Sri Guru Granth Sahib

ਸਨੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ

ਪਟਿਆਲਾ, 29 ਦਸੰਬਰ 2025 : ਸਨੌਰ ਵਿਖੇ ਗੁਰਦੁਆਰਾ ਸਿੰਘ ਸਭਾ (Gurdwara Singh Sabha) ਦੇ ਅਧੀਨ ਪੈਂਦੇ ਖੇਤਰ ਵਿਚ ਇਕ ਖੇੜੇ ਦੀ ਹਦੂਦ ਅੰਦਰ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਇਕ ਅੰਗ ਫਾੜ ਕੇ ਬੇਅਦਬੀ ਕੀਤੀ ਗਈ । ਪਤਾ ਚਲਿਆ ਤਾਂ ਇਸ ਘਟਨਾ ਕਾਰਨ…

Read More

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਕੰਮ ਤੇਜੀ ਨਾਲ ਜਾਰੀ

ਪਟਿਆਲਾ, 29 ਦਸੰਬਰ 2025 : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ (Mata Sri Kali Devi Temple) ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਉਪਰ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਕਰਦਿਆਂ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ (Advisory Managing Committee) ਦੇ ਮੈਂਬਰਾਂ ਸੀ. ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ…

Read More
Transfers

ਸਰਕਾਰ ਨੇ ਸਿਹਤ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀਤੇ ਤਬਾਦਲੇ

ਚੰਡੀਗੜ੍ਹ, 29 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਿਹਤ ਵਿਭਾਗ ਦੇ ਉਨ੍ਹਾਂ ਚਾਰ ਅਧਿਕਾਰੀਆਂ ਦੇ ਤਬਾਦਲੇ (Transfers of officers) ਕਰ ਦਿੱਤੇ ਹਨ, ਜਿਨ੍ਹਾਂ ਨੂੰ ਹਾਲ ਹੀ ਵਿਚ ਤਰੱਕੀ ਦਿੱਤੀ ਗਈ ਸੀ । ਤਬਾਦਲਾ ਹੋਏ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀ ਗਿਆ…

Read More
Cabinet meeting

ਪੰਜਾਬ ਕੈਬਨਿਟ ਦੀ ਮੀਟਿੰਗ ਨੇ ਲਏ ਕਈ ਅਹਿਮ ਫੈਸਲੇ

ਚੰਡੀਗੜ੍ਹ, 29 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Cabinet meeting) ਵਿਚ ਕਈ ਅਹਿਮ ਫ਼ੈਸਲੇੇ ਲਏ ਗਏ। ਮੀਟਿੰਗ ਵਿਚ ਲਏ ਗਏ ਕਿਹੜੇ-ਕਿਹੜੇ ਫ਼ੈਸਲੇ ਮੁੱਖ ਮੰਤਰੀ ਮਾਨ ਦੇ ਸਰਕਾਰੀ ਘਰ ਵਿਖੇ ਹੋਈ ਪੰਜਾਬ ਸਰਕਾਰ (Punjab Government) ਦੀ ਕੈਬਨਿਟ ਮੀਟਿੰਗ ਵਿੱਚ ਬਨੂੜ…

Read More
Electricity

ਬਿਜਲੀ ਕੀਮਤਾਂ `ਚ ਰਾਹਤ ਲਈ ਡਿਊਟੀ ਘਟਾ ਸਕਦਾ ਹੈ ਸੀ. ਈ. ਆਰ. ਸੀ.

ਨਵੀਂ ਦਿੱਲੀ, 29 ਦਸੰਬਰ 2025 : ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ (Central Electricity Regulatory Commission) ਬਿਜਲੀ ਕਾਰੋਬਾਰ ਐਕਸਚੇਜਾਂ `ਤੇ ਲੱਗਣ ਵਾਲੀ ਲੈਣ-ਦੇਣ ਡਿਊਟੀ ਨੂੰ ਤਰਕਸੰਗਤ ਬਣਾਉਣ `ਤੇ ਵਿਚਾਰ ਕਰ ਰਿਹਾ ਹੈ । ਇਸ ਕਦਮ ਨਾਲ ਸਮੇਂ ਦੇ ਨਾਲ ਬਿਜਲੀ ਖਰੀਦਦਾਰਾਂ ਲਈ ਕੁਲ ਲਾਗਤ `ਚ ਕਮੀ ਆ ਸਕਦੀ ਹੈ । ਬਾਜ਼ਾਰ ਇਕਜੁੱਟਤਾ ਨੂੰ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ…

Read More
Khaleda Zia

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿ਼ਆ ਦੀ ਹਾਲਤ ਗੰਭੀਰ

ਢਾਕਾ, 29 ਦਸੰਬਰ 2025 : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ (Former Prime Minister of Bangladesh) ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ. ਐਨ. ਪੀ.) ਦੀ ਪ੍ਰਧਾਨ ਖਾਲਿਦਾ ਜਿ਼ਆ (Khaleda Zia) ਦੀ ਹਾਲਤ `ਬੇਹੱਦ ਨਾਜ਼ੁਕ’ ਬਣੀ ਹੋਈ ਹੈ । ਉਨ੍ਹਾਂ ਦੇ ਨਿੱਜੀ ਡਾਕਟਰ ਨੇ ਇਹ ਜਾਣਕਾਰੀ ਦਿੱਤੀ । ਕਈ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹਨ ਜਿਆ ਕਈ ਸਿਹਤ…

Read More
road accident

ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ

ਹਰਿਆਣਾ, 29 ਦਸੰਬਰ 2025 : ਹਰਿਆਣਾ ਦੇ ਰੇਵਾੜੀ (Rewari of Haryana) ਵਿੱਚ ਦਿੱਲੀ-ਜੈਪੁਰ ਹਾਈਵੇਅ `ਤੇ ਬੀਤੀ ਰਾਤ ਇੱਕ ਸੜਕ ਹਾਦਸੇ (road accident)  ਨੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਉਜੜ ਗਈਆਂ । ਓੜੀ ਪਿੰਡ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੇ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰੱਕ ਨੇ ਖਾਟੂ ਸਿ਼ਆਮ ਜੀ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਦੀ…

Read More
Court

ਬ੍ਰਿਟੇਨ `ਚ ਭਾਰਤੀ ਨੇ ਨਸਲੀ ਭੇਦਭਾਵ ਦਾ ਕੇਸ ਜਿੱਤਿਆ

ਲੰਡਨ, 29 ਦਸੰਬਰ 2025 : ਬ੍ਰਿਟੇਨ ਦੇ ਇਕ ਰੋਜ਼ਗਾਰ ਟ੍ਰਿਬਿਊਨਲ (An employment tribunal in Britain) ਨੇ ਦੱਖਣ-ਪੂਰਬੀ ਲੰਡਨ `ਚ ਸਥਿਤ ਇਕ ਮਸ਼ਹੂਰ ਕੰਪਨੀ ਦੇ ਫੈਚਾਈਜ਼ੀ ਰੈਸਟੋਰੈਂਟ `ਚ ਕੰਮ ਕਰਨ ਵਾਲੇ ਭਾਰਤੀ ਵਿਅਕਤੀ ਦੇ ਪੱਖ `ਚ ਅਹਿਮ ਫੈਸਲਾ ਸੁਣਾਇਆ ਹੈ । 67 ਹਜ਼ਾਰ ਪੌਂਡ ਮਿਲਿਆ ਮੁਆਵਜ਼ਾ ਟ੍ਰਿਬਿਊਨਲ ਨੇ ਗਲਤ ਤਰੀਕੇ ਨਾਲ ਬਰਖਾਸਤਗੀ ਅਤੇ ਨਸਲੀ ਭੇਦਭਾਵ (Racial…

Read More
Jasbir jassi

ਗਾਇਕ ਜਸਬੀਰ ਜੱਸੀ ਦੇ ਕੀਰਤਨ ਕਰਨ ‘ਤੇ ਜੱਥੇਦਾਰ ਨੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ, 29 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ (Jasbir jassi) ਵਲੋਂ ਧਾਰਮਿਕ ਸਮਾਗਮ ਵਿਚ ਕੀਰਤਨ ਕਰਨ (to perform kirtan) ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਇਤਰਾਜ ਪ੍ਰਗਟਾਇਆ ਹੈ । ਕੀ ਆਖਿਆ ਹੈ ਕਿ ਅਕਾਲ ਤਖ਼ਤ ਦੇ ਜੱਥੇਦਾਰ ਸਾਹਿਬ ਨੇ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਜੋ ਪ੍ਰਸਿੱਧ ਪੰਜਾਬੀ ਗਾਇਕ…

Read More
Dismissal

ਚੀਨ `ਚ ਭ੍ਰਿਸ਼ਟਾਚਾਰ ਦਾ ਦੋਸ਼ ਹੇਠ ਫੌਜ ਦੇ 3 ਅਧਿਕਾਰੀ ਬਰਖਾਸਤ

ਬੀਜਿੰਗ, 29 ਦਸੰਬਰ 2025 : ਚੀਨ ਦੀ ਸੰਸਦ (Parliament of China) ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤਹਿਤ ਉੱਚ ਦਰਜੇ ਦੇ 3 ਫੌਜੀ ਅਧਿਕਾਰੀਆਂ ਨੂੰ ਬਰਖਾਸਤ (Dismissal of military officers) ਕਰ ਦਿੱਤਾ ਹੈ । ਬਰਖਾਸਤਗੀ ਨਾਲ ਹੋਈ ਹੈ ਜਨਰਲਾਂ ਦੇ ਭਵਿੱਖ ਨੂੰ ਲੈ ਕੇ ਚੱਲ ਰਹੀ ਅਟਕਲਾਂ ਦੀ ਪੁਸ਼ਟੀ ਨੈਸ਼ਨਲ ਪੀਪੁਲਸ ਕਾਂਗਰਸ (ਐੱਨ. ਪੀ. ਸੀ.) ਦੀ ਸਥਾਈ…

Read More