ਤਰਨਤਾਰਨ ਉਪਚੋਣ: ਸ਼ਾਮ 03:00 ਵਜੇ ਤੱਕ 48.84% ਵੋਟਿੰਗ ਦਰਜ

ਸ਼ਾਮ 03:00 ਵਜੇ ਤੱਕ 48.84% ਵੋਟਿੰਗ ਦਰਜ ਤਰਨਤਾਰਨ : 11 ਨਵੰਬਰ 2025 : ਤਰਨਤਾਰਨ (ਯੂ.ਐਨ.ਆਈ.) – ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਲਈ ਉਪਚੋਣ ਮੰਗਲਵਾਰ ਨੂੰ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਰਹੀ। ਦੁਪਹਿਰ 3 ਵਜੇ ਤੱਕ 48.84 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਸੀ।ਸਵੇਰੇ ਵੋਟਿੰਗ ਸ਼ੁਰੂ ਹੋਣ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਦੇਖਣ…

Read More

ਯੂਨੀਵਰਸਿਟੀ ਕਾਲਜ ਬੇਨੜਾ ‘ਚ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਧੂਰੀ, 8 ਨਵੰਬਰ 2025 :  ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਉਦਮਤਾ ਅਤੇ ਵਪਾਰਕ ਕੰਮਾਂ ਦੀ ਸ਼ੁਰੂਆਤ ਦੇ ਮੌਕੇ’ (Opportunities for entrepreneurship and business start-ups) ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਇਸ ਪ੍ਰੋਗਰਾਮ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਮੁੱਖ ਮਹਿਮਾਨ ਅਤੇ ਸੰਯੁਕਤ…

Read More

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ

ਪਟਿਆਲਾ, 7 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਉਲੀਕੇ ਮਾਸ ਕਾਂਊਸਲਿੰਗ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ (Mass Counseling Program) ਕੀਤਾ ਗਿਆ…

Read More