Ravneet Bittu

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਚੋਣ ਕਮਿਸ਼ਨ ਨੇ ਜਾਰੀ ਕੀਤਾ ਸੰਮਨ

ਚੰਡੀਗੜ੍ਹ, 1 ਜੂਨ 2026 : ਭਾਰਤ ਦੇਸ਼ ਦੇ ਕੇਂਦਰੀ ਮੰਤਰੀ (Central Minister) ਰਵਨੀਤ ਸਿੰਘ ਬਿੱਟੂ ਨੂੰ ਹਾਲ ਹੀ ਵਿਚ ਚੋਣ ਕਮਿਸ਼ਨ (Election Commission) ਵਲੋਂ ਸੰਮੰਨ ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਹੈ ਸੰਮੰਨ ਭੇਜਣ ਦਾ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਜੋ ਹਾਲ ਹੀ…

Read More
Accidents

ਦੋ ਕਾਰਾਂ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਤਿੰਨ ਗੰਭੀਰ ਜਖਮੀ

ਹਰਿਆਣਾ, 1 ਜੂਨ 2026 : ਹਰਿਆਣਾ (Haryana) ਦੇ ਸ਼ਹਿਰ ਯਮੁਨਾਨਗਰ ਵਿਖੇ ਇਕ ਕਾਰ ਦੇ ਦੂਸਰੀ ਕਾਰ ਨਾਲ ਟਕਰਾ ਜਾਣ ਦੇ ਕਾਰਨ ਕਾਰ ਵਿਚ ਸਵਾਰ ਇਕ ਦੀ ਮੌਤ ਤੇ ਤਿੰਨ ਜਖਮੀ ਹੋ ਗਏ ਹਨ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਯਮੁਨਾਨਗਰ ਵਿੱਚ ਇੱਕ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ, ਜਦੋਂ…

Read More
Punjab Police

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 131ਵੇਂ ਦਿਨ ਹੋਈ 433 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 1 ਜੂਨ 2026 : ਪੰਜਾਬ ਵਿਚ ਪੰਜਾਬ ਪੁਲਸ ਨੇ ਗੈਂਗਸਟਰ ‘ਤੇ ਵਾਰ ਮੁਹਿੰਮ (Campaign against gangsters) ਦੇ 131ਵੇਂ ਦਿਨ 433 ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਦੋਂ ਸ਼ੁਰੂ ਕੀਤੀ ਗਈ ਸੀ ਇਹ ਮੁਹਿੰਮ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਚਲਾਈ ਜਾ ਰਹੀ “ਗੈਂਗਸਟਰਾਂ ਨਾਲ ਜੰਗ” ਦੀ ਫੈਸਲਾਕੁੰਨ ਮੁਹਿੰਮ ਦੇ…

Read More
gas leak

ਫੈਕਟਰੀ ਵਿਚ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਦੀ ਦਮ ਘੁੱਟਣ ਨਾਲ ਹੋਈ ਮੌਤ

ਲੁਧਿਆਣਾ, 1 ਜੂਨ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਇਕ ਫੈਕਟਰੀ ਵਿਚ ਗੈਸ ਲੀਕ (Gas leak) ਹੋਣ ਤੋਂ ਬਾਅਦ ਦਮ ਘੁਟਣ ਨਾਲ ਪਿਤਾ-ਪੁੱਤਰ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇੱਕ ਪਾਨਾ ਚਾਬੀ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਜ਼ਹਿਰੀਲੀ ਗੈਸ ਲੀਕ…

Read More
Mann

ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਫਿਰ ਹੋਵੇਗੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 1 ਜੂਨ 2026 : ਆਮ ਆਦਮੀ ਪਾਰਟੀ ਸਰਕਾਰ ਦੀ ਮੁੱਖ ਮੰਤਰੀ (Chief Minister) ਵਜੋਂ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਇਕ ਮੀਟਿੰਗ ਅੱਜ ਕੀਤੀ ਜਾਵੇਗੀ । ਕਿੰਨੇ ਵਜੇ ਹੋਵੇਗੀ ਮੰਤਰੀ ਮੰਡਲ ਦੀ ਮੀਟਿੰਗ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਦਿਨ…

Read More
Haryana

ਹਰਿਆਣਾ ਵਿਚ 3 ਤੋਂ 6 ਜੂਨ ਤੱਕ ਦਰਮਿਆਨੀ ਬਾਰਸ਼ ਹੋਣ ਦੀਆਂ ਸੰਭਾਵਨਾਵਾਂ

ਹਰਿਆਣਾ, 1 ਜੂਨ 2026 : ਮੌਸਮ ਵਿਭਾਗ (Meteorological Department) ਦੇ ਅਨੁਸਾਰ ਹਰਿਆਣਾ ਸੂਬੇ ਵਿਚ 3 ਤੋਂ 5 ਤੇ 6 ਜੂਨ ਤੱਕ ਕਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ (Rain) ਹੋਣ ਦੀਆਂ ਸੰਭਾਵਨਾਵਾਂ ਹਨ । ਕੀ ਦੱਸਿਆ ਮੌਸਮ ਵਿਭਾਗ ਨੇ ਨੌਤਪਾ ਸੀਜ਼ਨ ਦੌਰਾਨ ਵੀ ਹਰਿਆਣਾ ਦਾ ਮੌਸਮ ਸੁਹਾਵਣਾ ਰਹਿੰਦਾ ਹੈ । ਚੰਡੀਗੜ੍ਹ ਵਿੱਚ ਭਾਰਤੀ ਮੌਸਮ ਵਿਭਾਗ…

Read More
Mann

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ : ਮਾਨ

ਚੰਡੀਗੜ੍ਹ,1 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵਲੋਂ ਹੁਣ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਇਆ ਜਾਵੇਗਾ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾ ਕੇ ਇਸ ਪੁਰਾਤਨ ਧਾਰਨਾ ਨੂੰ ਬਦਲਿਆ ਜਾਵੇਗਾ ਕਿ…

Read More
commercial

ਗੈਸ ਕੰਪਨੀਆਂ ਨੇ ਵਪਾਰਕ ਐਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਨਵੀਂ ਦਿੱਲੀ, 1 ਜੂਨ 2026 : ਗੈਸ ਕੰਪਨੀਆਂ (Gas companies) ਵਲੋਂ ਇਕ ਵਾਰ ਫਿਰ ਤੋਂ ਵਪਾਰਕ ਐਲ. ਪੀ. ਜੀ. ਸਿਲੰਡਰਾਂ (Commercial LPG cylinders) ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨਾ ਕੀਤਾ ਗਿਆ ਹੈ ਵਾਧਾ ਮਿਲੀ ਸੂਚਨਾ ਅਨੁਸਾਰ ਗੈਸ ਕੰਪਨੀਆਂ ਵਲੋਂ ਜੋ ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ…

Read More
Judges

ਹਾਈ ਕੋਰਟ ਦੇ ਚੀਫ ਜਸਟਿਸ ਸਮੇਤ ਸੁਪਰੀਮ ਕੋਰਟ ’ਚ ਹੋਈ ਜੱਜਾਂ ਦੀ ਨਿਯੁਕਤੀ

ਨਵੀਂ ਦਿੱਲੀ, 1 ਜੂਨ, 2026 : ਭਾਰਤ ਦੇਸ਼ ਦੇ ਕਾਨੂੰਨ ਮੰਤਰੀ (Law Minister) ਅਰਜੁਨ ਮੇਘਵਾਲ ਵਲੋਂ ਇਕ ਸੂਚੀ ਸਾਂਝੀ ਕੀਤੀ ਗਈ ਹੈ ਜਿਸ ਵਿਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ (Appointment of judges) ਕੀਤੀ ਗਈ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਸਮੇਤ ਸੁਪਰੀਮ ਕੋਰਟ (Supreme Court) ਵਿਚ ਜਿਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ…

Read More
Accident

ਲਾਸ਼ ਲਿਜਾ ਰਹੀ ਕਾਰ ਡੂੰਘੀ ਖਾਈ ਡਿੱਗਣ ਨਾਲ ਤਿੰਨ ਦੀ ਮੌਤ ਤਿੰਨ ਜਖਮੀ

ਉਤਰਾਖੰਡ, 30 ਮਈ 2026 : ਭਾਰਤ ਦੇਸ ਦੇ ਸੂਬੇ ਉਤਰਾਖੰਡ (Uttarakhand) ਦੇ ਜਿਲਾ ਚਮੌਲੀ ਵਿਖੇ ਦੇਹਰਾਦੂਨ ਤੋਂ ਪਰਿਵਾਰਕ ਮੈਂਬਰ ਦੀ ਲਾਸ ਲਿਜਾ ਰਹੀ ਗੱਡੀ ਦੇ ਖਾਈ ਡਿੱਗਣ ਦਾ ਸਮਾਚਾਰ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਚਮੋਲੀ ਜਿਲ੍ਹੇ ਵਿੱਚ ਦੇਹਰਾਦੂਨ ਤੋਂ ਪਰਿਵਾਰਕ ਮੈਂਬਰ ਦੀ ਲਾਸ਼ ਲਿਜਾ ਰਹੀ ਇੱਕ ਈਕੋ ਵੈਨ ਲਵਾਨੀ ਖੇਤਰ…

Read More