Amar Singh Chahal

ਪੁਲਸ ਨੇ ਸਾਬਕਾ ਆਈ. ਜੀ. ਨਾਲ ਜੁੜੇ ਸਾਈਬਰ ਮਾਮਲੇ ਵਿਚ ਬੈਂਕ ਖਾਤੇ ਕੀਤੇ ਫ੍ਰੀਜ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਸਾਬਕਾ ਆਈ. ਜੀ. ਅਮਰ ਸਿੰਘ ਚਾਹਲ (Amar Singh Chahal) ਨਾਲ ਹੋਈ ਸਾਈਬਰ ਧੋਖਾਧੜੀ ਮਾਮਲੇ ਵਿਚ 25 ਬੈਂਕ ਖਾਤਿਆਂ ਨੂੰ ਫ੍ਰੀਜ (Freeze bank accounts) ਕੀਤਾ ਹੈ । ਇਸਦੇ ਨਾਲ ਹੀ 8.10 ਕਰੋੜ ਰੁਪਏ ਵਿੱਚੋਂ ਲਗਭਗ 3 ਕਰੋੜ ਰੁਪਏ ਦੇ ਲੈਣ-ਦੇਣ ਨੂੰ ਬਲਾਕ ਕਰ ਦਿੱਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ…

Read More
Gulab Chand Kataria

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਸੋਸ਼ਲ ਮੀਡੀਆ `ਤੇ ਧਮਕੀ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੂੰ ਸੋਸ਼ਲ ਮੀਡੀਆ `ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਸ਼ੱਤਰੀਯ ਕਰਨੀ ਸੈਨਾ (Kshatriya Karni Army) ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ `ਤੇ ਇਕ ਪੋਸਟ ਵਿਚ ਕਟਾਰੀਆ ਵਿਰੁੱਧ ਅਪਮਾਨਜਨਕ ਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ…

Read More
Bhagwant Mann

ਜਨਵਰੀ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ` : ਭਗਵੰਤ ਮਾਨ

ਚੰਡੀਗੜ੍ਹ, 26 ਦਸੰਬਰ 2025 : ਪੰਜਾਬੀਆਂ ਲਈ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ `ਮੁੱਖ ਮੰਤਰੀ ਸਿਹਤ ਯੋਜਨਾ` (Chief Minister’s Health Scheme`) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ।  ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫਤ ਨਕਦੀ…

Read More
Zelensky

ਜ਼ੈਲੇਂਸਕੀ ਨੇ ਕ੍ਰਿਸਮਸ `ਤੇ ਮੰਗੀ ਪੁਤਿਨ ਦੀ ਮੌਤ

ਕੀਵ, 26 ਦਸੰਬਰ 2025 : ਯੂਕ੍ਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ (Ukrainian President Zelensky) ਨੇ ਕ੍ਰਿਸਮਸ `ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਦੀ ਮੌਤ ਦੀ ਕਾਮਨਾ ਕੀਤੀ ਹੈ ।  ਰੂਸ ਨੇ ਯੂਕ੍ਰੇਨ ਨੂੰ ਬਹੁਤ ਦੁੱਖ ਦਰਦ ਦਿੱਤੇ ਹਨ ਉਨ੍ਹਾਂ ਸੋਸ਼ਲ ਮੀਡੀਆ `ਤੇ ਇਕ ਵੀਡੀਓ ਮੈਸੇਜ `ਚ ਪੁਤਿਨ ਦਾ ਨਾਂ ਲਏ ਬਿਨਾਂ ਕਿਹਾ ਕਿ ਰੂਸ…

Read More
Earthquake

ਗੁਜਰਾਤ ਵਿੱਚ ਆਏ ਸਵੇਰੇ-ਸਵੇਰੇ ਭੂਚਾਲ ਦੇ ਝਟਕੇ

ਗੁਜਰਾਤ, 26 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਕੱਛ ਜਿ਼ਲ੍ਹੇ (Kutch district of Gujarat) ਵਿੱਚ ਅੱਜ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ. ਸੀ. ਐਸ.) ਦੇ ਅੰਕੜਿਆਂ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ `ਤੇ 4.4 ਮਾਪੀ ਗਈ । ਭੂਚਾਲ ਆਇਆ ਸਵੇਰ ਦੇ 4. 30 ਵਜੇ ਦੇ…

Read More
Alka Lamba

ਦਿੱਲੀ ਦੀ ਇਕ ਅਦਾਲਤ ਨੇ ਦਿੱਤਾ ਅਲਕਾ ਲਾਂਬਾ ਤੇ ਦੋਸ਼ ਤੈਅ ਕਰਨ ਦਾ ਹੁਕਮ

ਨਵੀਂ ਦਿੱਲੀ, 25 ਦਸੰਬਰ 2025 : ਪੁਲਸ `ਤੇ ਹਮਲੇ ਦੇ ਮਾਮਲੇ `ਚ ਕਾਂਗਰਸ ਨੇਤਾ ਅਲਕਾ ਲਾਂਬਾ (Congress leader Alka Lamba) ਮੁਸ਼ਕਿਲ `ਚ ਨਜ਼ਰ ਆ ਰਹੀ ਹੈ । ਦਿੱਲੀ ਦੀ ਇਕ ਅਦਾਲਤ (Delhi Court) ਨੇ 2024 `ਚ ਜੰਤਰ-ਮੰਤਰ `ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਨਾਲ ਧੱਕਾ-ਮੁੱਕੀ ਨਾਲ ਸਬੰਧਤ ਮਾਮਲੇ `ਚ ਅਲਕਾ ਲਾਂਬਾ `ਤੇ ਦੋਸ਼ ਤੈਅ (Charges…

Read More
Hardeep Singh Mundiyan

ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਕੀਤੀ ਸੋਧ : ਮੁੰਡੀਆਂ 

ਚੰਡੀਗੜ੍ਹ 25 ਦਸੰਬਰ 2025 : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ (Minister of Housing and Urban Development) ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ (Punjab Apartment and Property Regulation Act) ਵਿੱਚ ਸੋਧ ਕੀਤੀ ਗਈ ਹੈ, ਜਿਸ ਨਾਲ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਹੱਤਵਪੂਰਨ ਰਾਹਤ ਮਿਲਦੀ…

Read More
Naib Singh Saini

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਟੇਕਿਆ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ

ਚੰਡੀਗੜ੍ਹ, 25 ਦਸੰਬਰ 2025 : ਜਿ਼ਲਾ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਬਣੇੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਪਹੁੰਚ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਉਸ ਪਵਿੱਤਰ…

Read More
syed salahuddin

ਅੱਤਵਾਦੀ ਸੰਗਠਨਾਂ ਨੂੰ ਫੰਡਿੰਗ ਦਾ ਮਾਮਲਾ

ਨਵੀਂ ਦਿੱਲੀ, 25 ਦਸੰਬਰ 2025 : ਦਿੱਲੀ ਹਾਈ ਕੋਰਟ (Delhi High Court) ਨੇ ਹਿਜਬੁਲ ਮੁਜ਼ਾਹਿਦੀਨ ਦੇ ਮੁਖੀ ਸਈਦ ਸਲਾਹੁਦੀਨ (syed salahuddin) ਦੇ 2 ਬੇਟਿਆਂ ਅਤੇ ਹੋਰਨਾਂ `ਤੇ ਅੱਤਵਾਦੀ ਸੰਗਠਨਾਂ ਨੂੰ ਫੰਡਿੰਗ ਦੇ ਮਾਮਲੇ `ਚ ਲਾਏ ਗਏ ਦੋਸ਼ਾਂ ਨੂੰ ਚੁਣੌਤੀ ਦੇਣ ਵਾਲੀਆਂ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਖਾਰਿਜ (Petitions dismissed) ਕਰ ਦਿੱਤਾ । ਮੁਲਜ਼ਮਾਂ ਨੇ 2021 `ਚ…

Read More
Moga Police

ਸੋਸ਼ਲ ਮੀਡੀਆ ਤੇ ਹਥਿਆਰਾਂ ਸਮੇਤ ਫੋਟੋਆਂ ਪਾਉਣ ਤੇ ਦੋ ਨਿਹੰਗਾਂ ਵਿਰੁੱਧ ਕੇਸ ਦਰਜ

ਮੋਗਾ, 25 ਦਸੰਬਰ 2025 : ਪੰਜਾਬ ਦੇ ਜਿ਼ਲਾ ਮੋਗਾ ਦੀ ਪੁਲਸ (Moga Police) ਨੇ ਦੋ ਨਿਹੰਗ ਸਿੰਘਾਂ (Two Nihang Singhs) ਵਿਰੁੱਧ ਪੁਲਸ ਕੇਸ ਦਰਜ ਕੀਤਾ ਹੈ ਕਿਉਂਕਿ ਉਹਨਾਂ ਵਲੋਂ ਸੋਸ਼ਲ ਮੀਡੀਆ (Social media) ਤੇ ਹਥਿਆਰਾਂ ਸਮੇਤ ਆਪਣੀਆਂ ਫੋਟੋਆਂ ਪਾਈਆਂ ਸਨ । ਦੱਸਣਯੋਗ ਹੈ ਕਿ ਉਕਤ ਕਾਰਵਾਈ ਸਰਕਾਰ ਵੱਲੋਂ ਬੰਦੂਕ ਸੱਭਿਆਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ…

Read More