ਨੌਜਵਾਨ ਦੇ ਕਤਲ ਕਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਗੁਰਦਾਸਪੁਰ, 18 ਅਗਸਤ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਪਿੰਡ ਸੋਹੀਆਂ ਵਿਖੇ ਇਕ ਨੌਜਵਾਨ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਜਿਸ ਪਿੰਡ ਸੋਹੀਆਂ ਦੇ ਨੌਜਵਾਨ ਦਾ ਕੁੱਝ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਦੇ ਮਾਮਲੇ ਵਿਚ ਮੌਤ…
