Amar Singh Chahal

ਪੁਲਸ ਨੇ ਸਾਬਕਾ ਆਈ. ਜੀ. ਨਾਲ ਜੁੜੇ ਸਾਈਬਰ ਮਾਮਲੇ ਵਿਚ ਬੈਂਕ ਖਾਤੇ ਕੀਤੇ ਫ੍ਰੀਜ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਸਾਬਕਾ ਆਈ. ਜੀ. ਅਮਰ ਸਿੰਘ ਚਾਹਲ (Amar Singh Chahal) ਨਾਲ ਹੋਈ ਸਾਈਬਰ ਧੋਖਾਧੜੀ ਮਾਮਲੇ ਵਿਚ 25 ਬੈਂਕ ਖਾਤਿਆਂ ਨੂੰ ਫ੍ਰੀਜ (Freeze bank accounts) ਕੀਤਾ ਹੈ । ਇਸਦੇ ਨਾਲ ਹੀ 8.10 ਕਰੋੜ ਰੁਪਏ ਵਿੱਚੋਂ ਲਗਭਗ 3 ਕਰੋੜ ਰੁਪਏ ਦੇ ਲੈਣ-ਦੇਣ ਨੂੰ ਬਲਾਕ ਕਰ ਦਿੱਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ…

Read More
Gulab Chand Kataria

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਸੋਸ਼ਲ ਮੀਡੀਆ `ਤੇ ਧਮਕੀ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੂੰ ਸੋਸ਼ਲ ਮੀਡੀਆ `ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਸ਼ੱਤਰੀਯ ਕਰਨੀ ਸੈਨਾ (Kshatriya Karni Army) ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ `ਤੇ ਇਕ ਪੋਸਟ ਵਿਚ ਕਟਾਰੀਆ ਵਿਰੁੱਧ ਅਪਮਾਨਜਨਕ ਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ…

Read More
Cyber Fraud

ਦੋ ਸਾਈਬਰ ਠੱਗਾਂ ਨੂੰ ਚੰਡੀਗੜ੍ਹ ਪੁਲਸ ਨੇ ਕੀਤਾ ਕਾਬੂ

ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਸ਼ਹਿਰ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ (Cyber ​​Crime Police Station) ਨੇ ਅੰਤਰ-ਰਾਜੀ ਠੱਗਾਂ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Two accused arrested) ਕੀਤਾ ਹੈ । ਦੱਸਣਯੋਗ ਹੈ ਕਿ ਇਹ ਮੁਲਜ਼ਮ ਦੂਰ-ਦੁਰਾਡੇ ਬੈਠ ਕੇ ਚੰਡੀਗੜ੍ਹ ਦੇ ਨਿਵਾਸੀਆਂ ਨੂੰ ਆਪਣਾ ਸਿ਼ਕਾਰ ਬਣਾ ਰਹੇ ਸਨ । ਪੁਲਸ…

Read More
Harjot Bains

ਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਲਈ ਚੁੱਕਿਆ ਇਕ ਅਹਿਮ ਕਦਮ : ਬੈਂਸ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ (Education system) ਵਿਚ ਇਕ ਇਨਕਲਾਬੀ ਅਤੇ ਭਾਵਨਾਤਮਕ ਬਦਲਾਅ ਲਿਆਉਣ ਲਈ ਕਦਮ ਚੁੱਕਿਆ ਹੈ । ਕੀ ਕਦਮ ਚੁੱਕਿਆ ਹੈ ਸਰਕਾਰ ਨੇ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ…

Read More
Bhagwant Mann

ਜਨਵਰੀ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ` : ਭਗਵੰਤ ਮਾਨ

ਚੰਡੀਗੜ੍ਹ, 26 ਦਸੰਬਰ 2025 : ਪੰਜਾਬੀਆਂ ਲਈ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ `ਮੁੱਖ ਮੰਤਰੀ ਸਿਹਤ ਯੋਜਨਾ` (Chief Minister’s Health Scheme`) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ।  ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫਤ ਨਕਦੀ…

Read More
Hardeep Singh Mundiyan

ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਕੀਤੀ ਸੋਧ : ਮੁੰਡੀਆਂ 

ਚੰਡੀਗੜ੍ਹ 25 ਦਸੰਬਰ 2025 : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ (Minister of Housing and Urban Development) ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ (Punjab Apartment and Property Regulation Act) ਵਿੱਚ ਸੋਧ ਕੀਤੀ ਗਈ ਹੈ, ਜਿਸ ਨਾਲ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਹੱਤਵਪੂਰਨ ਰਾਹਤ ਮਿਲਦੀ…

Read More
Gangster Manpreet Mana

ਪਟਿਆਲਾ ਪੁਲਸ ਨੇ ਕੀਤਾ ਮਨਪ੍ਰੀਤ ਮਨਾ ਨਾਮੀ ਗੈਂਗਸਟਰ ਦਾ ਐਨਕਾਊਂਟਰ

ਪਟਿਆਲਾ, 25 ਦਸੰਬਰ 2025 : ਐਸ. ਐਸ. ਪੀ. ਪਟਿਆਲਾ (S. S. P. Patiala) ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਪਟਿਆਲਾ ਪੁਲਸ ਨੇ ਅੱਜ ਡਕਾਲਾ ਨੇੜੇ ਗੈਂਗਸਟਰ ਮਨਪ੍ਰੀਤ ਮਨਾ (Gangster Manpreet Mana) ਦਾ ਐਨਕਾਊਂਟਰ ਕਰ ਦਿੱਤਾ । ਐਨਕਾਊਂਟਰ ਦੌਰਾਨ ਗੋਲੀ ਲੱਗੀ ਮਨਪ੍ਰੀਤ ਦੀ ਲੱਤ ਵਿਚ ਐਨਕਾਊਂਟਰ (Encounter) ਦੌਰਾਨ ਮਨਪ੍ਰੀਤ ਮਨਾ ਦੀ ਲੱਤੀ ਵਿਚ ਗੋਲੀ ਲੱਗੀ, ਜਿਸ…

Read More
Naib Singh Saini

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਟੇਕਿਆ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ

ਚੰਡੀਗੜ੍ਹ, 25 ਦਸੰਬਰ 2025 : ਜਿ਼ਲਾ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਬਣੇੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਪਹੁੰਚ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਉਸ ਪਵਿੱਤਰ…

Read More
Moga Police

ਸੋਸ਼ਲ ਮੀਡੀਆ ਤੇ ਹਥਿਆਰਾਂ ਸਮੇਤ ਫੋਟੋਆਂ ਪਾਉਣ ਤੇ ਦੋ ਨਿਹੰਗਾਂ ਵਿਰੁੱਧ ਕੇਸ ਦਰਜ

ਮੋਗਾ, 25 ਦਸੰਬਰ 2025 : ਪੰਜਾਬ ਦੇ ਜਿ਼ਲਾ ਮੋਗਾ ਦੀ ਪੁਲਸ (Moga Police) ਨੇ ਦੋ ਨਿਹੰਗ ਸਿੰਘਾਂ (Two Nihang Singhs) ਵਿਰੁੱਧ ਪੁਲਸ ਕੇਸ ਦਰਜ ਕੀਤਾ ਹੈ ਕਿਉਂਕਿ ਉਹਨਾਂ ਵਲੋਂ ਸੋਸ਼ਲ ਮੀਡੀਆ (Social media) ਤੇ ਹਥਿਆਰਾਂ ਸਮੇਤ ਆਪਣੀਆਂ ਫੋਟੋਆਂ ਪਾਈਆਂ ਸਨ । ਦੱਸਣਯੋਗ ਹੈ ਕਿ ਉਕਤ ਕਾਰਵਾਈ ਸਰਕਾਰ ਵੱਲੋਂ ਬੰਦੂਕ ਸੱਭਿਆਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ…

Read More
Amritsar

ਬਾਡੀ ਬਿਲਡਰ ਤੇ ਮੰਗੇਤਰ ਵਿਚਕਾਰ ਹੋਇਆ ਨੇਮ ਪਲੇਟ ਲਗਾਉਣ ਤੇ ਝਗੜਾ

ਅੰਮ੍ਰਿਤਸਰ, 25 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਦੇ ਰਣਜੀਤ ਐਵਿਨਿਊ ਤੇ ਓਲੰਪੀਅਨ ਜਿੰਮ ਵਿਖੇ ਇਕ ਬਾਡੀ ਬਿਲਡਰ ਅਤੇ ਉਸਦੀ ਮੰਗੇਤਰ ਵਿਚਾਲੇ ਜਿੰਮ ਵਿਚ ਨੇਮ ਪਲੇਟ ਲਗਾਉਣ ਨੂੰ ਲੈ ਕੇ ਝਗੜਾ (Quarrel) ਹੋ ਗਿਆ । ਇਹ ਝਗੜਾ ਸਿਰਫ਼ ਨੇਮ ਪਲੇਟ ਲਗਾਉਣ ਨੂੰ ਲੈ ਕੇ ਹੀ ਨਹੀਂ ਬਲਕਿ ਵੀਡੀਓ ਬਣਾਉਣ ਨੂੰ ਲੈ ਕੇ…

Read More