Dr. Balbir Singh

ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਪ ਦੀ ਸ਼ਾਨਦਾਰ ਜਿੱਤ

ਪਟਿਆਲਾ , 18 ਦਸੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ (Zilla Parishad and Block Samiti) ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ (Victory) ਹਾਸਲ ਕਰਨ ’ਤੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ । ਪੰਜਾਬ…

Read More
Harmeet Singh Pathanmajra

ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

ਚੰਡੀਗੜ੍ਹ, 18 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਦਾ ਦਰਵਾਜ਼ਾ ਖੜ੍ਹਕਾਇਆ ਹੈ । ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਜਬਰ ਜ਼ਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ । ਕਿਊਂ ਖੜ੍ਹਕਾਇਆ…

Read More
Amritpal Singh

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ

ਚੰਡੀਗੜ੍ਹ, 18 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਮੈਂਬਰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਵਾਲੀ ਪਟੀਸ਼ਨ (Petition) ਅੱਜ ਹਾਈਕੋਰਟ ਵਲੋਂ ਖਾਰਜ (Dismissed) ਕਰ ਦਿੱਤੀ ਗਈ । ਅਦਾਲਤ ਨੇ ਕਿਹਾ ਕਿ ਕੱਲ੍ਹ ਆਖਰੀ ਦਿਨ ਹੈ…

Read More
Ravneet Singh Bittu

ਵੰਦੇ ਭਾਰਤ ਰੇਲ ਹੁਣ ਬਰਨਾਲਾ ਸਟੇਸ਼ਨ ਤੇ ਵੀ ਕਰੇਗੀ ਰੁਕਿਆ

ਨਵੀਂ ਦਿੱਲੀ, 18 ਦਸੰਬਰ 2025 : ਭਾਰਤ ਦੇਸ਼ ਦੇ ਰੇਲ ਮੰਤਰਾਲਾ ਵਲੋਂ ਭਾਰਤ ਵਾਸੀਆਂ ਲਈ ਫਿਰੋਜ਼ਪੁਰ ਅਤੇ ਦਿੱਲੀ ਵਿਚਕਾਰ ਚਲਾਈ ਗਈ ਵੰਦੇ ਭਾਰਤ ਰੇਲ (Vande Bharat Train) ਗੱਡੀ ਹੁਣ ਬਰਨਾਲਾ ਰੇਲਵੇ ਸਟੇਸ਼ਨ (Barnala Railway Station) ‘ਤੇ ਵੀ ਰੁਕੇਗੀ । ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਤੋਂ ਬਾਅਦ ਇਹ…

Read More
Scorpio car

ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ

ਉਤਰਾਖੰਡ, 18 ਦਸੰਬਰ 2025 : ਉੱਤਰਾਖੰਡ ਦੇ ਨੈਨੀਤਾਲ (Nainital) ਵਿਚ ਇਕ ਸਕਾਰਪੀਓ ਕਾਰ (Scorpio car) 200 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਦੇ ਕਾਰਨ ਤਿੰਨ ਜਣਿਆਂ ਦੀ ਮੌਤ (Three people died) ਹੋ ਗਈ ਹੈ । ਉਕਤ ਕਾਰ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ । ਕਿਹੜੇ ਤਿੰਨ ਦੀ ਹੋਈ ਹੈ ਮੌਤ ਯੂ. ਪੀ. ਰਜਿਸਟ੍ਰੇਸ਼ਨ ਪਲੇਟ…

Read More
Bastian Restaurant

ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ

ਮੁੰਬਈ, 18 ਦਸੰਬਰ 2025 : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Bollywood actress Shilpa Shetty) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਜਾਪਦੀਆਂ। ਆਮਦਨ ਕਰ ਵਿਭਾਗ (Income Tax Department) ਨੇ ਮੁੰਬਈ ਦੇ ਦਾਦਰ ਇਲਾਕੇ ਵਿਚ ਉਸਦੇ ਬੈਸਟੀਅਨ ਰੈਸਟੋਰੈਂਟ (Bastian Restaurant) `ਤੇ ਛਾਪਾ ਮਾਰਿਆ । ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੇ ਕਈ ਅਧਿਕਾਰੀ ਮੌਕੇ `ਤੇ ਪਹੁੰਚੇ ਅਤੇ ਘੰਟਿਆਂ ਤੱਕ ਤਲਾਸ਼ੀ ਮੁਹਿੰਮ…

Read More
ਇਨਫੋਰਸਮੈਂਟ ਡਾਇਰੈਕਟੋਰੇਟ

ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਰਾਏਪੁਰ, 18 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਵਿਚ ਤਾਇਨਾਤ ਰਹੀ ਰਾਜ ਪ੍ਰਸ਼ਾਸਨਿਕ ਸੇਵਾ ਦੀ ਮੁਅੱਤਲ ਅਧਿਕਾਰੀ ਸੌਮਿਆ ਚੌਰਸੀਆ (Soumya Chaurasia) ਨੂੰ ਇਕ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿਚ ਮੰਗਲਵਾਰ ਨੂੰ ਗ੍ਰਿਫ਼ਤਾਰ (Arrested) ਕਰ ਲਿਆ । ਚੌਰਸੀਆ ਕਥਿਤ ਕੋਲਾ ਲੇਵੀ…

Read More
Sukhbir Singh Badal

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ ਕਾਰਨ ਕੀਤੇ ਗਏ ਗੈਰ-ਜਮਾਨਤੀ ਵਾਰੰਟ ਜਾਰੀ…

Read More
Airspace

ਭਾਰਤੀ ਉਡਾਣਾਂ ਲਈ ਹਵਾਈ ਖੇਤਰ ਪਾਬੰਦੀ ਪਾਕਿਸਤਾਨ ਨੇ ਵਧਾਈ

ਇਸਲਾਮਾਬਾਦ, 17 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਨੇ ਭਾਰਤੀ ਜਹਾਜ਼ਾਂ ਲਈ ਅਪਣੇ ਹਵਾਈ ਖੇਤਰ (Airspace) ’ਤੇ ਲਗਾਈ ਗਈ ਪਾਬੰਦੀ (Ban) ਨੂੰ ਇਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ । ਕਦੋਂ ਤੱਕ ਲਈ ਵਧਾਈ ਗਈ ਹੈ ਪਾਬੰਦੀ ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਜੋ ਭਾਰਤ ਦੇੇਸ਼ ਦੇ ਹਵਾਈ ਜਹਾਜ਼ਾਂ (Airplanes)…

Read More
Nitin Gadkari

ਐਕਸਪ੍ਰੈੱਸ-ਵੇਅ ਬਣਨ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ 2 ਘੰਟੇ `ਚ ਤੈਅ ਹੋਵੇਗੀ

ਨਵੀਂ ਦਿੱਲੀ, 18 ਦਸੰਬਰ 2025 : ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ (Minister of Road Transport and Highways) ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ (Delhi-Dehradun Expressway) ਦੇ ਚਾਲੂ ਹੋਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਤੋਂ ਉਤਰਾਖੰਡ ਦੀ ਰਾਜਧਾਨੀ ਤੱਕ ਦੀ ਦੂਰੀ ਸਿਰਫ 2 ਘੰਟਿਆਂ ਵਿਚ ਪੂਰੀ ਕੀਤੀ ਜਾ ਸਕੇਗੀ ਅਤੇ ਇਸਦੇ ਉਦਘਾਟਨ ਲਈ ਪ੍ਰਧਾਨ…

Read More