Neeraj Chopra

ਸਤੰਬਰ ਮਹੀਨੇ ਹੋਣ ਵਾਲੀਆਂ ਏਸ਼ੀਅਨ ਖੇਡਾਂ ਵਿਚੋਂ ਨੀਰਜ ਚੋਪੜਾ ਹੋਏ ਬਾਹਰ

ਨਵੀਂ ਦਿੱਲੀ, 29 ਅਗਸਤ 2026 : ਭਾਰਤ ਦੇਸ ਦੇ ਸੂਬੇ ਹਰਿਆਣਾ ਦੇ ਵਸਨੀਕ ਤੇ ਪ੍ਰਸਿੱਧ ਥ੍ਰੋਅਰ ਨੀਰਜ ਚੋਪੜਾ (Neeraj Chopra) ਨੂੰ ਸਤੰਬਰ ਮਹੀਨੇ ਵਿਚ ਹੋਣ ਵਾਲੀਆਂ ਏਸ਼ੀਅਨ ਖੇਡਾਂ (Asian Games) ਵਿਚੋਂ ਬਾਹਰ ਕਰ ਦਿੱਤਾ ਹੈ । ਕੀ ਕਾਰਨ ਰਿਹਾ ਨੀਰਜ ਚੋਪੜਾ ਦੇ ਬਾਹਰ ਹੋਣ ਦਾ ਮਿਲੀ ਜਾਣਕਾਰੀ ਅਨੁਸਾਰ ਪ੍ਰਸਿੱਧ ਖਿਡਾਰੀ ਨੀਰਜ ਚੋਪੜਾ ਜਿਨ੍ਹਾਂ ਨੂੰ ਹਾਲ…

Read More
lawn tennis

ਜਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲੇ ਹੋਏ ਆਯੋਜਿਤ

ਪਟਿਆਲਾ, 29 ਅਗਸਤ 2026 : ਪੰਜਾਬ ਸਕੂਲ ਖੇਡਾਂ (Punjab School Sports) -2026-27 ਤਹਿਤ ਜਿਲਾ ਪੱਧਰੀ ਲਾਅਨ ਟੈਨਿਸ ਟੂਰਨਾਮੈਂਟ (District Level Lawn Tennis Tournament) ਰੋਲੈਕਸ ਟੈਨਿਸ ਫਾਊਂਡੇਸ਼ਨ ਪਟਿਆਲਾ ਵਿਖੇ ਕਰਵਾਇਆ ਗਿਆ । ਲੜਕੇ ਤੇ ਲੜਕੀਆਂ ਦੀ ਟੀਮ ਨੇ ਅੰਡਰ-14-19 ਤਹਿਤ ਜਿੱਤਿਆ ਗੋਲਡ ਮੈਡਲ ਲੜਕਿਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਦੌਰਾਨ ਅੰਡਰ-14 ਅਤੇ ਅੰਡਰ-19 ਟੀਮਾਂ ਨੇ ਸ਼ਾਨਦਾਰ…

Read More
chess competition

ਜਿਲ੍ਹਾ ਸਕੂਲ ਟੂਰਨਾਮੈਂਟ `ਚ ਲੜਕਿਆਂ ਦੇ ਸ਼ਤਰੰਜ ਮੁਕਾਬਲੇ ਕਰਵਾਏ ਗਏ

ਪਟਿਆਲਾ, 27 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਦੇ ਚਲਦਿਆਂ ਜਿਲਾ ਸਕੂਲ ਟੂਰਨਾਮੈਂਟਾਂ (District School Tournaments) ਦੀ ਲੜੀ ਤਹਿਤ ਲੜਕਿਆਂ ਦੇ ਸ਼ਤਰੰਜ ਮੁਕਾਬਲੇ ਕਰਵਾਏ ਗਏ । ਕਿਹੜੇ ਕਿਹੜੇ ਵਰਗ ਸਨ ਮੁਕਾਬਲੇ ਵਿਚ ਸ਼ਾਮਲ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ…

Read More
Football Tournament

ਜ਼ੋਨਲ ਫੁੱਟਬਾਲ ਟੂਰਨਾਮੈਂਟ ਵਿੱਚ ਸ. ਮਿ. ਸ. ਖੇੜੀ ਗੁੱਜਰਾਂ ਨੇ ਹਾਸਲ ਕੀਤਾ ਤੀਜਾ ਸਥਾਨ

ਪਟਿਆਲਾ, 25 ਅਗਸਤ 2026 : ਪੰਜਾਬ ਸਕੂਲ ਖੇਡਾਂ (Punjab School Sports) 2026-27 ਤਹਿਤ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ੋਨ ਪਟਿਆਲਾ-2 ਦਾ ਅੰਡਰ-14 (ਲੜਕੀਆਂ) ਜ਼ੋਨਲ ਫੁੱਟਬਾਲ ਟੂਰਨਾਮੈਂਟ (Football tournament) ਕਰਵਾਇਆ ਗਿਆ । ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੀ ਟੀਮ ਨੇ ਕੀਤਾ ਤੀਸਰਾ ਸਥਾਨ ਪ੍ਰਾਪਤ ਇਹ ਟੂਰਨਾਮੈਂਟ ਜ਼ੋਨਲ ਪ੍ਰਧਾਨ ਡਾ. ਰਜਨੀਸ਼ ਗੁਪਤਾ, ਸਕੱਤਰ ਬਲਵਿੰਦਰ ਸਿੰਘ ਜੱਸਲ, ਵਿੱਤ ਸਕੱਤਰ…

Read More
cycling competition

ਜਿਲ੍ਹਾ ਪੱਧਰੀ ਐਮ. ਟੀ. ਬੀ. ਸਾਈਕਲਿੰਗ ਮੁਕਾਬਲੇ 26 ਤੇ 29 ਅਗਸਤ ਨੂੰ

ਪਟਿਆਲਾ, 24 ਅਗਸਤ 2026 : ਪੰਜਾਬ ਭਰ ਵਿਚ ਜਿਲਾ ਪੱਧਰੀ ਐਸ. ਟੀ. ਬੀ. ਸਾਈਕਲਿੰਗ ਮੁਕਾਬਲੇ (Cycling competitions) 26 ਤੇ 29 ਅਗਸਤ ਨੂੰ ਕਰਵਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੰਜਾਬ ਭਰ ਵਿਚ ਸਾਈਕਲਿੰਗ ਮੁਕਾਬਲੇ ਕਰਵਾਏ ਜਾਣਗੇ ਛੇ ਨਿਰਧਾਰਤ ਥਾਵਾਂ ‘ਤੇ ਪੰਜਾਬ ਦੇ ਸਾਰੇ 23 ਜਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ…

Read More
shot put

ਪੰਜਾਬੀ ਬੱਚਾ ਬਣਿਆਂ ਸ਼ਾਟਪੁਟ ਵਿਚ ਨਿਊ ਸਾਊਥ ਵੇਲਜ਼ ਚੈਂਪੀਅਨ

ਸਿਡਨੀ, 17 ਅਗਸਤ 2026 : ਆਸਟ੍ਰੇਲੀਆ (Australia) ਦੇ ਨਿਊ ਸਾਊਥ ਵੇਲਜ ਵਿਚ ਆਯੋਜਿਤ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (State level primary school games) ਵਿਚ 8 ਸਾਲਾ ਨੌਜਵਾਨ ਨੇ ਚੈਂਪੀਅਨ ਬਣਨ ਦਾ ਮਾਨ ਪ੍ਰਾਪਤ ਕੀਤਾ ਹੈ । ਕੌਣ ਹੈ ਇਹ ਪੰਜਾਬੀ ਨੌਜਵਾਨ ਖਿਡਾਰੀ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਜੋ ਰਾਜ ਪੱਧਰੀ ਪ੍ਰਾਇਮਰੀ…

Read More
Appointment

ਪੰਜਾਬ ਦੇ ਦੋ ਖਿਡਾਰੀਆਂ ਨੂੰ ਆਮਦਨ ਕਰ ਵਿਭਾਗ ਮੁੰਬਈ ਨੇ ਕੀਤਾ ਨਿਯੁਕਤ

ਮੁੰਬਈ, 13 ਅਗਸਤ 2026 : ਭਾਰਤ ਦੇਸ਼ ਦੇ ਆਮਦਨ ਕਰ ਵਿਭਾਗ (Income Tax Department) ਦੇ ਮੁੰਬਈ ਦਫ਼ਤਰ ਵਲੋਂ ਪੰਜਾਬ ਦੇ ਦੋ ਖਿਡਾਰੀਆਂ ਨੂੰ ਵਿਭਾਗ ਵਿਚ ਟੈਕਸ ਅਸਿਸਟੈਂਟ (Tax Assistant) ਦੇ ਤੌਰ ‘ਤੇ ਨਿਯੁਕਤ ਕੀਤਾ ਹੈ । ਕੌਣ ਹਨ ਇਹ ਦੋਵੇਂ ਖਿਡਾਰੀ ਮਿਲੀ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ (ਮੁੰਬਈ) ਵਲੋਂ ਖੇਡ ਕੋਟੇ ਤਹਿਤ ਜੋ ਦੋ ਉਤਮ…

Read More
Neeraj Chopra

ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗਮਾ

ਗਲਾਸਗੋ, 1 ਅਗਸਤ 2026 : ਗਲਾਸਗੋ (Glasgow) ਵਿਖੇ ਹੋ ਰਹੀਆਂ ਰਾਸ਼ਟਰ ਮੰਡਲ ਖੇਡਾਂ-2026 ਵਿਚ ਭਾਰਤੀ ਥ੍ਰੋਅਰ ਨੀਰਜ ਚੋਪੜਾ ਨੇ ਚਾਂਦੀ ਦਾ ਤਮਗਾ (Silver medal) ਜਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਦੂਰੀ ਤੱਕ ਸੁੱਟਿਆ ਜੈਵਲਿਨ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜੈਵਲਿਨ ਥ੍ਰੋਅਰ (Indian javelin thrower) ਨੀਰਜ ਚੋਪੜਾ ਨੇ ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਜੋ…

Read More
Commonwealth Games

ਰਾਸ਼ਟਰ ਮੰਡਲ ਖੇਡਾਂ ਵਿਚ ਭਾਰਤ ਨੇ ਦੋ ਹੋਰ ਤਮਗੇ ਕੀਤੇ ਪ੍ਰਾਪਤ

ਗਲਾਸਗੋ, 31 ਜੁਲਾਈ 2026 : ਗਲਾਸਗੋ (Glasgow) ਵਿਖੇ ਹੋ ਰਹੀਆਂ ਰਾਸ਼ਟਰ ਮੰਡਲ ਖੇਡਾਂ-2026 ਵਿਚ ਭਾਰਤ ਨੇ ਦੋ ਹੋਰ ਤਮਗੇ ਚਾਂਦੀ ਅਤੇ ਕਾਂਸੀ ਦੇ ਜਿੱਤੇ ਜਾਣ ਦਾ ਸਮਾਚਾਰ ਹੈ । ਕਿਸ ਨੇ ਜਿੱਤਿਆ ਹੈ ਚਾਂਦੀ ਦਾ ਤੇ ਕਿਸ ਨੇ ਕਾਂਸੀ ਦਾ ਤਮਗਾ ਮਿਲੀ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਨੇ ਰਾਸ਼ਟਰ ਮੰਡਲ ਖੇਡਾਂ (Commonwealth Games) ਵਿੱਚ ਭਾਰਤ ਲਈ…

Read More
hockey team

ਭਾਰਤੀ ਪੁਰਸ਼ ਹਾਕੀ ਟੀਮ ਦਾ ਏਸ਼ੀਆਈ ਖੇਡਾਂ ਲਈ ਹੋਇਆ ਐਲਾਨ

ਨਵੀਂ ਦਿੱਲੀ, 30 ਜੁਲਾਈ 2026 : ਹਾਲ ਹੀ ਵਿਚ ਹੋ ਰਹੀਆਂ ਏਸ਼ੀਆਈ ਖੇਡਾਂ-2026 (Asian Games-2026) ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੇ ਖਿਡਾਰੀਆਂ ਦੀ ਕੀਤੀ ਗਈ ਹੈ ਚੋਣ ਮਿਲੀ ਜਾਣਕਾਰੀ ਅਨੁਸਾਰ ਏਸ਼ੀਆਈ ਖੇਡਾਂ-2026 ਲਈ ਜੋ ਭਾਰਤੀ ਪੁਰਸ਼ ਹਾਕੀ ਟੀਮ (Indian men’s hockey team) ਦੀ ਚੋਣ ਕੀਤੀ…

Read More