sonu sood-yuvraj singh

ਸੱਟੇਬਾਜ਼ੀ ਮਾਮਲੇ `ਚ ਈ. ਡੀ. ਦੀ ਕਾਰਵਾਈ

ਨਵੀਂ ਦਿੱਲੀ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਰਾਬਿਨ ਉਥੱਪਾ ਦੇ ਨਾਲ-ਨਾਲ ਤ੍ਰਿਣਮੂਲ ਕਾਂਗਰਸ ਦੀ ਸਾਬਕਾ ਸੰਸਦ ਮੈਂਬਰ ਮਮੀ ਚੱਕਰਵਰਤੀ ਅਤੇ ਅਦਾਕਾਰ ਸੋਨੂੰ ਸੂਦ ਦੀਆਂ ਜਾਇਦਾਦਾਂ (Properties) ਨੂੰ ਇਕ `ਗੈਰ-ਕਾਨੂੰਨੀ` ਸੱਟੇਬਾਜ਼ੀ ਐਪ (Illegal betting app) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ `ਚ ਕੁਰਕ (Hook) ਕਰ…

Read More
Jai Anmol Ambani

ਬੈਂਕ ਕਰਜ਼ਾ ਧੋਖਾਦੇਹੀ ਦਾ ਮਾਮਲਾ

ਨਵੀਂ ਦਿੱਲੀ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਉਦਯੋਗਪਤੀ ਅਨਿਲ ਅੰਬਾਨੀ ਦੇ ਬੇਟੇ ਜੈ ਅਨਮੋਲ ਅੰਬਾਨੀ (Jai Anmol Ambani) ਤੋਂ ਕਥਿਤ ਬੈਂਕ ਕਰਜ਼ਾ ਧੋਖਾਦੇਹੀ ਨਾਲ ਸਬੰਧਤ ਮਨੀ ਲਾਂਡਰਿੰਗ (Money laundering) ਮਾਮਲੇ `ਚ ਪੁੱਛਗਿੱਛ ਕੀਤੀ । ਈ. ਡੀ. ਦੀ ਜਾਂਚ ਯੈਸ ਬੈਂਕ ਨਾਲ ਸਬੰਧਤ ਹੈ । ਨਿਵੇਸ਼ਾਂ ਦਾ ਇਕ ਵੱਡਾ ਹਿੱਸਾ…

Read More
Enforcement Directorate

ਡੰਕੀ ਰੂਟ ਰਾਹੀਂ ਅਮਰੀਕਾ ਲਿਜਾਣ ਦੇ ਮਾਮਲੇ `ਚ ਵੱਡੀ ਸਫਲਤਾ

ਨਵੀਂ ਦਿੱਲੀ-ਜਲੰਧਰ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਡੰਕੀ ਰੂਟ ਰਾਹੀਂ ਭਾਰਤੀਆਂ ਨੂੰ ਅਮਰੀਕਾ ਭੇਜਣ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮਾਰੇ ਗਏ ਛਾਪਿਆਂ (Raid) ਦੌਰਾਨ 4.62 ਕਰੋੜ ਰੁਪਏ ਦੀ ਨਕਦੀ, 313 ਕਿਲੋ ਚਾਂਦੀ ਤੇ 6 ਕਿਲੋ ਸੋਨਾ ਜ਼ਬਤ ਕੀਤਾ ਹੈ । ਈ. ਡੀ. ਦੀ ਛਾਪੇਮਾਰੀ `ਚ 4.62 ਕਰੋੜ ਰੁਪਏ,…

Read More
Harcharan Singh Bhullar

ਮੁਅੱਤਲ ਡੀ. ਆਈ. ਜੀ. ਵਿਰੁੱਧ ਨਹੀਂ ਰੁਕੇਗੀ ਸੀ. ਬੀ. ਆਈ. ਜਾਂਚ : ਸੁਪਰੀਮ ਕੋਰਟ

ਨਵੀਂ ਦਿੱਲੀ, 20 ਦਸੰਬਰ 2025 : ਸੁਪਰੀਮ ਕੋਰਟ (Supreme Court) ਨੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Suspended D. I. G. Harcharan Singh Bhullar) ਵੱਲੋਂ ਦਾਇਰ ਉਸ ਪਟੀਸ਼ਨ (Petition) ਨੂੰ ਸ਼ੁੱਕਰਵਾਰ ਰੱਦ (Cancel) ਕਰ ਦਿੱਤਾ, ਜਿਸ `ਚ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਦਰਜ 2 ਐਫ. ਆਈ. ਆਰਜ਼….

Read More
Bikram Singh Majithia

ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ `ਤੇ ਸੁਣਵਾਈ ਲਈ ਤਿਆਰ

ਨਵੀਂ ਦਿੱਲੀ, 20 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਉਸ ਪਟੀਸ਼ਨ `ਤੇ ਸੁਣਵਾਈ (Hearing) ਕਰਨ ਲਈ ਸ਼ੁੱਕਰਵਾਰ ਸਹਿਮਤੀ (Consent) ਦੇ ਦਿੱਤੀ, ਜਿਸ `ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ…

Read More
Green Card Lottery or Diversity Visa Program

ਅਮਰੀਕਾ ਨੇ ਗ੍ਰੀਨ ਕਾਰਡ ਲਾਟਰੀ ਪ੍ਰੋਗਰਾਮ ਨੂੰ ਕੀਤਾ ਮੁਲਤਵੀ

ਵਾਸ਼ਿੰਗਟਨ, 20 ਦਸੰਬਰ 2025 : ਅਮਰੀਕਾ (America) ਨੇ ਗ੍ਰੀਨ ਕਾਰਡ ਲਾਟਰੀ ਜਾਂ ਡਾਇਵਰਸਿਟੀ ਵੀਜ਼ਾ ਪ੍ਰੋਗਰਾਮ ਨੂੰ ਮੁਲਤਵੀ (Postponement) ਕਰ ਦਿੱਤਾ, ਜੋ ਅਮਰੀਕਾ ਵਿਚ ਘੱਟ ਪ੍ਰਤੀਨਿਧਤਾ ਵਾਲੇ ਦੇਸ਼ਾਂ ਦੇ ਵਿਅਕਤੀਆਂ ਨੂੰ ਗ੍ਰੀਨ ਕਾਰਡ ਦਿੰਦਾ ਸੀ । ਇਹ ਫੈਸਲਾ 14 ਦਸੰਬਰ ਨੂੰ `ਬ੍ਰਾਊਨ ਯੂਨੀਵਰਸਿਟੀ` ਵਿਚ ਹੋਈ ਗੋਲੀਬਾਰੀ ਅਤੇ 15 ਦਸੰਬਰ ਨੂੰ ਮੈਸੇਚਿਊਸੈਟਸ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਇਕ…

Read More
Enforcement Directorate

ਕਰਨਾਟਕ ਦੇ ਸਾਬਕਾ ਮੰਤਰੀ ਨਾਗੇਂਦਰ ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕਿਹਾ ਕਿ ਉਸ ਨੇ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ (Money laundering) ਮਾਮਲੇ ਵਿਚ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਬੀ. ਨਾਗੇਂਦਰ (Congress leader B. Nagendra) ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ (Property seizure) ਕਰ ਲਈ ਹੈ । ਜਾਇਦਾਦਾਂ ਵਿਚ…

Read More
Sidhu Moosewala

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਅਦਾਲਤ `ਚ ਹੋਈ ਗਵਾਹੀ

ਮਾਨਸਾ, 20 ਦਸੰਬਰ 2025 : ਸਿੱਧੂ ਮੂਸੇਵਾਲਾ (Sidhu Moosewala) ਕਤਲ ਮਾਮਲੇ `ਚ ਉਸ ਦੇ ਪਿਤਾ ਬਲਕੌਰ ਸਿੰਘ ਅੱਜ ਗਵਾਹੀ ਦੇਣ ਲਈ ਅਦਾਲਤ `ਚ ਪੇਸ਼ ਹੋਏ। ਮੁੜ ਪੇਸ਼ੀ 16 ਜਨਵਰੀ ਨੂੰ ਉਨ੍ਹਾਂ ਦੀ ਅਜੇ ਮੁਕੰਮਲ ਗਵਾਹੀ ਨਹੀਂ ਹੋਈ, ਅਦਾਲਤ ਨੇ ਮੁੜ ਅਗਲੀ ਪੇਸ਼ੀ (Next appearance) 16 ਜਨਵਰੀ ਰੱਖੀ ਗਈ ਹੈ । ਇਸ ਦੌਰਾਨ ਮੂਸੇਵਾਲਾ ਦੇ ਕਤਲ…

Read More
Wrote a letter

ਬਲਵੰਤ ਰਾਜੋਆਣਾ ਨੇ ਲਿਖਿਆ ਅਕਾਲ ਤਖ਼ਤ ਦੇ ਜੱਥੇਦਾਰ ਨੂੰ ਪੱਤਰ

ਪਟਿਆਲਾ, 19 ਦਸੰਬਰ 2025 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਸਿੱਖ ਕੈਦੀ ਬਲਵੰਤ ਸਿੰਘ ਰਾਜੋਆਣਾ ਨੇ ਕਾਰਜਕਾਰੀ ਜੱਥੇਦਾਰ (Executive Jathedar) ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੱੜਗਜ ਨੂੰ ਇਕ ਪੱਤਰ ਲਿਖਿਆ (Wrote a letter) ਹੈ। ਜਿਸ ਵਿਚ ਸਖ਼ਤ ਇਤਰਾਜ ਪ੍ਰਗਟਾਇਆ ਗਿਆ ਹੈ । ਆਪਣੇ ਪੱਤਰ ਵਿਚ ਰਾਜੋਆਣਾ ਨੇ ਆਖਿਆ ਹੈ ਕਿ ਸ੍ਰੀ…

Read More
Karnataka Legislative Assembly

ਨਫ਼ਰਤ ਭਰੇ ਭਾਸ਼ਣ ਤੇ ਰੋਕ ਲਈ ਕਰਨਾਟਕ ਵਿਧਾਨ ਸਭਾਚ ਬਿੱਲ ਪਾਸ

ਬੇਲਗਾਵੀ (ਕਰਨਾਟਕ), 19 ਦਸੰਬਰ 2025 : ਕਰਨਾਟਕ ਵਿਧਾਨ ਸਭਾ (Karnataka Legislative Assembly) ਨੇ ਹੰਗਾਮੇ ਦੌਰਾਨ ਨਫ਼ਰਤ ਭਰੇ ਭਾਸ਼ਣ `ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ । ਨਫ਼ਰਤ ਭਰੇ ਭਾਸ਼ਣ (Hate speech) ਅਤੇ ਨਫ਼ਰਤ ਅਪਰਾਧ (ਰੋਕਥਾਮ) ਬਿੱਲ ਦੇਸ਼ ਦਾ ਪਹਿਲਾ ਅਜਿਹਾ ਕਾਨੂੰਨ ਹੈ, ਜਿਸ ਵਿਚ 7 ਸਾਲ ਤੱਕ ਦੀ ਕੈਦ (Up to 7 years in…

Read More