National Herald

ਨੈਸ਼ਨਲ ਹੇਰਾਲਡ ਮਾਮਲੇ ਵਿਚ ਸੋਨੀਆ-ਰਾਹੁਲ ਗਾਂਧੀ ਨੂੰ ਰਾਹਤ

ਨਵੀਂ ਦਿੱਲੀ, 17 ਦਸੰਬਰ 2025 : ਨੈਸ਼ਨਲ ਹੇਰਾਲਡ (National Herald)  ਮਾਮਲੇ ਵਿਚ ਸੋਨੀਆ ਗਾਂਧੀ-ਰਾਹੁਲ ਗਾਂਧੀ ਸਮੇਤ ਪੰਜ ਹੋਰਨਾਂ ਨੂੰ ਵੀ ਇਕ ਵੱਡੀ ਰਾਹਤ ਉਸ ਸਮੇਂ ਮਿਲੀ ਜਦੋਂ ਕੋਰਟ ਨੇ ਈ. ਡੀ. ਦਾ ਦੋਸ਼ ਪੱਤਰ ਖਾਰਜ (Chargesheet dismissed) ਕਰ ਦਿੱਤਾ । ਕਿਹੜੀ ਅਦਾਲਤ ਨੇ ਕੀਤਾ ਈ. ਡੀ. ਦਾ ਦੋਸ਼ ਪੱਤਰ ਖਾਰਜ ਦਿੱਲੀ ਦੀ ਇਕ ਅਦਾਲਤ ਨੇ…

Read More
Supreme Court

ਸੁਪਰੀਮ ਕੋਰਟ ਨੇ ਲੋਕ ਸਭਾ ਦੇ ਸਪੀਕਰ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ, 17 ਦਸੰਬਰ 2025 : ਸੁਪਰੀਮ ਕੋਰਟ (Supreme Court) ਨੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ (Judge Justice Yashwant Verma) ਵੱਲੋਂ ਦਾਇਰ ਪਟੀਸ਼ਨ `ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਨੋਟਿਸ (Notice) ਜਾਰੀ ਕੀਤਾ ਹੈ । ਪਟੀਸ਼ਨ ਵਿਚ ਦਿੱਤੀ ਗਈ ਹੈ ਤਿੰਨ ਮੈਂਬਰੀ ਜਾਂਚ ਕਮੇਟੀ ਦੀ ਜਾਇਜ਼ਤਾ ਨੂੰ ਚੁਣੌਤੀ ਪਟੀਸ਼ਨ `ਚ…

Read More
Rana Balachauria

ਕਬੱਡੀ ਖਿਡਾਰੀ ਰਾਣਾ ਦੇ ਹੱਤਿਆਕਾਂਡ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੋਹਾਲੀ, 17 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ (Kabaddi player Rana Balachauria) ਦੇ ਕਤਲ ਕਾਂਡ ਦੇ ਦੋ ਮੁਲਜਮਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਵਿੱਚ ਆਦਿਤਿਆ ਕਪੂਰ (Aditya Kapoor) ਅਤੇ ਕਰਨ ਪਾਠਕ (Karan Pathak) ਸ਼ਾਮਲ ਹਨ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ…

Read More
Amritpal Singh

ਵਕੀਲਾਂ ਦੀ ਹੜ੍ਹਤਾਲ ਕਾਰਨ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਤੇ ਸੁਣਵਾਈ ਟਲੀ

ਚੰਡੀਗੜ੍ਹ, 17 ਦਸੰਬਰ 2025 : ਹਾਈਕੋਰਟ ਬਾਰ ਐਸੋਸੀਏਸ਼ਨ (High Court Bar Association) ਵਲੋਂ ਕੰਮ-ਕਾਜ ਠੱਪ ਰੱਖੇ ਜਾਣ ਦੇ ਚਲਦਿਆਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਤੇ ਸੁਣਵਾਈ ਜੋ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਣੀ ਸੀ ਅੱਜ ਵੀ ਨਾ ਹੋ ਸਕੀ । ਜਿਸਦੇ ਚਲਦਿਆਂ ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ (Next hearing on…

Read More
Mahindra Car

ਕਾਰ ਦੇ ਟਰੱਕ ਹੇਠਾਂ ਫਸਣ ਕਾਰਨ ਚਾਰ ਜਣਿਆਂ ਦੀ ਮੌਕੇ ਤੇ ਹੋਈ ਮੌਤ

ਉਤਰਾਖੰਡ, 17 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ ਦੇ ਰਿਸ਼ੀਕੇਸ਼ (Rishikesh) ਵਿਚ ਇਕ ਤੇਜ਼ ਰਫ਼ਤਾਰ ਮਹਿੰਦਰਾ ਕਾਰ (Mahindra Car) ਜੋ ਕਿ ਸੜਕ ਕੰਢੇ ਖੜ੍ਹੇ ਇੱਕ ਟਰੱਕ (Truck) ਨਾਲ ਟਕਰਾ ਗਈ ਅਤੇ ਉਸ ਦੇ ਹੇਠਾਂ ਫਸ ਗਈ ਦੇ ਕਾਰਨ ਕਾਰ ਵਿੱਚ ਸਵਾਰ ਚਾਰ ਦੋਸਤਾਂ ਦੀ ਮੌਕੇ `ਤੇ ਹੀ ਮੌਤ (Death) ਹੋ ਗਈ । ਕੌਣ…

Read More
Kultar Sandhwa

ਸਪੀਕਰ ਸੰਧਵਾਂ ਨੇ ਕੀਤੀ ਬ੍ਰਿਟਿਸ਼ ਕੋਲੰਬੀਆ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ 17 ਦਸੰਬਰ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਤਾਇਨਾਤ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਵਲੋਂ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ (Speaker of the Legislative Assembly of British Columbia) ਰਾਜ ਚੌਹਾਨ ਨਾਲ ਦੌਰੇ ਦੌਰਾਨ ਇਕ ਮੁਲਾਕਾਤ ਕੀਤੀ ਗਈ । ਇਸ ਮੌਕੇ ਵਿਧਾਇਕ…

Read More
Zilla Parishad and Block Samiti elections

ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਰੁਝਾਨਾਂ ਦੀ ਇਕ ਰਿਪੋਰਟ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿਚ ਲੰਘੇ ਦਿਨੀਂ ਹੋਈਆਂ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ (Zilla Parishad and Block Samiti elections) ਦੀ ਜਿਥੇ ਅੱਜ ਸਵੇਰ ਤੋਂ ਹੀ ਗਿਣਤੀ ਹੋਣੀ ਸੁ਼ਰੂ ਹੋਈ ਦੇ ਚਲਦਿਆਂ ਆਮ ਆਦਮੀ ਪਾਰਟੀ (Aam Aadmi Party) ਨੇ 347 ਜਿ਼ਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ 15 ਜਿੱਤੀਆਂ ਹਨ । ਆਮ ਆਦਮੀ ਪਾਰਟੀ ਹੋਰ ਥਾਵਾਂ…

Read More
Manjinder Singh Sirsa

ਦਿੱਲੀ `ਚ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ

ਨਵੀਂ ਦਿੱਲੀ, 17 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਾਤਾਵਰਣ ਮੰਤਰੀ (Environment Minister) ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ 18 ਦਸੰਬਰ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪੈਟਰੋਲ ਪੰਪਾਂ (Petrol pumps in Delhi) `ਤੇ ਪ੍ਰਦੂਸ਼ਣ ਕੰਟਰੋਲ ਦੇ ਜਾਇਜ਼ ਸਰਟੀਫਿਕੇਟ (ਪੀ. ਯੂ. ਸੀ.) ਤੋਂ ਬਿਨਾਂ ਵਾਹਨ ਚਾਲਕਾਂ ਨੂੰ ਪੈਟਰੋਲ ਤੇ ਡੀਜ਼ਲ (Petrol and…

Read More
National Investigation Agency

ਹਰੇਕ ਸੂਬੇ ਦੇ ਨਾਲ-ਨਾਲ ਕੇਂਦਰ ਸ਼ਾਸਤ ਸੂਬੇ ਵਿਚ ਬਣੇਗੀ ਐਨ. ਆਈ. ਏ. ਅਦਾਲਤ

ਨਵੀਂ ਦਿੱਲੀ, 17 ਦਸੰਬਰ 2025 : ਕੇਂਦਰ ਸਰਕਾਰ (Central Government) ਨੇ ਅੱਤਵਾਦ ਅਤੇ ਸੰਗਠਿਤ ਅਪਰਾਧਾਂ ਦੇ ਖਿਲਾਫ਼ ਆਪਣੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਚਲਦਿਆਂ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਤੁਰੰਤ ਸੁਣਵਾਈ ਯਕੀਨੀ ਬਣਾਉਣ ਲਈ ਦੇਸ਼ ਦੇ ਹਰ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇੱਕ ਸਮਰਪਿਤ ਰਾਸ਼ਟਰੀ ਜਾਂਚ ਏਜੰਸੀ (National Investigation Agency) …

Read More
Yamuna Expressway in Mathura

ਧੁੰਦ ਦੇ ਕਹਿਰ ਕਾਰਨ ਮਥੁਰਾ `ਚ 8 ਬੱਸਾਂ ਤੇ 3 ਕਾਰਾਂ ਟਕਰਾਈਆਂ

ਮਥੁਰਾ, 17 ਦਸੰਬਰ 2025 : ਮਥੁਰਾ `ਚ ਯਮੁਨਾ ਐਕਸਪ੍ਰੈੱਸਵੇਅ (Yamuna Expressway in Mathura) `ਤੇ ਬੀਤੇ ਦਿਨੀਂ ਸਵੇਰੇ-ਸਵੇਰੇ ਸੰਘਣੀ ਧੁੰਦ (Thick fog) ਨੇ ਕਹਿਰ ਮਚਾ ਦਿੱਤਾ । ਭਾਜਪਾ ਨੇਤਾ ਸਮੇਤ 13 ਜਣੇ ਜਿਊਂਦੇ ਸੜੇ ਬਲਦੇਵ ਥਾਣਾ ਖੇਤਰ `ਚ ਮਾਈਲਸਟੋਨ 127 ਨੇੜੇ 8 ਬੱਸਾਂ ਤੇ 3 ਕਾਰਾਂ ਦੀ ਟੱਕਰ (Car collision) ਤੋਂ ਬਾਅਦ ਕਈ ਮੋਟਰ-ਗੱਡੀਆਂ ਨੂੰ ਅੱਗ…

Read More