Enforcement Directorate

ਈ. ਡੀ. ਨੇ ‘ਵਿਨਜ਼ੋੋ ਐਪ ਦੇ 192 ਕਰੋੜ ਰੁਪਏ ਦੇ ਲੈਣ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਆਨ ਲਾਈਨ ਮਨੀ ਗੇਮਿੰਗ ਐਪ ਵਿਨਜ਼ੋ (Money Gaming App Winzo) ਦੇ ਮਨੀ ਲਾਂਡਰਿੰਗ ਮਾਮਲੇ ਵਿਚ ਵੱਡਾ ਕਦਮ ਚੁੱਕਦਿਆਂ ਕੰਪਨੀ ਦੇ 192 ਕਰੋੜ ਰੁਪਏ ਦੇ ਬੈਂਕ ਡਿਪਾਜ਼ਿਟ, ਮਿਊਚੁਅਲ ਫੰਡ ਅਤੇ ਫਿਕਸਡ ਡਿਪਾਜ਼ਿਟ (ਸਾਵਧੀ ਜਮ੍ਹਾ) ਦੇ ਲੈਣ ਦੇਣ ਤੇ ਰੋਕ…

Read More
vaccine

ਐਨ. ਐਮ. ਸੀ. ਨੇ ਦਿੱਤੇ ਹਸਪਤਾਲਾਂ ਵਿਚ ਰੇਬੀਜ਼ ਰੋਕੂ ਟੀਕੇ ਉਪਲੱਬਧ ਰੱਖਣ ਦੇ ਹੁਕਮ

ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੇ ਨੈਸ਼ਨਲ ਮੈਡੀਕਲ ਕਮਿਸ਼ਨ (National Medical Commission) ਨੇ ਦੇਸ਼ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਐਂਟੀ ਰੈਬੀਜ਼ ਵੈਕਸੀਨ (Anti-rabies vaccine) ਅਤੇ ਰੈਬੀਜ਼ ਇਮਿਊਨੋਗਲੋਬੁਲਿਨ (Rabies immunoglobulin) ਹਮੇਸ਼ਾਂ ਉਪਲੱਬਧ ਰੱਖਣ । ਕਿਊਂ ਚੁੱਕਿਆ ਹੈ ਕਮਿਸ਼ਨ ਨੇ ਇਹ ਕਦਮ ਕਮਿਸ਼ਨ ਨੇ ਇਹ ਕਦਮ 7 ਨਵੰਬਰ…

Read More
Case registered

ਵਿਦਿਆਰਥਣ ਦੇ ਕਤਲ ਮਾਮਲੇ ਵਿਚ ਪ੍ਰੋਫੈਸਰ ਸਮੇਤ ਚਾਰ ਵਿਰੁੱਧ ਕੇਸ ਦਰਜ

ਹਿਮਾਚਲ ਪ੍ਰਦੇਸ਼, 2 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ (Dharamshala of Himachal Pradesh) ਦੇ ਸਰਕਾਰੀ ਕਾਲਜ ਵਿੱਚ 19 ਸਾਲਾ ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿਚ ਪ੍ਰੋਫੈੇਸਰ ਸਮੇਤ ਚਾਰ ਜਣਿਆਂ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ । ਕਿਸ ਦੀ ਸ਼ਿਕਾਇਤ ਤੇ ਕੀ ਮਾਮਲਾ ਦਰਜ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ…

Read More
Enforcement Directorate

ਈ. ਡੀ. ਨੇ ਕੀਤੀ ਦੁਬਈ ਵਿਚ ਛੁਪੇ ਯਾਦਵ ਦੀ 10 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਸੰਯੁਕਤ ਅਰਬ ਅਮੀਰਾਤ ਵਿਚ ਰਹਿ ਰਹੇ ਅਪਰਾਧੀ ਇੰਦਰਜੀਤ ਸਿੰਘ ਯਾਦਵ (Criminal Inderjit Singh Yadav) ਦੇ ਖਿਲਾਫ਼ ਮਨੀ ਲਾਂਡਰਿੰਗ (Money laundering) ਜਾਂਚ ਤਹਿਤ ਨਵੀਂ ਕਾਰਵਾਈ ਕਰਦਿਆਂ ਦਿੱਲੀ ’ਚ 2 ਫਾਰਮ ਹਾਊਸਾਂ ਤੋਂ ਕਰੀਬ 10 ਕਰੋੜ ਰੁਪਏ ਦੀ ਜਾਇਦਾਦ ਜ਼ਬਤ…

Read More
Kunal Khemu

ਅਦਾਕਾਰ ਕੁਣਾਲ ਖੇਮੂ ਖਿਲਾਫ਼ ਧੋਖਾਦੇਹੀ ਦੀ ਸ਼ਿਕਾਇਤ

ਮੁੰਬਈ, 2 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਇਕ ਅਦਾਲਤ (A court in Mumbai) ਨੇ ਬਾਲੀਵੁੱਡ ਅਦਾਕਾਰ ਕੁਣਾਲ ਖੇਮੂ (Kunal Khemu) ਅਤੇ ਉਨ੍ਹਾਂ ਦੇ ਪਿਤਾ ਰਵੀ ਖੇਮੂ (Ravi Khemu) ਖਿਲਾਫ਼ ਦਰਜ ਕਥਿਤ ਧੋਖਾਦੇਹੀ ਅਤੇ ਅਪਰਾਧਿਕ ਵਿਸ਼ਵਾਸਘਾਤ ਦੀ ਸ਼ਿਕਾਇਤ ਤੇ ਪੁਲਸ ਤੋਂ ਜਵਾਬ ਤਲਬ ਕੀਤਾ ਹੈ । ਸ਼ਿਕਾਇਤਕਰਤਾ ਨੇ ਲਗਾਏ…

Read More
Central Ground Water Board

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ

ਚੰਡੀਗੜ੍ਹ, 2 ਜਨਵਰੀ 2026 : ਕੇਂਦਰੀ ਭੂਮੀਗਤ ਜਲ ਬੋਰਡ (Central Ground Water Board) ਨੇ ਪੰਜਾਬ ਦੇ ਭੂਮੀਗਤ ਪਾਣੀ ਸਬੰਧੀ ਅੰਕੜਾ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਕਿੰਨੇ ਜ਼ਿਲਿਆਂ ਵਿਚ ਪਾਣੀ ਜਹਿਰੀਲਾ (Water is poisonous ) ਹੁੰਦਾ ਜਾ ਰਿਹਾ ਹੈ । ਕਿਹੜੇ ਕਿਹੜੇ ਜ਼ਿਲਿਆਂ ਦੀ ਕੀਤੀ ਗਈ ਹੈ ਗੱਲ  ਰਿਪੋਰਟ ਵਿੱਚ ਜਿਹੜੇ ਜ਼ਿਲਿਆਂ ਦੇ ਭੂਮੀਗਤ…

Read More
Factory Burn

ਫੈਕਟਰੀ ਵਿਚ ਅੱਗ ਲੱਗਣ ਕਾਰਨ ਸਮਾਨ ਹੋਇਆ ਸੜ ਕੇ ਸੁਆਹ

ਹਰਿਆਣਾ, 2 ਜਨਵਰੀ 2026 : ਹਰਿਆਣਾ ਦੇ ਸ਼ਹਿਰ ਪਾਣੀਪਤ ਦੀ ਸੈਣੀ ਕਲੋਨੀ (Saini Colony of Panipat) ਵਿਖੇ ਇੱਕ ਕਾਰਪੇਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਕਿ ਥੋੜ੍ਹੇ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਅੱਗ ਕਾਰਨ ਹੋਇਆ ਨੁਕਸਾਨ ਬਹੁਤ…

Read More
Amritpal Singh Mehron

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ !

ਜਲੰਧਰ, 2 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਵਿਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ (Kamal Kaur alias Kanchan Kumari) ਦੇ ਕਤਲ ਲਈ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ । ਕਾਨੂੰਨੀ ਕਾਰਵਾਈ ਤੋਂ ਬਾਅਦ ਕੀਤਾ ਜਾ…

Read More
Ashwini Vaishnav

ਕੋਲਕਾਤਾ ਗੁਹਾਟੀ ਵਿਚ ਚੱਲੇਗੀ ਵੰਦੇ ਭਾਰਤ ਸਲੀਪਰ ਟਰੇਨ

ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ (Railway Minister Ashwini Vaishnav) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਕੋਲਕਾਤਾ ਅਤੇ ਗੁਹਾਟੀ (Kolkata and Guwahati) ਵਿਚਾਲੇ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ (First Vande Bharat sleeper train) ਨੂੰ ਹਰੀ ਝੰਡੀ ਦਿਖਾਉਣਗੇ । ਵੈਸ਼ਣਵ ਨੇ ਇਕ ਪ੍ਰੈੱਸ…

Read More
Satinder Singh Kohli

ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਦਿੱਤਾ 6 ਦਿਨ ਦਾਂ ਪੁਲਸ ਰਿਮਾਂਡ

ਅੰਮ੍ਰਿਤਸਰ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਛੇ ਦਿਨਾਂ ਦਾ ਪੁਲਸ ਰਿਮਾਂਡ (Six-day police remand) ਦੇ ਦਿੱਤਾ ਹੈ । ਗ੍ਰਿਫ਼ਤਾਰ ਕੀਤੇ…

Read More