Wrote a letter

ਬਲਵੰਤ ਰਾਜੋਆਣਾ ਨੇ ਲਿਖਿਆ ਅਕਾਲ ਤਖ਼ਤ ਦੇ ਜੱਥੇਦਾਰ ਨੂੰ ਪੱਤਰ

ਪਟਿਆਲਾ, 19 ਦਸੰਬਰ 2025 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਸਿੱਖ ਕੈਦੀ ਬਲਵੰਤ ਸਿੰਘ ਰਾਜੋਆਣਾ ਨੇ ਕਾਰਜਕਾਰੀ ਜੱਥੇਦਾਰ (Executive Jathedar) ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੱੜਗਜ ਨੂੰ ਇਕ ਪੱਤਰ ਲਿਖਿਆ (Wrote a letter) ਹੈ। ਜਿਸ ਵਿਚ ਸਖ਼ਤ ਇਤਰਾਜ ਪ੍ਰਗਟਾਇਆ ਗਿਆ ਹੈ । ਆਪਣੇ ਪੱਤਰ ਵਿਚ ਰਾਜੋਆਣਾ ਨੇ ਆਖਿਆ ਹੈ ਕਿ ਸ੍ਰੀ…

Read More
Hardeep Singh

ਐਸ. ਐਚ. ਓ. ਹਰਦੀਪ ਸਿੰਘ ਦਾ ਹੋਇਆ ਤਬਾਦਲਾ

ਖੰਨਾ, 19 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਖੰਨਾ (Khanna city) ਦੇ ਇੱਕ ਗਿਣਤੀ ਕੇਂਦਰ ਤੋਂ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਸਿਟੀ ਪੁਲਸ ਸਟੇਸ਼ਨ-2 ਦੇ ਐਸ. ਐਚ. ਓ. ਇੰਸਪੈਕਟਰ ਹਰਦੀਪ ਸਿੰਘ (Inspector Hardeep Singh) ਨੂੰ ਮੁਅੱਤਲ ਨਾ ਕਰਕੇ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਾਤੋ-ਰਾਤ ਸਿਟੀ ਪੁਲਸ ਸਟੇਸ਼ਨ-2 ਤੋਂ…

Read More
Amit Shah

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 19 ਦਸੰਬਰ 2025 : ਪੰਜਾਬ ਦੀ ਰਾਜਧਾਨੀ ਤੇ ਕੇਂਦਰ ਸ਼ਾਸਤ ਸ਼ਹਿਰ ਚੰਡੀਗੜ੍ਹ (Chandigarh) ਵਿਚ ਭਾਰਤ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah)  ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ । ਅਮਿਤ ਸ਼ਾਹ ਰਾਜ ਭਵਨ ਵਿਚ ਰਾਤ ਠਹਿਰਨਗੇ ਅਤੇ ਕੱਲ੍ਹ ਸਵੇਰੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ । ਸ਼ਹਿਰ ‘ਚੋਂ ਉਨ੍ਹਾਂ ਦੀ…

Read More
Chief Minister of Punjab

ਲਗਭਗ 150 ਲਾਇਸੈਂਸ ਨਵਿਆਏ ਹਨ ਗਏ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 19 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ ਨੇ ਲਗਭਗ 150 ਲਾਇਸੈਂਸ ਨਵਿਆਏ ਗਏ ਹਨ, ਜਿਨ੍ਹਾਂ ਵਿੱਚੋਂ ਅੱਜ 505 ਮਿੰਨੀ ਬੱਸ ਪਰਮਿਟ ਦਿੱਤੇ ਗਏ ਹਨ । ਸਰਕਾਰ ਵਲੋਂ ਸਵੈ-ਰੋਜ਼ਗਾਰ ਤਹਿਤ ਮਿੰਨੀ ਬੱਸ ਪਰਮਟ ਦੇਣ ਦੀ ਪ੍ਰਕਿਰਿਆ ਕੀਤੀ ਗਈ ਹੈ ਸ਼ੁਰੂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ…

Read More
Hardeep Mundian

ਕਰੋੜਾਂ ਦੇ ਨਿਵੇਸ਼ ਨਾਲ ਮਿਲੇਗੀ ਪੰਜਾਬ ਵਿਚ ਜਲ ਅਤੇ ਸਵੱਛਤਾ ਢਾਂਚੇ ਨੂੰ ਮਜ਼ਬੂਤੀ

ਚੰਡੀਗੜ੍ਹ, 19 ਦਸੰਬਰ 2025 : ਪੰਜਾਬ ਦੇ ਜਲ ਸਪਲਾਈ ਅਤੇ ਸਵੱਛਤਾ ਮੰਤਰੀ ਹਰਦੀਪ ਮੁੰਡੀਆਂ (Hardeep Mundian) ਨੇ ਕਿਹਾ ਕਿ `ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਰਾਜ ਭਰ ਵਿਚ ਜਲ ਸਪਲਾਈ ਅਤੇ` ਸਵੱਛਤਾ ਦੇ ਬੁਨਿਆਦੀ ਢਾਂਚੇ (Water supply and sanitation infrastructure) ਨੂੰ ਮਜ਼ਬੂਤ ਕਰਨ ਲਈ 2900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼…

Read More
Road accidents

ਸੜਕੀ ਹਾਦਸੇ ਵਿਚ ਕੁਵੈਤ ਵਿਖੇ ਤਿੰਨ ਪੰਜਾਬੀਆਂ ਸਣੇ 7 ਦੀ ਹੋਈ ਮੌਤ

ਕੁਵੈਤ, 19 ਦਸੰਬਰ 2025 : ਵਿਦੇਸ਼ੀ ਧਰਤੀ ਕੁਵੈਤ (Kuwait) ਵਿਖੇ ਵਾਪਰੇ ਇਕ ਸੜਕ ਹਾਦਸੇ (Road accidents) ਵਿਚ ਤਿੰਨ ਪੰਜਾਬੀਆਂ ਸਣੇ 7 ਨੌਜਵਾਨਾਂ ਦੀ ਮੌਤ ਹੋ ਗਈ ਹੈ । ਹਾਦਸੇ ਵਿਚ ਮਾਰੇ ਗਏ ਜਗਦੀਪ ਦੇੇ ਭਰਾ ਨੇ ਦਿੱਤੀ ਜਾਣਕਾਰੀ ਸੜਕ ਹਾਦਸੇ ਵਿਚ ਮਾਰੇ ਗਏ ਵੱਖ-ਵੱਖ ਮ੍ਰਿਤਕਾਂ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਦੇ ਵਸਨੀਕ ਨੌਜਵਾਨ ਜਗਦੀਪ…

Read More
Dr. Balbir Singh

ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਪ ਦੀ ਸ਼ਾਨਦਾਰ ਜਿੱਤ

ਪਟਿਆਲਾ , 18 ਦਸੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ (Zilla Parishad and Block Samiti) ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ (Victory) ਹਾਸਲ ਕਰਨ ’ਤੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ । ਪੰਜਾਬ…

Read More
Harmeet Singh Pathanmajra

ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

ਚੰਡੀਗੜ੍ਹ, 18 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਦਾ ਦਰਵਾਜ਼ਾ ਖੜ੍ਹਕਾਇਆ ਹੈ । ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਜਬਰ ਜ਼ਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ । ਕਿਊਂ ਖੜ੍ਹਕਾਇਆ…

Read More
Amritpal Singh

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ

ਚੰਡੀਗੜ੍ਹ, 18 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਮੈਂਬਰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਵਾਲੀ ਪਟੀਸ਼ਨ (Petition) ਅੱਜ ਹਾਈਕੋਰਟ ਵਲੋਂ ਖਾਰਜ (Dismissed) ਕਰ ਦਿੱਤੀ ਗਈ । ਅਦਾਲਤ ਨੇ ਕਿਹਾ ਕਿ ਕੱਲ੍ਹ ਆਖਰੀ ਦਿਨ ਹੈ…

Read More
Block Education Officer

ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੇ ਮੁੱਖ ਅਧਿਆਪਕਾਂ ਨੂੰ ਕੀਤਾ ਸਸਪੈਂਡ

ਨਾਭਾ, 18 ਦਸੰਬਰ 2025 : ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ (Government Elementary School New Basti) ਦੇ ਅਧਿਆਪਕਾਂ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ, ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਕੀਤਾ ਸਸਪੈਂਡ (Suspend) ਕਰਨ ਦੇ ਨਾਲ-ਨਾਲ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ (Show…

Read More