Randhawa

ਡੀ. ਐਮ. ਗਗਨਦੀਪ ਸਿੰਘ ਦਾ ਪੋਸਟਮਾਰਟਮ ਹੋਇਆ ਪੂਰਾ

ਅੰਮ੍ਰਿਤਸਰ, 24 ਮਾਰਚ 2026 : ਪੰਜਾਬ ਦੇ ਵੇਅਰਹਾਊਸ ਵਿਚ ਬਤੌਰ ਜਿਲਾ ਮੈਨੇਜਰ (District Manager) ਗਗਨਦੀਪ ਸਿੰਘ ਰੰਧਾਵਾ ਦਾ ਅੱਜ ਫਾਰੈਂਸਿਕ ਵਿਭਾਗ ਦੀ ਟੀਮ ਵਲੋਂ ਪੋਸਟਮਾਰਟਮ (Postmortem) ਪੂਰਾ ਕਰ ਲਿਆ ਗਿਆ ਹੈ । ਕਿੰਨੇ ਘੰਟੇ ਵਿਚ ਕੀਤਾ ਗਿਆ ਪੋਸਟਮਾਰਟਮ ਮਿਲੀ ਜਾਣਕਾਰੀ ਮੁਤਾਬਕ ਵੇਅਰਹਾਊਸ ਦੇ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (Gagandeep Singh Randhawa) ਜਿਨ੍ਹਾਂ ਦਾ ਅੱਜ ਸਰਕਾਰੀ…

Read More
Ministers

ਚੀਮਾ ਨੂੰ ਟ੍ਰਾਂਸਪੋਰਟ ਤੇ ਡਾਕਟਰ ਰਵਜੋਤ ਨੂੰ ਮਿਲਿਆ ਜੇਲ ਵਿਭਾਗ

ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਸਾਬਕਾ ਮੰਤਰੀ ਭੁੱਲਰ ਦੇ ਵਿਭਾਗਾਂ ਨੂੰ ਪੰਜਾਬ ਦੇ ਦੋ ਮੰਤਰੀਆਂ ਨੂੰ ਦੇ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਹੜਾ ਵਿਭਾਗ ਕਿਸ ਮੰਤਰੀ ਨੂੰ ਗਿਆ ਹੈ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh…

Read More
Bhagwant singh

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਨੂੰ ਲੈ ਕੇ ਕੀਤੇ ਕਈ ਅਹਿਮ ਐਲਾਨ

ਚੰਡੀਗੜ੍ਹ, 24 ਮਾਰਚ 2026 : ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਖੇਡਾਂ ਨੂੰ ਲੈ ਕੇ ਕਈ ਅਹਿਮ ਐਲਾਨ ਕੀਤੇ ਹਨ । ਕੀ ਕੀ ਐਲਾਨ ਕੀਤੇ ਗਏ ਹਨ ਮੁੱਖ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ…

Read More
Bhagwant

ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਕਰਵਾਈ ਜਾਵੇਗੀ ਨਿਰਪੱਖ ਜਾਂਚ : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਉਨ੍ਹਾਂ ਵਲੋਂ ਨਿਰਪੱਖ ਜਾਂਚ (Fair investigation) ਕਰਵਾਈ ਜਾਵੇਗੀ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਇਕ ਪ੍ਰੈਸ ਕਾਨਫ਼ਰੰਸ…

Read More
Heroin

ਨਸ਼ਾ ਸਮੱਗਲਿੰਗ ਮਾਡਿਊਲ ਦੇ 2 ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 24 ਮਾਰਚ 2026 : ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਨਸ਼ਾ ਸਮੱਗਲਿੰਗ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ 5 ਕਿਲੋ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਨੇ ਜਾਣਕਾਰੀ ਸਾਂਝੀ…

Read More
Cricket

ਪਹਿਲਾ ਆਈ. ਪੀ. ਐਲ. ਮੁਕਾਬਲਾ ਹੋਵੇਗਾ ਪੰਜਾਬ ਅਤੇ ਗੁਜਰਾਤ ਟਾਈਟਨਸ ਵਿਚਕਾਰ

ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇੇ ਜਿਲਾ ਮੋਹਾਲੀ (Mohali District) ਵਿਖੇ ਬਣੇ ਸਟੇਡੀਅਮ ਵਿਚ ਪਹਿਲਾ ਆਈ. ਪੀ. ਐਲ. ਮੁਕਾਬਲਾ (First I. P. L. Match) ਪੰਜਾਬ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ । ਕਦੋਂ ਹੋਵੇਗਾ ਇਹ ਆਈ. ਪੀ. ਐਲ. ਮੁਕਾਬਲਾ ਮਿਲੀ ਜਾਣਕਾਰੀ ਮੁਤਾਬਕ ਟਾਟਾ ਆਈ. ਪੀ. ਐਲ. ਜੋ ਕਿ 28 ਮਾਰਚ ਤੋਂ ਸ਼ੁਰੂ ਹੋਣ ਜਾ…

Read More
Arrest

ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 62ਵਾਂ ਦਿਨ

ਚੰਡੀਗੜ੍ਹ, 24 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜਿਸਨੂੰ 62ਵਾਂ ਦਿਨ ਹੋ ਚੁੱਕਿਆ ਹੈ ਦੇ ਮੌਕੇ ਪੁਲਸ ਨੇ ਗੈਂਗਸਟਰਾਂ ਦੇ 447 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ । ਕਿੰਨਿਆਂ ਨੂੰ ਕੀਤਾ ਗਿਆ ਪੰਜਾਬ ਪੁਲਸ ਦੀਆਂ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਕਾਰਵਾਈ…

Read More
Laljit Bhullar

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ, 23 ਮਾਰਚ 2026 : ਪੰਜਾਬ ਦੇ ਸਾਬਕਾ ਮੰਤਰੀ (Former Minister) ਲਾਲਜੀਤ ਸਿੰਘ ਭੁੱਲਰ ਨੂੰ ਡੀ. ਐਮ. ਦੀ ਮੌਤ ਦੇ ਮਾਮਲੇ ਵਿਚ ਗ੍ਰਿਫ਼ਤਾਰ (Arrested) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਸੀ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਲੰਘੇ ਦਿਨਾਂ ਪੰਜਾਬ ਦੇ ਇਕ ਵੇਅਰਹਾਊਸ ਦੇ ਜਿਲਾ ਮੈੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਸਲਫਾਸ ਖਾ…

Read More
SDM

ਐਸ. ਡੀ. ਐਮ. ਨੇ ਲਗਾਏ ਡਿਪਟੀ ਕਮਿਸ਼ਨਰ ‘ਤੇ ਡਰਾਉਣ ਧਮਕਾਉਣ ਦੇ ਦੋਸ਼

ਮੋਗਾ, 23 ਮਾਰਚ 2026 : ਪੰਜਾਬ ਦੇ ਸ਼ਹਿਰ ਬਾਘਾ ਪੁਰਾਣਾ (Bagha Purana) ਦੇ ਐਸ. ਡੀ. ਐਮ. ਵਲੋਂ ਡੀ. ਸੀ. ਮੋਗਾ (D. C. Moga) ‘ਤੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇ਼ਸ਼ਾਨ ਕਰਨ ਤੇ ਡਰਾਉਣ-ਧਮਕਾਉਣ (intimidate) ਦੇ ਦੋਸ਼ ਲਗਾਏ ਗਏ ਹਨ । ਕੌਣ ਹਨ ਇਹ ਐਸ. ਡੀ. ਐਮ. ਮਿਲੀ ਜਾਣਕਾਰੀ ਅਨੁਸਾਰ ਜਿ਼ਲਾ ਬਾਘਾ ਪੁਰਾਣਾ ਦੇ ਜਿਸ ਐਸ….

Read More
Meteorological Department

ਚੰਡੀਗੜ੍ਹ ਮੌਸਮ ਵਿਭਾਗ ਨੇ ਕੀਤੀ 11 ਜਿਲਿਆਂ ਵਿਚ ਮੀਂਹ ਪੈਣ ਦੀ ਭਵਿੱਖ ਬਾਣੀ

ਚੰਡੀਗੜ੍ਹ, 23 ਮਾਰਚ 2026 : ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਦੇ ਵਿਚ ਮੌਸਮ ਖੁਸ਼ਕ ਰਹਿਣ ਕਾਰਨ ਤਾਪਮਾਨ 24 ਘੰਟਿਆਂ ਵਿਚ 2. 1 ਡਿੱਗਰੀ ਸੈਲਸੀਅਸ ਵਧਣ ਕਾਰਨ ਤਾਪਮਾਨ (Temperature) ਆਮ ਦੇ ਨੇੜੇ ਆ ਗਿਆ ਹੈ । ਮੌਸਮ ਵਿਭਾਗ ਨੇ ਕੀਤੀ ਭਵਿੱਖ ਬਾਣੀ ਕੀਤੀ ਹੈ ਜਾਣਕਾਰੀ ਮੁਤਾਬਕ ਚੰਡੀਗੜ੍ਹ ਮੌਸਮ ਵਿਭਾਗ (Chandigarh Meteorological Department) ਨੇ ਭਵਿੱਖ ਬਾਣੀ…

Read More