Mann

ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

ਖੇਮਕਰਨ, 7 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅਮਰਕੋਟ ਵਿਖੇ ਰੈਲੀ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਜੋ ਕਿ…

Read More
Ram Raheem

ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਪੱਤਰਕਾਰ ਕਤਲ ਮਾਮਲੇ ਵਿਚ ਬਰੀ

ਚੰਡੀਗੜ੍ਹ, 7 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪੱਤਰਕਾਰ ਕਤਲ ਮਾਮਲੇ ਵਿਚ ਬਰੀ (Acquittal) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਪੱਤਰਕਾਰ ਦੇ ਕਤਲ ਮਾਮਲੇ ਵਿਚ ਕੀਤਾ ਗਿਆ ਹੈ ਬਰੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਨੀਵਾਰ ਸਵੇਰੇ…

Read More
Vigilance

ਐੱਸ. ਐੱਸ. ਪੀ. ਦਫਤਰ ਦਾ ਸੀਨੀਅਰ ਕਲਰਕ ਰਿਸ਼ਵਤ ਲੈਂਦਾ ਕਾਬੂ

ਬਰਨਾਲਾ, 7 ਮਾਰਚ 2026 : ਵਿਜੀਲੈਂਸ ਵਿਭਾਗ (Vigilance Department) ਬਰਨਾਲਾ ਨੇ ਐੱਸ. ਐੱਸ. ਪੀ. ਦਫਤਰ ਵਿਖੇ ਸੀਨੀਅਰ ਕਲਰਕ (Senior Clerk) ਨੂੰ ਰਿਸ਼ਵਤ ਲੈਂਦੇ ਹੋਏ ਰੰਗੇ-ਹੱਥੀਂ ਗ੍ਰਿਫਤਾਰ (Arrested) ਕਰਨ ਦਾ ਦਾਅਵਾ ਕੀਤਾ ਹੈ । ਕੀ ਦੱਸਿਆ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ (Vigilance) ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਸ ਦੇ…

Read More
High Court

ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ. ਜੀ. ਪੀ. ਕਰਨਗੇ ਹਲਫਨਾਮਾ ਦਾਇਰ

ਚੰਡੀਗੜ੍ਹ, 5 ਮਾਰਚ 2026 : ਹਾਈਕੋਰਟ (High Court) ਵਲੋਂ ਗੁਰਦਾਸਪੁਰ ਦੇ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਡੀ. ਜੀ. ਪੀ. ਨੂੰ ਹਲਫਨਾਮਾ ਦਾਇਰ (Affidavit filed) ਕਰਨ ਦਾ ਹੁਕਮ ਦਿੱਤਾ ਗਿਆ ਹੈ । ਕਦੋਂ ਕਰਨਗੇ ਡੀ. ਜੀ. ਪੀ. ਪੰਜਾਬ ਹਲਫਨਾਮਾ ਦਾਇਰ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਲੋਂ ਜੋ ਅੱਜ ਗੁਰਦਾਸਪੁਰ ਦੇ ਰਣਜੀਤ ਸਿੰਘ ਦੇ ਐਨਕਾਊਂਟਰ…

Read More
Arrest

ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ 471 ਥਾਵਾਂ ਤੇ ਛਾਪੇਮਾਰੀ ਕਰਦਿਆਂ 148 ਗ੍ਰਿ਼ਫਤਾਰ

ਪੰਜਾਬ, 5 ਮਾਰਚ 2026 : ਪੰਜਾਬ ਪੁਲਸ ਨੇ ਗੈਂਗਸਟਰਾਂ ਤੇ ਵਾਰ ਮੁਹਿੰਮ (Campaign against gangsters) ਦੇ 42ਵੇਂ ਦਿਨ ਪੰਜਾਬ ਵਿਚ 471 ਥਾਵਾਂ ਤੇ ਛਾਪੇਮਾਰੀ ਕਰਦਿਆਂ 148 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਕੀ ਕੀ ਬਰਾਮਦ ਕੀਤਾ ਹੈ ਪੰਜਾਬ ਪੁਲਸ ਨੇ ਗੈਂਗਸਟਰਾਂ ‘ਤੇ ਵਾਰ” ਦੀ ਮੁਹਿੰਮ ਦੇ 42ਵੇਂ ਦਿਨ ਪੰਜਾਬ ਪੁਲਸ (Punjab Police) ਨੇ ਸੂਬੇ ਭਰ…

Read More
inspector

ਖੰਨਾ ਪੁਲਸ ਨੇ ਕੀਤਾ ਨਕਲੀ ਲੇਡੀ ਪੁਲਸ ਇੰਸਪੈਕਟਰ ਨੂੰ ਗ੍ਰਿਫ਼ਤਾਰ

ਖੰਨਾ, 5 ਮਾਰਚ 2026 : ਪੰਜਾਬ ਦੇ ਸ਼ਹਿਰ ਖੰਨਾ (Khanna) ਵਿਖੇ ਪੰਜਾਬ ਪੁਲਸ ਵਲੋਂ ਇਕ ਨਕਲੀ ਲੇਡੀ ਪੁਲਸ ਇੰਸਪੈਕਟਰ ਨੂੰ ਗ੍ਰਿ਼ਫਤਾਰ (Arrest) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਨਕਲੀ ਲੇਡੀ ਪੁਲਸ ਇੰਸਪੈਕਟਰ ਮਿਲੀ ਜਾਣਕਾਰੀ ਅਨੁਸਾਰ ਖੰਨਾ ਵਿਖੇ ਪੰਜਾਬ ਪੁਲਸ (Punjab Police) ਵਲੋਂ ਜੋ ਇਕ ਨਕਲੀ ਲੇਡੀ ਪੁਲਸ ਇੰਸਪੈਕਟਰ (Fake Lady…

Read More
Karan Aujla

ਕਰਨ ਔਜਲਾ ਦਾ ਪੂਣੇ ਕੰਸਰਟ ਆਇਆ ਵਿਵਾਦਾਂ ਵਿਚ

ਚੰਡੀਗੜ੍ਹ, 3 ਮਾਰਚ 2026 : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ (Punjabi singer) ਕਰਣ ਔਜਲਾ ਵਲੋਂ ਕੀਤੇ ਜਾ ਰਹੇ ਪੁਣੇ ਕੰਸਰਟ ਵਿਵਾਦਾਂ ਦੇ ਘੇਰੇ ਵਿਚ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਹੈ ਇਸਦੇ ਵਿਵਾਦਾਂ ਵਿਚ ਆਉਣ ਦਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ‘ਚ ਇੱਕ ਬਲਾਕਬਸਟਰ ਸ਼ੋਅ ਤੋਂ ਬਾਅਦ ਪੰਜਾਬੀ ਗਾਇਕ ਕਰਨ ਔਜਲਾ (Karan Aujla)…

Read More
Bhagwant Mann

ਯੁੱਧ ਨਸਿਆਂ ਵਿਰੁੱਧ ਮੁਹਿੰਮ ਨੇ ਨਸ਼ਾ ਸਪਲਾਈ ਨੈਟਵਰਕ ਖਤਮ ਕਰ ਦਿੱਤਾ : ਮੁੱਖ ਮੰਤਰੀ

ਚੰਡੀਗੜ੍ਹ, 3 ਮਾਰਚ 2026 : ਪੰਜਾਬ ਵਿਚ ਸ਼ੁਰੂ ਕੀਤੀ ਗਈ ਯੁੱਧ ਨਸਿਆ ਵਿਰੁੱਧ ਮੁਹਿੰਮ (Campaign against war crimes) ਨੇ ਨਸ਼ਾ ਸਪਲਾਈ ਨੈਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਕੇ ਰੱਖ ਦਿੱਤਾ ਹੈ । ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ…

Read More
chori

ਤਿੰਨ ਵਿਅਕਤੀਆਂ ਨੇ ਕੀਤੀ ਲਾਲੜੂ ਦੇ ਪਿੰਡ ਤੋਂਗਾਪਰ ਵਿਖੇ ਬੇਅਦਬੀ

ਲਾਲੜੂ, 3 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਦੇ ਲਾਲੜੂ ਅਧੀਨ ਆਉਂਦੇ ਪਿੰਡ ਤੋਂਗਾਪੁਰ (Tongapur village) ਵਿਖੇ ਤਿੰਨ ਵਿਅਕਤੀਆਂ ਵਲੋਂ ਗੁਰੂਘਰ ਦੇ ਅੰਦਰ ਵੜ ਕੇ ਬੇਅਦਬੀ ਤੇ ਚੋਰੀ (Theft) ਕੀਤੀ ਗਈ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਜਿ਼ਲੇ ਦੇ ਲਾਲੜੂ ਖੇਤਰ ਅਧੀਨ ਆਉਂਦੇ ਪਿੰਡ ਤੋਂਗਾਪੁਰ ਦੇ ਗੁਰੂ ਘਰ…

Read More
Court

ਤਿੰਨੋਂ ਇੰਸਪੈਕਟਰਾਂ ਦੀ ਪੱਕੀ ਜ਼ਮਾਨਤ ਲਈ ਹੋਵੇਗੀ 6 ਨੂੰ ਬਹਿਸ

ਮੋਹਾਲੀ, 3 ਮਾਰਚ 2026 : ਪਟਿਆਲਾ ਵਿਖੇ ਵਾਪਰੀ ਹਾਈਪ੍ਰੋਫਾਈਲ ਕੁੱਟਮਾਰ ਕਾਂਡ ਮਾਮਲੇ ਵਿਚ ਦੋਹਾਂ ਧਿਰਾਂ ਦੀ ਬਹਿਸ ਹੁਣ 6 ਮਾਰਚ ਨੂੰ ਮਾਨਯੋਗ ਅਦਾਲਤ (Court) ਵਿਚ ਕਰਵਾਈ ਜਾਵੇਗੀ । ਕੌਣ ਹਨ ਤਿੰਨੋ ਇੰਸਪੈਕਟਰ ਜਿਨ੍ਹਾਂ ਦੀ ਪੱਕੀ ਜਮਾਨਤ ਲਈ ਹੋਣੀ ਹੈ ਬਹਿਸ ਕਰਨਲ ਪੁਸ਼ਪਿੰਦਰ ਸਿੰਘ ਬਾਠ (Colonel Pushpinder Singh Bath) ਤੇ ਉਨ੍ਹਾਂ ਦੇ ਲੜਕੇ ਦੀ ਕੁੱਟਮਾਰ ਕਰਨ…

Read More