ਹਾਈਕੋਰਟ ਨੇ ਕੀਤੀ ਓ. ਪੀ. ਰਾਣਾ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ
ਚੰਡੀਗੜ੍ਹ, 29 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ (High Court) ਵਲੋਂ ਓ. ਪੀ. ਰਾਣਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ (Application rejected) ਕਰ ਦਿੱਤੀ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਦੌਰਾਨ ਜਿਸ ਓ. ਪੀ. ਰਾਣਾ ਦੀ ਅਗਾਊਂ…
