Murders

ਦਿਨ ਦਿਹਾੜੇ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਕੀਤਾ ਕਤਲ

ਪਟਿਆਲਾ, 30 ਮਈ 2026 : ਸ਼ਾਹੀ ਸ਼ਹਿਰ ਪਟਿਆਲਾ (Patiala) ਵਿਖੇ ਦਿਨ ਦਿਹਾੜੇ ਇਕ ਈ-ਰਿਕਸ਼ਾ ਚਾਲਕ ਦਾ ਚਾਕੂਆਂ ਨਾਲ ਹਮਲਾ ਕਰਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਈ-ਰਿਕਸ਼ਾ ਚਾਲਕ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਹੀਰਾ ਬਾਗ ਇਲਾਕੇ (Hira Bagh area) ਵਿਚ ਪੁਰਾਣੀ ਰੰਜਸ਼ ਕਾਰਨ ਇੱਕ ਈ-ਰਿਕਸ਼ਾ ਚਾਲਕ (E-rickshaw driver) ਦੀ…

Read More
Holidays

ਪੰਜਾਬ ਦੇ ਸਰਕਾਰੀ ਤੇੇ ਪ੍ਰਾਈਵੇਟ ਸਕੂਲਾਂ ਨੂੰ ਹੋਈ 1 ਤੋਂ 30 ਜੂਨ ਤੱਕ ਛੁੱਟੀਆਂ

ਚੰਡੀਗੜ੍ਹ, 30 ਮਈ 2026 : ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ (Government and private) ਸਕੂਲਾਂ ਵਿਚ ਗਰਮੀਆਂ ਦੇ ਮੌਸਮ (Summer season) ਦੇ ਚਲਦਿਆਂ 1 ਜੂਨ ਤੋੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਦਾ ਸਮਾਚਾਰ ਹੈ । ਸਿੱਖਿਆ ਵਿਭਾਗ ਪੰਜਾਬ ਨੇ ਕਰ ਦਿੱਤਾ ਹੈ ਪੱਤਰ ਜਾਰੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ…

Read More
Amarinder

ਭਾਜਪਾ ਸੂਬੇ ਵਿਚ ਆਪਣੇ ਪੱਧਰ ‘ਤੇ ਚੋਣਾਂ ਜਿੱਤਣ ਦੀ ਹਾਲਤ ਵਿਚ ਨਹੀਂ : ਅਮਰਿੰਦਰ

ਚੰਡੀਗੜ੍ਹ, 30 ਮਈ 2026 : ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister) ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਭਾਜਪਾ ਸੂਬੇ ਵਿਚ ਆਪਣੇ ਪੱਧਰ ਤੇ ਚੋਣਾਂ ਜਿੱਤਣ ਦੀ ਹਾਲਤ ਵਿਚ ਨਹੀਂ ਹੈ । ਹੋਰ ਕੀ ਕੀ ਆਖਿਆ ਕੈਪਟਨ ਅਮਰਿੰਦਰ ਸਿੰਘ ਨੇ ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰਸਿੱਧ ਮੀਡੀਆ ਸਮੂਹ ਨੂੰ ਦਿੱਤੇ ਇੰਟਰਵਿਊ ਵਿਚ ਪੰਜਾਬ ਦੇ…

Read More
Sirsa Accident

ਬੀਕਾਨੇਰ ਤੋਂ ਸਿਰਸਾ ਜਾ ਰਹੀ ਤੇਜ ਰਫ਼ਤਾਰ ਬਸ ਟਕਰਾਈ ਟਰੈਕਟਰ-ਟਰਾਲੀ ਨਾਲ

ਸਿਰਸਾ, 30 ਮਈ 2026 : ਹਰਿਆਣਾ (Haryana) ਦੇ ਜਿਲਾ ਸਿਰਸਾ ਵਿਖੇ ਪੈਂਦੇ ਏਲਨਾਬਾਦ ਵਿਖੇ ਇਕ ਤੇਜ ਰਫ਼ਤਾਰ ਬਸ (High-speed bus) ਦੇ ਟੈ੍ਰਕਟਰ-ਟਰਾਲੀ ਨਾਲ ਟਕਰਾ ਜਾਣ ਕਾਰਨ ਭਿਆਨਕ ਸੜਕ ਹਾਦਸਾ (Road accident) ਵਾਪਰਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਸਿਰਸਾ ਜਿ਼ਲ੍ਹੇ ਦੇ ਏਲਨਾਬਾਦ (Ellenabad) ਵਿੱਚ ਜੋ ਇੱਕ ਵੋਲਵੋ ਬੱਸ ਪਿੱਛੇ ਤੋਂ ਇੱਕ ਟਰੈਕਟਰ-ਟਰਾਲੀ…

Read More
Truck Incident

ਪਿਓ ਤੇ ਧੀਆਂ ਸਮੇਤ 4 ਲੋਕਾਂ ਦੀ ਦਰਦਨਾਕ ਹਾਦਸੇ ਵਿਚ ਮੌਤ

ਹਰਿਆਣਾ, 30 ਮਈ 2026 : ਹਰਿਆਣਾ (Haryana) ਦੇ ਯਮੁਨਾਨਗਰ ਜਿਲੇ ਦੇ ਲਾਲ ਢਾਂਗ ਖੇਤਰ ਵਿਖੇ ਇਕ ਹਾਦਸੇ (Accidents) ਵਿਚ ਚਾਰ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਯਮੁਨਾਨਗਰ ਜਿਲ੍ਹੇ (Yamunanagar District) ਦੇ ਲਾਲ ਢਾਂਗ ਇਲਾਕੇ ਵਿੱਚ ਬੀਤੀ ਸਵੇਰੇ ਮੱਕੀ ਨਾਲ ਭਰਿਆ ਇੱਕ ਟਰੱਕ…

Read More
Death

ਮਾਨਸਾ ਵਿਚ ਅਸਮਾਨੀ ਬਿਜਲੀ ਡਿੱਗਣ ਨਾਲ ਵਿਅਕਤੀ ਦੀ ਮੌਤ

ਮਾਨਸਾ, 30 ਮਈ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਦੇ ਪਿੰਡ ਝੁਨੀਰ ਦੇ ਵਸਨੀਕ ਇਕ ਵਿਅਕਤੀ ਦੇ ਅਸਮਾਨੀ ਬਿਜਲੀ (Lightning) ਡਿੱਗਣ ਕਾਰਨ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਿਅਕਤੀ ਮਾਨਸਾ ਦੇ ਝੁਨੀਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ,ਇਥੇ ਭੰਮੇ ਕਲਾਂ ਵਿਚ ਬਿਜਲੀ ਡਿੱਗਣ ਨਾਲ ਇਕ ਨੌਜਵਾਨ ਦੀ…

Read More
Vigilance

ਪਾਵਰਕਾਮ ਗੁਰਦਾਸਪੁਰ ਦਾ ਮੰਡਲ ਲੇਖਾਕਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਗੁਰਦਾਸਪੁਰ, 30 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪਾਵਰਕਾਮ ਗੁਰਦਾਸਪੁਰ ਦੇ ਮੰਡਲ ਲੇਖਾਕਾਰ ਨੂੰ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਕਾਬੂ ਵਿਜੀਲੈਂਸ (Vigilance) ਵਿਭਾਗ ਗੁਰਦਾਸਪੁਰ ਨੇ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਕਾਰਵਾਈ ਕਰਦਿਆਂ ਪਾਵਰਕਾਮ…

Read More
swimming pool

ਸਵੀਮਿੰਗ ਪੂਲ `ਚ ਡੁੱਬਣ ਕਾਰਨ ਹੋਈ ਬੱਚੇ ਦੀ ਮੌਤ

ਮੋਗਾ, 29 ਮਈ 2026 : ਪੰਜਾਬ ਦੇ ਜਿਲਾ ਮੋਗਾ (Moga District) ਦੇ ਬੱਧਨੀ ਕਲਾਂ ਵਿਖੇ ਦੋਸਤਾਂ ਨਾਲ ਸਵੀਮਿੰਗ ਪੂਲ ਵਿਚ ਨਹਾਉਂਦੇ ਹੋਏ ਡੁੱਬਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨਾਬਾਲਗ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਬੱਧਨੀ ਕਲਾਂ ਵਿਖੇ ਦੋਸਤਾਂ ਨਾਲ ਸਵਿਮਿੰਗ ਪੂਲ (swimming pool) ਵਿਚ ਨਹਾਉਣ ਗਏ…

Read More
Jasvir Garhi

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲਿਆ ਸੂ-ਮੋਟੋ

ਚੰਡੀਗੜ੍ਹ, 29 ਮਈ 2026 : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Scheduled Castes Commission) ਵਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਸੂ-ਮੋਟੋ (Su-moto) ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਜਾਣਕਾਰੀ ਦਿੱਤੀ ਕਮਿਸ਼ਨ ਚੇਅਰਮੈਨ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Union Minister…

Read More
Aman Arora

ਕੈਬਨਿਟ ਮੰਤਰੀ ਪੰਜਾਬ ਨੇ ਕੀਤੀ ਕੇਂਦਰੀ ਰਾਜ ਮੰਤਰੀ ਦੀ ਆਲੋਚਨਾ

ਪੰਜਾਬ, 29 ਮਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ । ਕੀ ਆਖਿਆ ਕੈਬਨਿਟ ਮੰਤਰੀ ਅਰੋੜਾ ਨੇ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ (Punjab Government)…

Read More