Natha Singh

ਇਕ ਪੰਜਾਬੀ ਨੇ ਦੂਸਰੇ ਪੰਜਾਬੀ ਦਾ ਕੀਤਾ ਦੱਖਣੀ ਕੋਰੀਆ ਵਿਖੇ ਕਤਲ

ਚੰਡੀਗੜ੍ਹ, 4 ਫਰਵਰੀ 2026 : ਵਿਦੇਸ਼ੀ ਧਰਤੀ ਦੱਖਣੀ ਕੋਰੀਆ (South Korea) ਵਿਖੇ ਇਕ ਪੰਜਾਬੀ ਵਿਅਕਤੀ ਵਲੋਂ ਦੂਸਰੇ ਪੰਜਾਬੀ ਵਿਅਕਤੀ ਦਾ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਮ੍ਰਿਤਕ ਪੰਜਾਬੀ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਜਿਸ ਪੰਜਾਬੀ ਵਿਅਕਤੀ ਦਾ ਇਕ ਹੋਰ ਪੰਜਾਬੀ ਵਿਅਕਤੀ ਵਲੋਂ ਦੱਖਣੀ ਕੋਰੀਆ ਵਿਖੇ ਕਤਲ ਕੀਤੇ ਜਾਣ ਦਾ ਸਮਾਚਾਰ…

Read More
Vigilance

ਵਿਜੀਲੈਂਸ ਬਿਊਰੋ ਨੇ ਦੋ ਵਿਅਕਤੀਆਂ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਫਰਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਸਰਕਾਰੀ ਕਰਮਚਾਰੀਆਂ ਨੂੰ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੌਣ ਕੌਣ ਹੋਇਆ ਹੈ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਵਲੋਂ ਜਿਨ੍ਹਾਂ ਦੋ ਵਿਅਕਤੀਆਂ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਕੜਿਆ…

Read More
Dr. Baljit Kaur)

ਜਨਵਰੀ 2024 ਤੋਂ ਹੁਣ ਤੱਕ ਰੋਕੇ ਹਨ ਬਾਲ ਵਿਆਹ ਦੇ 111 ਮਾਮਲੇ : ਡਾ. ਬਲਜੀਤ

ਚੰਡੀਗੜ੍ਹ, 4 ਫਰਵਰੀ 2026 : ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਜਵੱਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਚਲਦਿਆਂ ਪੰਜਾਬ ਸਰਕਾਰ (Punjab Government) ਨੇ ਜਨਵਰੀ 2024 ਤੋਂ ਹੁਣ ਤੱਕ 111 ਮਾਮਲੇ ਬਾਲ ਵਿਆਹ (Child marriage) ਦੇ ਰੋਕੇ ਹਨ । ਕਿਹੜੇ ਜਿਲੇ ਵਿਚ ਕਿੰਨੇ ਮਾਮਲੇ ਗਏ ਹਨ ਰੋਕੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ (Minister of…

Read More
Stray dogs

ਅਵਾਰਾ ਕੁੱਤਿਆਂ ਨੇ 10 ਸਾਲਾ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ

ਮੁਕੇਰੀਆਂ, 3 ਫਰਵਰੀ 2026 : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ (District Hoshiarpur) ਦੇ ਮੁਕੇਰੀਆਂ ਅਧੀਨ ਆਉਂਦੇ ਪਿੰਡ ਕੌਲਪੁਰ (Village Kaulpur) ਵਿਖੇ ਇਕ 10 ਸਾਲਾ ਬੱਚੀ (10 year old girl) ਨੂੰ ਅਵਾਰਾ ਕੁੱਤਿਆਂ ਵਲੋਂ ਬੁਰੀ ਤਰ੍ਹਾਂ ਨੋਚੇ ਜਾਣ ਬਾਰੇ ਪਤਾ ਲੱਗਿਆ ਹੈ । ਕਿਵੇਂ ਵਾਪਰਿਆ ਹਾਦਸਾ ਹੁਸਿ਼ਆਰਪੁਰ ਦੇ ਮੁਕੇਰੀਆਂ ਅਧੀਨ ਆਉਂਦੇ ਕੌਲਪੁਰ ਪਿੰਡ ਵਿੱਚ ਜੋ ਇੱਕ 10…

Read More
Bikram Sinagh Majithia

ਬਿਕਰਮ ਸਿੰਘ ਮਜੀਠੀਆ ਨਾਭਾ ਜੇਲ ਤੋਂ ਆਏ ਬਾਹਰ

ਨਾਭਾ, 3 ਫਰਵਰੀ 2026 : ਜਿ਼ਲਾ ਪਟਿਆਲਾ ਦੇ ਨਾਭਾ ਸ਼ਹਿਰ ਵਿਖੇ ਬਣੀ ਜੇਲ (Jail) ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਬਾਹਰ ਆ ਗਏ ਹਨ । ਕਿਊਂ ਬੰਦ ਸੀ ਮਜੀਠੀਆ ਜੇਲ ਵਿਚ ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਭਾ ਜੇਲ ਵਿਖੇ ਬੰਦ ਰਹਿਣ ਦਾ ਮੁੱਖ…

Read More
Navjot Kaur Sidhu

ਨਵਜੋਤ ਕੌਰ ਸਿੱਧੂ ਨੇ ਅਮਰਿੰਦਰ ਰਾਜਾ ਵੜਿੰਗ ਤੇ ਕੀਤਾ ਸੋਸ਼ਲ ਮੀਡੀਆ ਤੇ ਤਿੱਖਾ ਹਮਲਾ

ਚੰਡੀਗੜ੍ਹ, 3 ਫਰਵਰੀ, 2026 : ਸਾਬਕਾ ਵਿਧਾਇਕ ਡਾਕਟਰ ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੇ ਸੋੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲਿਖਿਆ ਕਿ ਰਾਜਾ ਵੜਿੰੰਗ ਤੁਹਾਨੂੰ ਇਲਾਜ ਦੀ ਲੋੜ ਹੈ । ਹੋਰ ਕੀ ਕੀ ਆਖਿਆ ਡਾਕਟਰ ਸਿੱਧੂ ਨੇ ਡਾਕਟਰ ਨਵਜੋਤ ਕੌਰ ਸਿੱਧੂ ਵਲੋਂ ਜੋ ਹਾਲ…

Read More
Death

ਭੇਦਭਰੇ ਹਾਲਾਤਾਂ ਵਿਚ ਹੋਈ ਪੰਜਾਬੀ ਨੌਜਵਾਨ ਦੀ ਦੁਬਈ ਵਿਖੇ ਮੌਤ

ਬਰਨਾਲਾ, 3 ਫਰਵਰੀ 2026 : ਪੰਜਾਬ ਦੇ ਜਿਲਾ ਬਰਨਾਲਾ (Barnala District) ਦੇ ਪਿੰਡ ਸਹਿਜੜਾ ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਦੁਬਈ (Dubai) ਵਿਖੇ ਭੇਦਭਰੇ ਹਾਲਾਤਾਂ ਵਿਚ ਮੌਤ ਦੇ ਘਾਟ ਉਤਰ ਜਾਣ ਦੀ ਖਬਰ ਮਿਲੀ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦੀ ਦੁਬਈ ਵਿਖੇ ਅਚਾਨਕ ਹੀ ਭੇਦਭਰੇ ਹਾਲਾਤਾਂ (mysterious circumstances) ਵਿਚ…

Read More
Swapan Sharma

ਅਦਾਲਤ ਨੇ ਕੀਤੇ ਲੁਧਿਆਣਾ ਪੁਲਸ ਕਮਿਸ਼ਨਰ ਦੇ ਜ਼ਮਾਨਤੀ ਵਾਰੰਟ ਜਾਰੀ

ਜਲੰਧਰ, 3 ਫਰਵਰੀ 2026 : ਪੰਜਾਬ ਦੇ ਜਿ਼ਲਾ ਲੁਧਿਆਣਾ ਦੇ ਪੁਲਸ ਕਮਿਸ਼ਨਰ (Police Commissioner) ਸਵਪਨ ਸ਼ਰਮਾ ਦੇ ਜਲੰਧਰ ਦੀ ਇਕ ਅਦਾਲਤ ਵਲੋਂ ਜ਼ਮਾਨਤੀ ਵਾਰੰਟ (Bail warrant) ਜਾਰੀ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਮਾਮਲੇ ਵਿਚ ਕੀਤੇ ਗਏ ਹਨ ਜ਼ਮਾਨਤੀ ਵਾਰੰਟ ਜਾਰੀ ਜਲੰਧਰ ਦੀ ਇੱਕ ਅਦਾਲਤ ਨੇ ਜੋ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ…

Read More
Vigilance

ਟ੍ਰਾਂਸਪੋਰਟ ਦਫ਼ਤਰ ਦਾ ਕਲਰਕ ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ 3 ਫਰਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਟ੍ਰਾਂਸਪੋਰਟ ਵਿਭਾਗ ਦੇ ਕਲਰਕ ਨੂੰ ਰਿਸ਼ਵਤ (Bribe) ਮਾਮਲੇ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਪਤਾ ਚੱਲਿਆ ਹੈ । ਕਿੰਨੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਕਲਰਕ ਰਾਜ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਜੋ ਪੰਜਾਬ ਵਿਜੀਲੈਂਸ ਬਿਊਰੋ ਨੇ ਖੇਤਰੀ ਟਰਾਂਸਪੋਰਟ ਦਫ਼ਤਰ…

Read More
Amritpal Singh

ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ

ਚੰਡੀਗੜ੍ਹ, 3 ਫਰਵਰੀ 2026 : ਡਿਬਰੂਗੜ੍ਹ ਜੇਲ ਵਿਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਅਸਥਾਈ ਪੈਰੋਲ ਅਰਜ਼ੀ ਨੂੰ ਸਪੱਸ਼ਟ ਤੌਰ ਤੇ ਪੰਜਾਬ ਸਰਕਾਰ (Punjab Government) ਨੇ ਖਾਰਜ ਕਰ ਦਿੱਤਾ ਹੈ । ਕੀ ਸੀ ਅਰਜ਼ੀ ਅੰਮ੍ਰਿਤਪਾਲ ਸਿੰਘ ਵਲੋਂ ਜੋ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਅਸਥਾਈ ਤੌਰ ਤੇ ਪੈਰੋਲ…

Read More