੇਮਾਰੀ ਤੇ ਮੁੱਖ ਮੰਤਰੀ (Chief Minister) ਪੰਜਾਬ ਨੇ ਕਿਹਾ ਕਿ ਗੈਰ-ਭਾਜਪਾ ਸਰਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਪੰਜਾਬ ਰਾਜ ਸਭਾ…

Read More
Bhagwant Mann

ਸਰਕਾਰ ਨੇ ਬੇਅਦਬੀ ਵਿਰੁਧ ਬਿੱਲ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ

ਚੰਡੀਗੜ੍ਹ, 17 ਅਪ੍ਰੈਲ 2026 : ਵਿਸ਼ੇਸ਼ ਸੈਸ਼ਨ ਸੱਦ ਕੇ ਪਾਸ ਕੀਤੇ ਗਏ ਬੇਅਦਬੀ ਵਿਰੁੱਧ ਬਿਲ (Bill against sacrilege) ਨੂੰ ਅੱਜ ਪੰਜਾਬ ਸਰਕਾਰ ਵਲੋਂ ਪੰਜਾਬ ਰਾਜਪਾਲ ਕੋਲ ਦਸਤਖ਼ਤਾਂ ਤੇ ਮਨਜ਼ੂਰੀ ਲਈ ਭੇਜਿਆ ਗਿਆ ਹੈ । ਕੀ ਜਾਣਕਾਰੀ ਦਿੱਤੀ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜਾਣਕਾਰੀ ਦਿੰਦਿਆਂ ਦੱਸਿਆ…

Read More
Vigilance

ਵਿਜੀਲੈਂਸ ਬਿਊਰੋ ਪੰਜਾਬ ਨੇ ਕੀਤਾ ਰਿਸ਼ਵਤ ਲੈਂਦਿਆਂ ਪ੍ਰਿੰਸੀਪਲ ਗ੍ਰਿਫਤਾਰ

ਲੁਧਿਆਣਾ, 17 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕਿੰਨੀ ਰਿਸ਼ਵਤ ਲੈਂਦੇ ਕੀਤਾ ਗਿਆ ਪ੍ਰਿੰਸੀਪਲ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ (Corruption) ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕੈਂਪ ਖਾਲਸਾ ਸੀਨੀਅਰ…

Read More
Sanjeev Arora

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਿਆ ਕੈਬਨਿਟ ਮੰਤਰੀ ਅਰੋੜਾ ਦੇ ਘਰ ਛਾਪਾ

ਲੁਧਿਆਣਾ, 17 ਅਪ੍ਰੈਲ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਦੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ । ਕਿਥੇ ਕਿਥੇ ਛਾਪੇੇਮਾਰੀ ਕੀਤੀ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਦੀਆਂ ਟੀਮਾਂ ਵਲੋਂ ਅੱਜ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਕੈਬਨਿਟ…

Read More
Vigilance

ਵਿਜੀਲੈਂਸ ਬਿਊਰੋ ਵੱਲੋਂ ਇਕ ਵਿਅਕਤੀ ਰਿਸ਼ਵਤ ਲੈਂਦਾ ਕੀਤਾ ਗਿਆ ਕਾਬੂ

ਚੰਡੀਗੜ੍ਹ, 17 ਅਪ੍ਰੈਲ 2026 : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ `ਚ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ…

Read More