DGP

ਗੈਂਗਸਟਰਾਂ ‘ਤੇ ਕਾਰਵਾਈ ਦੇ 48ਵੇਂ ਦਿਨ 453 ਥਾਵਾਂ ‘ਤੇ ਹੋਈ ਛਾਪੇਮਾਰੀ

ਚੰਡੀਗੜ੍ਹ 10 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਕਾਰਵਾਈ (Action against gangsters) ਦੇ ਚਲਦਿਆਂ ਸ਼ੁਰੂ ਕੀਤੀ ਗਈ ਮੁਹਿੰਮ ਦੇ 48ਵੇਂ ਦਿਨ 453 ਥਾਵਾਂ ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ । 167 ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਪੰਜਾਬ ਪੁਲਸ (Punjab Police) ਵਲੋਂ ਆਪ੍ਰੇਸ਼ਨ ਦੇ 48ਵੇਂ ਦਿਨ ਪੁਲਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ…

Read More
Investigtion

ਤਿੰਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 10 ਮਾਰਚ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਖੇ ਵੱਖ-ਵੱਖ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਦਿਆਂ ਹੀ ਬੰਬ ਸਕੁਆਡ ਨੇ ਪਹੁੰਚ ਕਰ ਦਿੱਤੀ ਹੈ ਜਾਂਚ ਸ਼ੁਰੂ ਲੁਧਿਆਣਾ ਵਿਖੇ ਜੋ ਤਿੰਨ ਸਕੂਲਾਂ (Three schools) ਨੂੰ ਬੰਬ ਨਾਲ ਉਡਾਉਣ (Bomb Threat)…

Read More
Vigilance

ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 10 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕਿਥੇ ਤਾਇਨਾਤ ਸੀ ਏ. ਐਸ. ਆਈ. ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਜਿਸ ਏ. ਐਸ. ਆਈ. ਰੈਂਕ ਦੇ ਪੁਲਸ ਅਧਿਕਾਰੀਆਂ ਨੂੰ 8 ਹਜ਼ਾਰ ਰੁਪਏ ਦੀ…

Read More
Meteorological Department

ਮੌਸਮ ਵਿਭਾਗ ਮੁਤਾਬਕ 14 ਮਾਰਚ ਤੱਕ ਨਹੀਂ ਕੋਈ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 10 ਮਾਰਚ 2026 : ਮੌਸਮ ਵਿਭਾਗ (Meteorological Department) ਵਲੋਂ ਹਾਲ ਹੀ ਵਿਚ ਮੌਸਮ ਸਬੰਧੀ ਕੁੱਝ ਜਾਣਕਾਰੀ ਦਿੱਤੀਆਂ ਗਈਆਂ ਹਨ ਤਾਂ ਜੋ ਪਤਾ ਲੱਗ ਸਕੇ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਕਿਹੋ ਜਿਹਾ ਰਹੇਗਾ ।  ਕੀ ਦੱਸਿਆ ਮੌਸਮ ਵਿਭਾਗ ਦੇ ਮਾਹਿਰਾਂ ਨੇ ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਿਥੇ ਗਰਮੀ ਦੀ ਲਹਿਰ ਤੇਜ਼ ਹੋਣ…

Read More
Bhagwant Singh

ਆਪ ਨੇ ਆਪਣੇ ਮੈਨੀਫੈਸਟੋ ਵਿਚ ਸਿੱਖਿਆ ਅਤੇ ਸਿਹਤ ਨੂੰ ਕੀਤਾ ਹੈ ਸ਼ਾਮਲ : ਮੁੱਖ ਮੰਤਰੀ

ਚੰਡੀਗੜ੍ਹ, 9 ਮਾਰਚ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਮੈਨੀਫੈਸਟੋ ਵਿਚ ਸਿੱਖਿਆ ਅਤੇ ਸਿਹਤ ਨੂੰ ਸ਼ਾਮਲ ਕੀਤਾ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅਸੀਂ ਆਪਣੇ ਚਾਰ ਸਾਲਾਂ…

Read More
Arms

ਕਪੂਰਥਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾ ਫਾਸ਼

ਕਪੂਰਥਲਾ, 9 ਮਾਰਚ 2026 : ਪੰਜਾਬ ਦੇ ਸ਼ਹਿਰ ਕਪੂਰਥਲਾ (Kapurthala) ਦੀ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਮਾਡਿਊਲ ਦਾ ਪਰਦਾ ਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਕਿੰਨਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਜਿਲਾ ਕਪੂਰਥਲਾ ਦੀ ਪੁਲਸ ਵਲੋਂ ਖੂਫੀਆ ਜਾਣਕਾਰੀ ਦੇ ਆਧਾਰ ਤੇ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ (Illegal…

Read More
laljit Bhullar

ਸਰਕਾਰ ਕਰੇਗੀ ਰੋਡਵੇਜ਼ ਤੇ ਪਨਬਸ ਵਿਚ 1279 ਨਵੀਆਂ ਬਸਾਂ ਸ਼ਾਮਲ : ਭੁੱਲਰ

ਚੰਡੀਗੜ੍ਹ, 9 ਮਾਰਚ 2026 : ਪੰਜਾਬ ਸਰਕਾਰ (Punjab Government) ਵਲੋਂ ਪਾਸ ਕੀਤੇ ਬਜਟ ਦੌਰਾਨ ਰੋਡਵੇਜ਼ ਤੇ ਪਨਬਸ ਦੇ ਮੌਜੂਦਾ ਫਲੀਟ ਵਿਚ ਹੋਰ 1279 ਨਵੀਆਂ ਬਸਾਂ ਸ਼ਾਮਲ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਜਾਣਕਾਰੀ ਦਿੱਤੀ ਟ੍ਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ…

Read More
Sanjeev Arora

ਸਰਕਾਰ ਦਾ ਬਜਟ ਚੋਣ ਵਾਅਦੇ ਪੂਰੇ ਕਰਨ ਨਾਲ ਬਣਿਆਂ ਅਗਾਹਵਧੂ ਬਜਟ : ਅਰੋੜਾ

ਚੰਡੀਗੜ੍ਹ 9 ਮਾਰਚ 2026 : ਪੰਜਾਬ ਸਰਕਾਰ (Punjab Government) ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਕਰਾਰ ਦੇਣ ਦੇ ਨਾਲ-ਨਾਲ ਸਾਰੇ ਵਾਅਦੇ ਪੂਰੇ ਕਰਨ ਵਾਲਾ ਬਜਟ ਕਰਾਰ ਦਿੱਤਾ ਗਿਆ ਹੈ । ਕੀ ਆਖਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ…

Read More
Death

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਜਲੰਧਰ, 9 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਹਿਮਤਪੁਰ ਦੇ ਪਿੰਡ ਉਦੋਵਾਲ ਵਿਖੇ ਇਕ ਕਬੱਡੀ ਖਿਡਾਰੀ (Kabaddi player) ਦੀ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਕਬੱਡੀ ਖਿਡਾਰੀ ਮਿਲੀ ਜਾਣਕਾਰੀ ਮੁਤਾਬਕ ਪਿੰਡ ਉਦੋਵਾਲ ਵਿਖੇ ਘਰ ਵਿਚ ਹੀ ਜੋ ਕਬੱਡੀ ਖਿਡਾਰੀ ਦੀ ਮੌਤ ਦੇ ਭੇਦਭਰੇ ਹਾਲਾਤਾਂ…

Read More
Goldy Brar

ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੀ ਮਾਂ ਨੂੰ ਦਿੱਤੀ ਪੱਕੀ ਜ਼ਮਾਨਤ

ਸ੍ਰੀ ਮੁਕਤਸਰ ਸਾਹਿਬ, 9 ਮਾਰਚ 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਮਾਤਾ ਤੇ ਪਿਤਾ ਜੋ ਕਿ ਇਕ ਮਾਮਲੇ ਵਿਚ ਜੇਲ ਵਿਚ ਬੰਦ ਸਨ ਵਿਚੋਂ ਮਾਂ ਨੂੰ ਅਦਾਲਤ ਨੇ ਪੱਕੀ ਜ਼ਮਾਨਤ (Surety bond) ਦੇ ਦਿੱਤੀ ਹੈ । ਕਿਸ ਮਾਮਲੇ ਵਿਚ ਬੰਦ ਸਨ ਗੋਲਡੀ ਬਰਾੜੇ ਦੇ ਮਾਤਾ ਪਿਤਾ ਮਿਲੀ ਜਾਣਕਾਰੀ ਮੁਤਾਬਕ ਜਿਲ੍ਹਾ ਤੇ…

Read More