Punjabi couple dies

ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਦਭਰੇ ਹਾਲਾਤਾਂ ਵਿਚ ਕੈਨੇਡਾ ਵਿਖੇ ਹੋਈ ਮੌਤ

ਕੈਨੇਡਾ, 30 ਜਨਵਰੀ 2026 : ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਕੈਨੇਡਾ ਦੇ ਕੈਲੀਗਰੀ (Calgary-Canada) ਵਿਖੇ ਭੇਦਭਰੇ ਹਾਲਾਤਾਂ (Challenging circumstances) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਕੈਲਗਰੀ ਵਿਚ ਜੋ ਪੰਜਾਬੀ ਮੂਲ ਦੇ ਪਤੀ-ਪਤਨੀ (Husband-wife) ਦੀ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋਣ ਬਾਰੇ ਖਬਰ…

Read More
war against gangsters

ਗੈਂਗਸਟਰਾਂ ਵਿਰੁੱਧ ਜੰਗ ਮੁਹਿੰਮ ਦੇ 10ਵੇਂ ਦਿਨ 157 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ 2026 : ਪੰਜਾਬ ਵਿਚੋਂ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼਼ੁਰੂ ਕੀਤੀ ਗਈ ਮੁਹਿੰਮ ਦੇ 10ਵੇਂ ਦਿਨ ਪੰਜਾਬ ਪੁਲਸ (Punjab Police) ਵਲੋਂ 576 ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ 157 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ।  ਕਦੋਂ ਸ਼ੁਰੂ ਕੀਤੀ ਗਈ ਸੀ ਮੁਹਿੰਮ ਮੁੱਖ ਮੰਤਰੀ ਪੰਜਾਬ (Chief Minister Punjab) ਦੇ ਹੁਕਮਾਂ ਤੇ ਡੀ….

Read More
Weather

ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ ਆਉਣ ਵਾਲੇ ਦੋ ਦਿਨ ਪੈ ਸਕਦੈ ਮੀਂਹ

ਚੰਡੀਗੜ੍ਹ, 30 ਜਨਵਰੀ 2026 : ਪੰਜਾਬ ਵਿਚ ਚੱਲ ਰਹੇ ਸਰਦੀ ਦੇ ਮੌਸਮ (Weather) ਦੇ ਚਲਦਿਆਂ ਹਾਲੇ ਵੀ ਸਵੇਰ ਵੇਲੇ ਧੁੰਦ ਤੇ ਠੰਡੀਆਂ ਹਵਾਵਾਂ ਕਾਰਨ ਪੈਦਾ ਹੋ ਰਹੀ ਠੰਡ ਨੇ ਲੋਕਾਂ ਨੂੰ ਜਕੜ ਰੱਖਿਆ ਹੈ । ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿਚ ਚਿਤਾਵਨੀ ਮੌਸਮ ਵਿਭਾਗ (Meteorological Department) ਨੇ ਪੰਜਾਬ ਵਿਚ ਚੱਲ ਰਹੇ ਕਦੇ ਮੀਂਹ,…

Read More
Tejinder Dhaliwal

ਕੈਨੇਡਾ ਪੁਲਸ ਨੇ ਕੀਤਾ ਕੁੜੀਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਕੈਨੇਡਾ, 30 ਜਨਵਰੀ 2026 : ਕੈਨੇਡੀਅਨ ਪੁਲਸ (Canadian Police) ਵਲੋਂ ਪੰਜਾਬੀ ਮੂਲ ਦੇ ਇਕ ਵਿਅਕਤੀ ਨੂੰ ਕੁੜੀਆਂ (Girls) ਦਾ ਜਿਨਸੀ ਸ਼ੋ਼ਸ਼ਣ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕਿਸ ਕਾਰਨ ਕਰਦਾ ਸੀ ਕੁੜੀਆਂ ਦਾ ਜਿਨਸੀ ਸੋ਼ੋ਼ੋਸ਼ਣ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਸ ਵਿਅਕਤੀ ਵਲੋਂ ਕੁੜੀਆਂ ਦਾ ਜਿਨਸੀ ਸ਼ੋੋ਼ਸ਼ਣ ਕੀਤਾ…

Read More
Rabies symptoms

ਪਰਿਵਾਰ ਦੇ ਸੱਤ ਮੈਂਬਰਾਂ ਵਿਚ ਪਾਏ ਗਏ ਰੈਬੀਜ਼ ਦੇ ਲੱਛਣ

ਲੁਧਿਆਣਾ, 30 ਜਨਵਰੀ 2026 : ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਜਗਰਾਓਂ (Jagraon) ਵਿਖੇ ਇੱਕੋ ਪਰਿਵਾਰ ਦੇ 7 ਜੀਆਂ ਵਿਚ ਰੈਬੀਜ਼ ਦੇ ਲੱਛਣ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਗੰਭੀਰ ਹਾਲਤ ਦੇ ਚਲਦਿਆਂ ਕਰ ਦਿੱਤਾ ਗਿਆ ਰੈਫਰ ਜਗਰਾਓਂ ਵਿਖੇ ਜੋ ਇਕੋ ਪਰਿਵਾਰ ਦੇ ਸਤ ਮੈਂਬਰਾਂ ਵਿਚ ਰੈਬੀਜ਼ ਦੇ ਲੱਛਣ (Symptoms of rabies) ਪਾਏ ਜਾਣ…

Read More
Murder

ਐਸ. ਐਸ. ਪੀ. ਮੋਹਾਲੀ ਦੇ ਦਫ਼ਤਰ ਦੇ ਬਾਹਰ ਸਰੇਆਮ ਕੀਤਾ ਨੌਜਵਾਨ ਦਾ ਕਤਲ

ਮੋਹਾਲੀ, 28 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ (District Mohali) ਦੇ ਐਸ. ਐਸ. ਪੀ. ਦਫ਼ਤਰ ਦੇ ਬਾਹਰ ਕੁੱਝ ਵਿਅਕਤੀਆਂ ਨੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਹੈ । ਕੌਣ ਹੈ ਜਿਸਨੂੰ ਉਤਾਰਿਆ ਗਿਆ ਹੈ ਮੌਤ ਦੇ ਘਾਟ ਪੰਜਾਬ ਦੇ ਮੋਹਾਲੀ ਸ਼ਹਿਰ ਦੇ ਐਸ. ਐਸ. ਪੀ. ਆਫਿਸ (S. S. P. Office)…

Read More
Subhan Rangrij

ਸ੍ਰੀ ਹਰਿਮੰਦਰ ਸਾਹਿਬ ਸਰੋਵਰ ਵਿਚ ਵੁਜ਼ੂ ਕਰਨ ਵਾਲੇ ਨੂੰ ਪੁਲਸ ਨੇ ਲਿਆਂਦਾ ਅੰਮ੍ਰਿਤਸਰ

ਅੰਮ੍ਰਿਤਸਰ, 28 ਜਨਵਰੀ 2026 : ਅੰਮ੍ਰਿਤਸਰ (Amritsar) ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣੇ ਪਵਿੱਤਰ ਸਰੋਵਰ ਵਿਚ ਵੁਜ਼ੂ ਕਰਨ ਵਾਲੇ ਦਿੱਲੀ ਵਾਸੀ ਸੁਭਾਨ ਰੰਗਰੀਜ ਨੂੰ ਪੰਜਾਬ ਪੁਲਸ (Punjab Police) ਨੇ ਅੰਮ੍ਰਿਤਸਰ ਲਿਆਂਦਾ ਹੈ । ਕੀ ਕਾਰਨ ਸੀ ਰੰਗਰੀਜ ਨੂੰ ਅੰਮ੍ਰਿਤਸਰ ਲਿਆਉਣ ਦਾ ਪੰਜਾਬ ਪੁਲਸ ਨੇ ਜਿਸ ਸੁਭਾਨ ਰੰਗਰੀਜ (Subhan Rangrij) ਨਾਮ ਦੇ ਵਿਅਕਤੀ ਨੂੰੰ ਦਿੱਲੀ ਤੋਂ…

Read More
Police Commissioner

ਪੁਲਸ ਕਮਿਸ਼ਨਰ ਵਿਰੁੱਧ ਅਦਾਲਤ ਨੇ ਕੀਤੇ ਵਾਰੰਟ ਜਾਰੀ

ਜਲੰਧਰ, 28 ਜਨਵਰੀ 2026 : ਮਾਨਯੋਗ ਅਦਾਲਤ (Court)ਨੇ ਇਕ ਦੋ ਕਿਲੋ ਅਫੀਮ ਜਬਤ ਕਰਨ ਦੇ ਮਾਮਲੇ ਵਿਚ ਪੁਲਸ ਕਮਿਸ਼ਨਰ (Police Commissioner) ਧਨਪ੍ਰੀਤ ਕੌਰ ਵਿਰੱਧ ਜ਼ਮਾਨਤੀ ਵਾਰੰਟ (Bail warrant) ਜਾਰੀ ਕੀਤੇ ਹਨ । ਅਦਾਲਤ ਨੇ ਕਮਿਸ਼ਨਰ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਅਤੇ 5,000 ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਕਦੋਂ…

Read More
ED Raid

ਈ. ਡੀ. ਨੇ ਮਾਰਿਆ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਲੀਡਰ ਦੇ ਘਰ ਛਾਪਾ

ਚੰਡੀਗੜ੍ਹ, 28 ਜਨਵਰੀ 2026 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਅੱਜ ਸਵੇਰ ਵੇਲੇ ਹੁਸਿ਼ਆਰਪੁਰ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸਿ਼ਆਮ ਅਰੋੜਾ ਦੇ ਘਰ ਛਾਪਾ (Raid) ਮਾਰਿਆ । ਕਿਊਂ ਮਾਰਿਆ ਗਿਆ ਛਾਪਾ ਪ੍ਰਾਪਤ ਜਾਣਕਾਰੀ ਅਨੁਸਾਰ ਅਰੋੜਾ `ਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਨਿੱਜੀ ਕੰਪਨੀਆਂ ਨੂੰ…

Read More
Harmeet Pathanmajra

ਹਾਈਕੋਰਟ ਨੇ ਕੀਤੀ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਪਟੀਸ਼ਨ ਖਾਰਜ

ਚੰਡੀਗੜ੍ਹ, 28 ਜਨਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਵਿਧਾਇਕ ਹਰਮੀਤ ਪਠਾਣਮਾਜਰਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਅੱਜ ਖਾਰਜ (Petition dismissed) ਕਰ ਦਿੱਤਾ ਹੈ । ਕੀ ਦਾਇਰ ਕੀਤੀ ਗਈ ਸੀ ਪਟੀਸ਼ਨ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra)…

Read More