Teaser

ਕੈਰੀ ਆਨ ਜੱਟਾ-4 ਵਿਚ ਨਜ਼ਰ ਆਉਣਗੇ ਸਵਰਗੀ ਜਸਵਿੰਦਰ ਭੱਲਾ

ਚੰਡੀਗੜ੍ਹ, 20 ਮਾਰਚ 2026 : ਪ੍ਰਸਿੱਧ ਪੰਜਾਬੀ ਕਾਮੇਡੀਅਨ (Punjabi comedian) ਜਸਵਿੰਦਰ ਸਿੰਘ ਭੱਲਾ ਦੇ ਮੁੜ ਏ. ਆਈ. ਅਵਤਾਰ ਦੇ ਚਲਦਿਆਂ ਕੈਰੀ ਆਨ ਜੱਟਾ-4 (Carry On Jatta-4) ਵਿਚ ਨਜ਼ਰ ਆਉਣ ਦਾ ਪਤਾ ਲੱਗਿਆ ਹੈ । ਕਦੋਂ ਰਿਲੀਜ਼ ਹੋਵੇਗੀ ਕੈਰੀ ਆਨ ਜੱਟਾ-4 ਮਿਲੀ ਜਾਣਕਾਰੀ ਮੁਤਾਬਕ ਸਵਰਗੀ ਪੰਜਾਬੀ ਕਾਮੇੇਡੀਅਨ ਜਸਵਿੰਦਰ ਭੱਲਾ (Jaswinder Bhalla) ਪੰਜਾਬੀ ਸਿਨੇਮਾ ਦੀ ਸੁਪਰਹਿਟ ਕਾਮੇਡੀ…

Read More
Chief Minister

ਹੁਸਿ਼ਆਰਪੁਰ ਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਹੋਈ ਪੂਰੀ

ਚੰਡੀਗੜ੍ਹ, 20 ਮਾਰਚ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਹੁਸਿਆਰਪੁਰ ਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ । 28 ਮਾਰਚ ਨੂੰ ਕੀਤਾ ਜਾਵੇਗਾ 100 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪ੍ਰੈਸ ਕਾਨਫਰੰਸ…

Read More
Motorcycle

ਕਾਰ-ਮੋਟਰਸਾਈਕਲ ਟੱਕਰ ਵਿਚ ਮੋਟਰਸਾਈਕਲ ਸਵਾਰ ਦੋ ਦੀ ਮੌਤ

ਕਪੂਰਥਲਾ, 20 ਮਾਰਚ 2026 : ਪੰਜਾਬ ਦੇ ਸ਼ਹਿਰ ਕਪੂਰਥਲਾ (Kapurthala) ਦੇ ਭੁਲੱਥ ਸਬ-ਡਵੀਜਨ ਵਿਖੇ ਇਕ ਕਾਰ-ਮੋਟਰਸਾਈਕਲ (Car-Motorcycle) ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ (Two people died) ਹੋ ਗਈ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਭੁਲੱਥ ਸਬ-ਡਵੀਜ਼ਨ (Bholath Sub-Division) ਵਿੱਚ ਜੋ ਇੱਕ ਮੋਟਰਸਾਈਕਲ- ਕਾਰ ਸੜਕ ਹਾਦਸੇ (Road accidents)…

Read More
Arpit Shukla

ਪੰਜਾਬ ਪੁਲਸ ਨੇ ਕੀਤੀ 426 ਡਰੱਗ ਹੌਟਸਪੋਟਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 20 ਮਾਰਚ 2026 : ਪੰਜਾਬ ਪੁਲਸ ਵਲੋਂ ਨਸ਼ਾ ਵਿਰੋਧੀ ਮੁਹਿੰਮ (Anti-drug campaign) ਦੇ 383ਵੇਂ ਦਿਨ ਸੂਬੇ ਭਰ ’ਚ ਡਰੱਗ ਹੌਟਸਪੌਟਸ (Drug hotspots) ‘ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ । ਕਿੰਨਿਆਂ ਤੇ ਕੀਤਾ ਕੇਸ ਦਰਜ ਤੇ ਕਿੰਨੇ ਕੀਤੇ ਗ੍ਰਿਫ਼ਤਾਰ ਪੰਜਾਬ ਪੁਲਸ (Punjab Police) ਮੁਤਾਬਕ ਸਾਰਾ ਦਿਨ ਚੱਲੀ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ…

Read More
Mankirat

ਬੰਬੀਹਾ ਗੈਂਗ ਨੇ ਦਿੱਤੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 19 ਮਾਰਚ 2026 : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ (Punjabi singer) ਮਨਕੀਰਤ ਔਲਖ ਨੂੰ ਬੰਬੀਹਾ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੰਬੀਹਾ ਗੈਂਗ ਦੇ ਕਿਸ ਗੈਂਗਸਟਰ ਨੇ ਦਿੱਤੀ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਨੂੰ ਜਾਨੋਂ ਮਾਰਨ ਦੀ ਧਮਕੀ…

Read More
DGP Punjab

ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 57ਵੇਂ ਦਿਨ 541 ਥਾਵਾਂ ਤੇ ਹੋਈ ਛਾਪੇਮਾਰੀ

ਚੰਡੀਗੜ੍ਹ, 19 ਮਾਰਚ 2026 : ਪੰਜਾਬ ਪੁਲਸ ਨੇ “ਗੈਂਗਸਟਰ ‘ਤੇ ਵਾਰ ਮੁਹਿੰਮ (Campaign against gangsters) ਦੇ 57ਵੇਂ ਦਿਨ ਨੇ ਗੈਂਗਸਟਰਾਂ ਦੇ ਸਾਥੀਆਂ ਦੁਆਰਾ ਪਛਾਣੇ ਅਤੇ ਮੈਪ ਕੀਤੇ ਗਏ 541 ਸਥਾਨਾਂ ‘ਤੇ ਛਾਪੇਮਾਰੀ (Raid) ਕੀਤੀ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ…

Read More
Gurdas

ਅਮਰੀਕਾ ਵਿਚ ਗੋਲੀ ਮਾਰ ਕੇ ਕੀਤਾ ਪੰਜਾਬੀ ਨੌਜਵਾਨ ਦਾ ਕਤਲ

ਸਮਾਣਾ, 19 ਮਾਰਚ 2026 : ਅਮਰੀਕਾ (America) ਵਿਖੇ ਵਰਕ ਪਰਮਿਟ ਤੇ ਗਏ ਪੰਜਾਬ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵਿਖੇ ਜਿਸ ਪੰਜਾਬੀ ਨੌਜਵਾਨ (Punjabi youth) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ…

Read More
Child

ਚਾਰ ਦਿਨਾਂ ਦੇ ਨਵ-ਜੰਮੇ ਬੱਚੇ ਨੂੰ ਅਣਪਛਾਤੀ ਔਰਤ ਹੋਈ ਲੈ ਕੇ ਫਰਾਰ

ਅੰਮ੍ਰਿਤਸਰ, 19 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਇਕ ਹਸਪਤਾਲ ਵਿਚੋਂ ਚਾਰ ਦਿਨਾਂ ਦਾ ਬੱਚਾ ਅਣਪਛਾਤੀ ਔਰਤ (Unknown woman) ਵਲੋਂ ਲੈ ਕੇ ਫਰਾਰ ਹੋਣ ਦਾ ਪਤਾ ਚੱਲਿਆ ਹੈ । ਕੀ ਦੱਸਿਆ ਬੱਚੇ ਦੇ ਪਿਤਾ ਨੇ ਅੰਮ੍ਰਿਤਸਰ ਦੇ ਜਿਸ ਗੁਰੂ ਨਾਨਕ ਦੇਵ ਹਸਪਤਾਲ ਵਿਚੋਂ ਇਕ ਅਣਪਛਾਤੀ ਔਰਤ ਵਲੋਂ ਚਾਰ ਦਿਨਾਂ ਦੇ ਨਵ-ਜੰਮੇ ਬੱਚੇ…

Read More
Bhagwant Singh

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਇਆ ਸਿੰਚਾਈ ਵਿਭਾਗ ਦੇ ਕੰਮਾਂ ਤੇ ਚਾਣਨਾਂ

ਚੰਡੀਗੜ੍ਹ, 18 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਚਾਰ ਸਾਲ ਦੇ ਕਾਰਜਾਲ ਦੌਰਾਨ ਸਿੰਚਾਈ ਵਿਭਾਗ (Irrigation Department) ਵਲੋਂ ਕੀਤੇ ਗਏ ਕਾਰਜਾਂ ਤੇ ਚਾਣਨਾਂ ਪਾਇਆ ਗਿਆ ਹੈ । ਕੀ ਚਾਣਨਾਂ ਪਾਇਆ ਗਿਆ ਮੁੱਖ ਮੰਤਰੀ ਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਜਦੋਂ 2022…

Read More
Murder

ਦਿਨ ਦਿਹਾੜੇ ਚੰਡੀਗੜ੍ਹ ਵਿਖੇ ਜਿਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 18 ਮਾਰਚ 2026 : ਚੰਡੀਗੜ੍ਹ (Chandigarh) ਦੇ ਸੈਕਟਰ-9 ਵਿਖੇ ਇਕ ਜਿੰਮ ਦੇ ਬਾਹਰ ਇਕ ਪ੍ਰਾਪਰਟੀ ਡੀਲਰ (Property Dealer) ਦਾ ਗੋਲੀਆਂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-9 ਵਿੱਚ ਇੱਕ ਨੌਜਵਾਨ ਦਾ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ…

Read More