DGP

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 60ਵੇਂ ਦਿਨ ਹੋਈ 675 ਟਿਕਾਣਿਆਂ ਤੇ ਛਾਪੇਮਾਰੀ

ਚੰਡੀਗੜ੍ਹ 23 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਵਿੱਢੀ ਮੁਹਿੰਮ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 60ਵੇਂ ਦਿਨ 675 ਥਾਵਾਂ ਤੇ ਛਾਪੇਮਾਰੀ (Raid) ਕੀਤੀ ਗਈ ਹੈ । ਪੁਲਸ ਟੀਮਾਂ ਨੇ ਮੁਹਿੰਮ ਦੌਰਾਨ ਕਿੰਨੇ ਵਿਅਕਤੀਆਂ ਨੂੰ ਕੀਤਾ ਹੈ ਗ੍ਰਿਫ਼ਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ…

Read More
fake certificate

ਜਾਅਲੀ ਸਰਟੀਫਿਕੇਟ ਘੁਟਾਲੇ ਵਿਚ ਤਿੰਨ ਗ੍ਰਿਫ਼ਤਾਰ ਤੇ ਤਿੰਨ ਨਾਮਜਦ

ਮੋਹਾਲੀ, 23 ਮਾਰਚ 2026 : ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਜਾਅਲੀ ਸਰਟੀਫਿਕੇਟ ਘੁਟਾਲੇ (Fake certificate scams) ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਤੇ ਤਿੰਨ ਨੂੰ ਨਾਮਜਦ ਕੀਤਾ ਗਿਆ ਹੈ । ਕੌਣ ਹਨ ਤਿੰਨ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿਖਿਆ ਬੋਰਡ (Punjab School Education Board) ਨਾਲ ਸਬੰਧਤ ਜਾਅਲੀ ਸਰਟੀਫ਼ੀਕੇਟ…

Read More
Accident Bathinda

ਬਠਿੰਡਾ ਵਿਖੇ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਹੋਈ ਤਿੰਨ ਨੌਜਵਾਨਾਂ ਦੀ ਮੌਤ

ਬਠਿੰਡਾ, 23 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਤਲਵੰਡੀ-ਰਾਮਪੁਰਾ ਰੋਡ ਤੇ ਸਥਿਤ ਪਿੰਡ ਸੰਦੋਹਾ ਦੇ ਨੱਤ ਪੈਲੇਸ ਨੇੜੇ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ (Three dead) ਹੋ ਗਈ ਹੈ । ਕੌਣ ਹਨ ਉਹ ਤਿੰਨੋ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਤਲਵੰਡੀ-ਰਾਮਪੁਰਾ ਰੋਡ `ਤੇ ਪਿੰਡ ਸੰਦੋਹਾ ਦੇ ਨੱਤ ਪੈਲੇਸ ਨੇੜੇ ਬੀਤੀ…

Read More
Sacrilege

ਖੰਨਾ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲਣ ਨਾਲ ਵਾਪਰੀ ਬੇਅਦਬੀ ਦੀ ਘਟਨਾ

ਖੰਨਾ, 23 ਮਾਰਚ 2026 : ਪੰਜਾਬ ਦੇ ਸ਼ਹਿਰ ਖੰਨਾ (Khanna city) ਦੇ ਇਕ ਖੇਤਰ ਵਿਖੇ ਪਵਿੱਤਰ ਗੁਟਕਾ ਸਾਹਿਬ (Holy Gutka Sahib) ਦੇ ਅੰਗ ਖਿਲਾਰੇ ਹੋਏ ਮਿਲਣ ਨਾਲ ਇਕ ਵਾਰ ਫਿਰ ਬੇਅਦਬੀ (Sacrilege) ਦੀ ਘਟਨਾ ਵਾਪਰੀ ਹੈ ।  ਖੰਨਾ ਦੇ ਕਿਹੜੇ ਖੇਤਰ ਵਿਚ ਵਾਪਰੀ ਹੈ ਇਹ ਬੇਅਦਬੀ ਦੀ ਘਟਨਾ ਮਿਲੀ ਜਾਣਕਾਰੀ ਮੁਤਾਬਕ ਜਿਲਾ ਲੁਧਿਆਣਾ ਦੇ ਸ਼ਹਿਰ…

Read More
Bhagwant Singh

ਜਾਂਚ ਵਿਚ ਦੋਸ਼ੀ ਸਾਬਤ ਹੋਣ ‘ਤੇ ਕੀਤੀ ਜਾਵੇਗੀ ਬਣਦੀ ਕਾਰਵਾਈ : ਮੁੱਖ ਮੰਤਰੀ

ਚੰਡੀਗੜ੍ਹ, 21 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਇਕ ਪੈ੍ਰਸ ਕਾਨਫਰੰਸ ਦੌਰਾਨ ਡੀ. ਐਮ. ਖੁਦਕੁਸ਼ੀ ਮਾਮਲੇ ਵਿਚ ਸਪੱਸ਼ਟ ਬਿਆਨ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈੈ । ਕੀ ਆਖਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪ੍ਰੈਸ ਕਾਨਫਰੰਸ ਵਿੱਚ…

Read More
Transfers

ਮੋਹਾਲੀ ਵਿਖੇ ਹੋਏ ਪੁਲਸ ਅਧਿਕਾਰੀਆਂ ਕਰਮਚਾਰੀਆਂ ਦੇ ਤਬਾਦਲੇ

ਮੋਹਾਲੀ, 21 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਵਿਖੇ ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਚਾਰੀਆਂ ਦੇ ਤਬਾਦਲੇ (Transfers) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਦਾ ਕਿਥੇ ਕੀਤਾ ਗਿਆ ਹੈ ਤਬਾਦਲਾ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਪ੍ਰਸ਼ਾਸਨ (Mohali Administration) ਵਲੋਂ ਜੋ ਅੱਜ 15 ਦੇ ਕਰੀਬ ਮੋਹਾਲੀ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ…

Read More
Laljit Bhullar

ਮੁੱਖ ਮੰਤਰੀ ਮਾਨ ਨੇ ਲਿਆ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ

ਚੰਡੀਗੜ੍ਹ, 21 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਮੰਤਰੀ (Cabinet Minister) ਲਾਲਜੀਤ ਭੁੱਲਰ ਤੋੋਂ ਅਸਤੀਫਾ (Resignation) ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਅਸਤੀਫਾ ਲੈਣ ਦਾ ਮਿਲੀ ਜਾਣਕਾਰੀ ਅਨੁਸਾਰ ਇਕ ਜਾਰੀ ਹੋਈ ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More
Vigilance

ਵਿਜੀਲੈਂਸ ਵਲੋਂ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਮਾਰਚ 2026 : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਨੇ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਤਲਵੰਡੀ ਸਾਬੋ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ…

Read More
Ramzaan

ਪੰਜਾਬ ਦੇੇ ਨੌਜਵਾਨ ਦਾ ਦੁਬਈ ਵਿਖੇ ਹੋਇਆ ਕਤਲ

ਲੁਧਿਆਣਾ, 21 ਮਾਰਚ 2026 : ਪੰਜਾਬ ਦੇੇ ਜਿਲਾ ਲੁਧਿਆਣਾ (Ludhiana District) ਦੇ ਇਕ ਪਿੰਡ ਕੰਗਣਵਾਲ ਨਾਲ ਸਬੰਧਤ ਇਕ ਪੰਜਾਬੀ ਨੌਜਵਾਨ ਦਾ ਦੁੁਬਈ ਵਿਖੇ ਕਤਲ (Murder) ਕਰ ਦਿੱਤੇ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪਿੰਡ ਕੰਗਣਵਾਲ (Village Kanganwal) ਦੇ ਜਿਸ ਨੌਜਵਾਨ ਦਾ ਦੁਬਈ ਵਿਖੇ ਕਤਲ ਕਰ ਦਿੱਤੇ…

Read More
Case registered

ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਲਾਪ੍ਰਵਾਹੀ ਵਰਤਣ ਤੇ ਕੇਸ ਦਰਜ

ਅੰਮ੍ਰਿਤਸਰ, 21 ਮਾਰਚ 2026 : ਪੰਜਾਬ ਦੇ ਅੰਮ੍ਰਿਤਸਰ (Amritsar) ਦੇ ਫੋਰਟਿਸ ਹਸਪਤਲ ਦੇ ਚਾਰ ਡਾਕਟਰਾਂ (Four doctors) ਵਿਰੁੱਧ ਲਾਪ੍ਰਵਾਹੀ ਵਰਤਣ ਦੇ ਮਾਮਲੇ ਵਿਚ ਕੇਸ ਦਰਜ (Case registered) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਹੜੇ ਕਿਹੜੇ ਡਾਕਟਰ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ…

Read More