Gurduwara

ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਜਾਣ ਨਾਲ ਹੋਈ ਬੇੇਅਦਬੀ

ਬਠਿੰਡਾ, 3 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਬਾਬਾ ਦੀਪ ਸਿੰਘ ਨਗਰ ਵਿਖੇ ਬਣੇ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ (Gutka Sahib) ਦੇ ਅੰਗ ਪਾੜ ਕੇ ਸੁੱਟਣ ਤੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਦੱਸਿਆ ਗੁਰਦੁਆਰਾ ਸਾਹਿਬ ਦੇ ਮੁਖੀ ਨੇ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ…

Read More
Taranjeet

ਵਿਆਹ ਸਮਾਗਮ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਬਲਾਚੌਰ, 3 ਮਾਰਚ 2026 : ਪੰਜਾਬ ਦੇ ਸ਼ਹਿਰ ਬਲਾਚੌਰ (Balachaur) ਦੇ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਦਾ ਗੋਲੀ ਮਾਰ (Shoot.) ਕੇ ਕਤਲ ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਬਲਾਚੌਰ ਦੇ ਜੋ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਇਕ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ…

Read More
Vigilance

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪਟਿਆਲਾ, 28 ਫਰਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ (Taking bribes) ਗ੍ਰਿਫ਼ਤਾਰ ਕੀਤਾ ਹੈ । ਕੌਣ ਹੈ ਇਹ ਪੁਲਸ ਸਬ-ਇੰਸਪੈਕਟਰ ਪੰਜਾਬ ਵਿਜੀਲੈਂਸ ਵਲੋਂ ਜਿਸ ਸਬ-ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ…

Read More
Firring

ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਡਾਕਟਰ ਦੇ ਘਰ ਤੇ ਫਾਇਰਿੰਗ

ਜਲੰਧਰ, 28 ਫਰਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਸੰਤੋਸ਼ਪੁਰਾ ਖੇਤਰ ਵਿਚ ਬਾਈਕ ਸਵਾਰਾਂ ਵਲੋਂ ਇਕ ਡਾਕਟਰ ਦੇ ਘਰ ਗੋਲੀਬਾਰੀ (Shooting) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਦੋਂ ਹੋਈ ਫਾਇਰਿੰਗ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਸੰਤੋਸ਼ਪੁਰਾ ਖੇਤਰ (Santoshpura area) ਵਿਚ ਜੋ ਬਾਈਕ ਸਵਾਰ ਹਮਲਾਵਰਾਂ (Bike-riding attackers) ਵਲੋਂ ਇਕ ਡਾਕਟਰ ਦੇ ਘਰ…

Read More
Cyber

ਮਹਿਲਾ ਮਿੱਤਰ ਨੇ ਕੀਤੀ ਪੁਰਸ਼ ਮਿੱਤਰ ਨਾਲ ਲੱਖਾਂ ਦੀ ਸਾਈਬਰ ਠੱਗੀ

ਚੰਡੀਗੜ੍ਹ, 28 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਇਕ ਵਸਨੀਕ ਵਿਅਕਤੀ ਨੂੰ ਆਨ ਲਾਈਨ ਵੈਬਸਾਈਟ ਤੇ ਬਣੀ ਮਹਿਲਾ ਮਿੱਤਰ ਨੇ ਲੱਖਾਂ ਰੁਪਏ ਦੀ ਸਾਈਬਰ ਠੱਗੀ (Cyber ​​fraud) ਕਰ ਦਿੱਤੀ ਹੈ । ਕੀ ਹੈ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 32 ਦਾ ਵਸਨੀਕ ਸਾਹਿਬ ਸਿੰਘ (Sahib Singh) ਜੋ ਕਿ ਪਿਛਲੇ ਸਾਲ ਅਕਤੂਬਰ…

Read More
Cabinet Minister

ਔਰਤਾਂ ਦੇ ਸਨਮਾਨ ਤੇ ਸੁਰੱਖਿਆ ਦੀ ਰਾਖੀ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ

ਚੰਡੀਗੜ੍ਹ, 27 ਫਰਵਰੀ 2026 : ਪੰਜਾਬ ਵਿਚ ਔਰਤ ਦੇ ਮਾਨ ਸਨਮਾਨ (Respect for women) ਤੇ ਸੁਰੱਖਿਆ ਦੇ ਚਲਦਿਆਂ ਅਸ਼ਲੀਲ ਤੇ ਅਪਮਾਨਜਨਕ ਮਾਮਲਾ ਸਾਹਮਣੇ ਆਉਣ ਤੇ ਕੀਤਾ ਗਿਆ ਅਹਿਮ ਫ਼ੈਸਲਾ । ਕੀ ਆਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇਸ਼ਤਿਹਾਰਾਂ…

Read More
Murder

ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਗੋਲੀਬਾਰੀ ਕਰਕੇ ਦੋ ਦਾ ਕਤਲ

ਮਾਨਸਾ, 27 ਫਰਵਰੀ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਦੇ ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਦੋ ਵਿਅਕਤੀਆਂ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹਨ ਦੋਵੇਂ ਜਣੇ ਦੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਸਰਦੂਲਗੜ੍ਹ (Sardulgarh) ਵਿਖੇ ਜੋ ਅਣਪਛਾਤੇ ਹਮਲਵਰਾਂ…

Read More
Bomb Threat

ਅੰਮ੍ਰਿਤਸਰ ਦੇ ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ਰੇਲ ਨੂੰ ਮਿਲੀ ਉਡਾਉਣ ਦੀ ਧਮਕੀ

ਅੰਮ੍ਰਿਤਸਰ, 27 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਇਕ ਵਾਰ ਫਿਰ ਤੋਂ ਸਕੂਲਾਂ ਦੇ ਨਾਲ-ਨਾਲ ਸ਼ਤਾਬਦੀ ਐਕਸਪ੍ਰੈਸ ਰੇਲ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੀ ਗਈ ਹੈ । ਕਿਹੜੇ ਕਿਹੜੇ ਸਕੂਲਾਂ ਨੂੰ ਦਿੱਤੀ ਗਈ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸਕੂਲਾਂ ਦੇ ਨਾਲ-ਨਾਲ ਜੋ ਸ਼ਤਾਬਦੀ ਐਕਸਪ੍ਰੈਸ (Shatabdi Express) ਨੂੰ…

Read More
Bomb Threat

ਚੰਡੀਗੜ੍ਹ ਦੇ ਨਿੱਜੀ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 27 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਇਕ ਨਿਜੀ ਸਕੂਲ ਨੂੰ ਈਮੇਲ ਭੇਜ (Send email) ਕੇ ਫਿਰ ਇਕ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਚੰਡੀਗੜ੍ਹ ਦੇ ਕਿਹੜੇ ਸੈਕਟਰ ਵਿਚ ਮੌਜੂਦ ਹੈ ਇਹ ਸਕੂਲ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਜੋ ਇਕ ਪ੍ਰਾਈਵੇਟ ਸਕੂਲ ਨੂੰ…

Read More
Road Accident

ਪਟਿਆਲਾ-ਸਮਾਣਾ ਰੋਡ ਤੇ ਕਾਰ ਤੇ ਬਸ ਦੀ ਹੋਈ ਟੱਕਰ ਵਿਚ ਇਕ ਦੀ ਮੌਤ

ਪਟਿਆਲਾ, 26 ਫਰਵਰੀ 2026 : ਪਟਿਆਲਾ ਸਮਾਣਾ ਰੋਡ (Patiala Samana Road) ਤੇ ਅੱਜ ਸਵੇਰ ਵੇਲੇ ਕਾਰ ਤੇ ਪੀ. ਆਰ. ਟੀ. ਸੀ. ਬਸ ਦੀ ਟੱਕਰ (Collision) ਹੋਣ ਕਾਰਨ ਇਕ ਵਿਅਕਤੀ ਦੀ ਮੌਤ (Death) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਦੀ ਹੋ ਗਈ ਹੈ ਹਾਦਸੇ ਵਿਚ ਮੌਤ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ-ਸਮਾਣਾ ਰੋਡ ਤੇ ਜੋ ਅੱਜ…

Read More