prostitution

ਜੀਰਕਪੁਰ ਵਿਖੇ ਪੰਜਾਬ ਪੁਲਸ ਨੇ ਕੀਤਾ ਦੇਹ ਵਪਾਰ ਧੰਦੇ ਦਾ ਪਰਦਾਫਾਸ਼

ਜ਼ੀਰਕਪੁਰ, 15 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਸ਼ਹਿਰ ਜੀਰਕਪੁਰ (Zirakpur) ਵਿਖੇ ਪੁਲਸ ਵਲੋਂ ਹੋਟਲ ਵਿਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ । ਕੀ ਕੀ ਹੋਇਆ ਛਾਪੇਮਾਰੀ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਜ਼ੀਰਕਪੁਰ ‘ਚ ਇੱਕ ਹੋਟਲ ‘ਚ ਇੱਕ ਦੇਹ ਵਪਾਰ (Sex work) ਧੰਦੇ ਦਾ ਪਰਦਾਫਾਸ਼ ਕਰਨ ਮੌਕੇ ਪੁਲਸ ਨੇ ਸੱਤ…

Read More
Police

ਪੰਜਾਬ ਪੁਲਸ ਨੇ ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੌਰਾਨ 566 ਥਾਵਾਂ ਤੇ ਕੀਤੀ ਛਾਪੇੇਮਾਰੀ

ਚੰਡੀਗੜ੍ਹ, 15 ਅਪ੍ਰੈਲ 2026 : ਪੰਜਾਬ ਪੁਲਸ ਨੇ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 84ਵੇਂ ਦਿਨ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਮੈਪ ਕੀਤੇ 566 ਸਥਾਨਾਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਹਨ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗਿ਼ਫਤਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ…

Read More
Bus Accident

ਸੜਕ ਹਾਦਸੇ ਵਿਚ ਵਿਸਾਖੀ ਮਨਾ ਕੇ ਆ ਰਹੇ 6 ਸ਼ਰਧਾਲੂਆਂ ਦੀ ਮੌਤ

ਫਤਿਹਗੜ੍ਹ ਸਾਹਿਬ, 15 ਅਪ੍ਰੈਲ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਸ਼ਰਧਾਲੂਆਂ ਨਾਲ ਭਰੀ ਬਸ ਦੇ ਪਲਟ ਜਾਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ (Death) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਵਿੱਚ ਜੋ ਸ਼ਰਧਾਲੂਆਂ ਨੂੰ ਲਿਜਾ ਰਹੀ ਇੱਕ ਬੱਸ ਪਲਟ (Bus overturned) ਗਈ…

Read More
Arrest

ਸੀ. ਆਰ. ਪੀ. ਐਫ. ਕਾਂਸਟੇਬਲ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਬਠਿੰਡਾ, 13 ਅਪ੍ਰੈਲ 2026 : ਪੰਜਾਬ ਦੇ ਜਿਲਾ ਬਠਿੰਡਾ ਦੀ ਕੇਂਦਰੀ ਜੇਲ (Bathinda Central Jail) ਵਿਚ ਤਾਇਨਾਤ ਸੀ. ਆਰ. ਪੀ. ਐਫ. ਜਵਾਨ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਸੀ. ਆਰ. ਪੀ. ਐਫ. ਜਵਾਨ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ ਬਠਿੰਡਾ ਵਿਖੇ ਤਾਇਨਾਤ ਜਿਸ ਸੈਂਟਰਲ ਰਿਜਰਵ ਪੁਲਸ ਫੋੋਰਸ…

Read More
Bhagwant Mann

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਤਰੀਕ ਪਈ ਅੱਗੇ

ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਵਲੋਂ ਅੱਜ ਤੋਂ ਸ਼ੁਰੂ ਕੀਤੀ ਜਾਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ (Mawa Dhiya satkar yojna) ਰਜਿਸਟ੍ਰੇਸ਼ਨ ਦੀ ਤਰੀਕ ਅੱਗੇ ਪਾ ਦਿੱਤੀ ਗਈ ਹੈ ।  ਕੀ ਤਰੀਕ ਪਾਈ ਗਈ ਹੈ ਅੱਗੇ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ…

Read More
heroin

ਨਸ਼ਾ ਵਿਰੋਧੀ ਟਾਸਕ ਫੋਰਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 13 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਪੰਜਾਬ ਪੁਲਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਵਲੋਂ ਹੈਰੋਇਨ (Heroin) ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੀ ਏ. ਐਨ. ਟੀ. ਐਫ. ਨੇ ਜੋ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ…

Read More
Bhagwant Mann

8ਵੀਂ ਦੇ ਟਾਪ 20 ਵਿਦਿਆਰਥੀਆਂ ਨੂੰ ਮਿਲੇਗਾ ਸਕੂਲ ਆਫ਼ ਐਮੀਨੈਂਸ `ਚ ਦਾਖਲਾ

ਚੰਡੀਗੜ੍ਹ, 13 ਅਪ੍ਰੈਲ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ 8ਵੀਂ ਜਮਾਤ ਦੇ ਟਾਪ ਪੁਜੀਸ਼ਨਾਂ ਵਿਚ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ (Respect for students) ਕੀਤਾ ਗਿਆ ਹੈ । ਸਿੱਖਿਆ ਕ੍ਰਾਂਤੀ ਦੇ ਰਹੀ ਹੈ ਜਮੀਨੀ ਪੱਧਰ ‘ਤੇ ਨਤੀਜੇ : ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪੰਜਾਬ ਦੀ…

Read More
Amritsar Police

ਜਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤਾ ਨਸ਼ਟ

ਅੰਮ੍ਰਿਤਸਰ, 11 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ (Amritsar Commissionerate) ਪੁਲਸ ਵਲੋਂ ਜਬਤ ਕੀਤੇ ਗਏ ਨਸ਼ੀਲੇ ਪਦਾਰਥਾਂ (Drugs) ਨੂੰ ਅੱਜ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਸ਼ਟ ਕੀਤਾ ਗਿਆ । ਕਿਹੜੀ ਭੱਠੀ ਵਿਚ ਸਾੜ ਕੇ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਅੱਜ ਅੰਮ੍ਰਿਤਸਰ ਵਿਖੇ ਹੀ ਵੱਖ-ਵੱਖ 120…

Read More
Barinder Goyal

ਓ. ਪੀ. ਡੀ. ਅਤੇ ਆਈ. ਪੀ. ਡੀ. ਸੇਵਾਵਾਂ 15 ਤੋਂ ਹੋਣਗੀਆਂ ਸ਼ੁਰੂ : ਗੋਇਲ

ਲਹਿਰਾਗਾਗਾ, 11 ਅਪ੍ਰੈਲ 2026 : ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੀ. ਐਚ. ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਫਰੰਸ ਕਰਕੇ ਦਿੱਤੀ ਜਾਣਕਾਰੀ । ਕਿਸ ਵਲੋਂ ਨਿਭਾਈਆਂ ਜਾਣਗੀਆਂ ਮੈਡੀਕਲ ਸੇਵਾਵਾਂ ਸੀ. ਐਚ. ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ (Cabinet Minister) ਬਰਿੰਦਰ ਕੁਮਾਰ ਗੋਇਲ…

Read More
Batala police

ਬਟਾਲਾ ਪੁਲਸ ਨੇ ਕੀਤੇ ਹਥਿਆਰਾਂ ਤੇ ਨਸ਼ੇ ਦੇ ਨੈਟਵਰਕ ਦਾ ਪਰਦਾਫਾਸ਼

ਬਟਾਲਾ, 11 ਅਪ੍ਰੈਲ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (District Gurdaspur) ਦੇ ਸ਼ਹਿਰ ਬਟਾਲਾ ਵਿਖੇ ਪੰਜਾਬ ਪੁਲਸ ਵਲੋਂ ਇਕ ਅੰਤਰਰਾਸ਼ਟਰੀ ਨਸ਼ੇ ਤੇ ਹਥਿਆਰਾਂ ਦੇ ਨੈਟਵਰਕ (International drug and arms networks) ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਜੋ ਅੱਜ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ…

Read More