Zymkhna Club

ਕਮਟਿਡ ਬ੍ਰਿਗੇਡ ਨੇ ਡਾ. ਤੁਲੀ ਅਤੇ ਸੰਧੂ ਗਰੁੱਪ ਨੂੰ ਕੀਤਾ ਸਮਰਥਨ ਦਾ ਐਲਾਨ

ਪਟਿਆਲਾ, 8 ਦਸੰਬਰ 2025 : ਕਮਿਟਡ ਬ੍ਰਿਗੇਡ ਦੇ ਫਾਂਊਂਡਰ ਨਰੇਸ਼ ਗੁਪਤਾ ਚੇਅਰਮੈਨ ਅਮਰੀਸ਼ ਬਾਂਸਲ ਅਤੇ ਹੋਰ ਮੈਂਬਰਾਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਜਿਮਖਾਨਾ ਕਲੱਬ ਦੇ ਪ੍ਰਧਾਨ ਦੀ ਚੋਣ ਲੜ ਰਹੇ ਡਾ. ਹਰਸਿਮਰਨ ਸਿੰਘ ਤੁੱਲੀ ਅਤੇ ਸਕੱਤਰ ਦੀ ਚੋਣ ਲੜ ਰਹੇ ਹਰਪ੍ਰੀਤ ਸੰਧੂ ਗਰੁੱਪ ਦੇ ਸਾਰੇ ਹੀ ਮੈਂਬਰਾਂ ਨੂੰ ਖੁੱਲੇ ਤੌਰ ਤੇ ਸਮਰਥਨ ਦੇਣ ਦਾ ਐਲਾਨ…

Read More
Amritpal Singh

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ 11 ਤੇ ਪਈ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court)ਵਿੱਚ ਅਹਿਮ ਸੁਣਵਾਈ ਹੋਈ । ਅਦਾਲਤ ਨੇ ਇਸ ਮਾਮਲੇ ਦੀ ਅਗਲੀ…

Read More
Lashkar

ਭਾਰਤ ਅਤੇ ਅਮਰੀਕਾ ਨੇ ਚੁੱਕੀ ਲਸ਼ਕਰ `ਤੇ ਪਾਬੰਦੀ ਲਗਾਏ ਜਾਣ ਦੀ ਮੰਗ

ਨਵੀਂ ਦਿੱਲੀ, 8 ਦਸੰਬਰ 2025 : ਭਾਰਤ ਅਤੇ ਅਮਰੀਕਾ (India and America) ਨੇ ਸੰਯੁਕਤ ਰਾਸ਼ਟਰ ਤੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ (Terrorist organizations) ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ, ਉਨ੍ਹਾਂ ਦੇ ਨਕਲੀ ਸਮੂਹਾਂ ਅਤੇ ਸਮਰਥਕਾਂ ਦੇ ਖਿਲਾਫ ਜਾਇਦਾਦ ਕੁਰਕ ਕਰਨ ਅਤੇ ਹਥਿਆਰਾਂ `ਤੇ ਪਾਬੰਦੀ ਵਰਗੇ ਵਾਧੂ ਸਜ਼ਾਯੋਗ ਉਪਰਾਲਿਆਂ ਦੀ ਮੰਗ ਕੀਤੀ ਹੈ । ਆਈ. ਆਈ. ਐਸ. ਤੇ ਅਲਕਾਇਦਾ ਨੂੰ…

Read More
Zubin garg

ਜ਼ੁਬਿਨ ਮੌਤ ਦੇ ਮਾਮਲੇ `ਚ ਜਾਂਚ ਹੋਈ ਪੂਰੀ ਤੇ 12 ਨੂੰ ਦਰਜ ਹੋਵੇਗਾ ਦੋਸ਼-ਪੱਤਰ

ਗੁਹਾਟੀ, 8 ਦਸੰਬਰ 2025 : ਗਾਇਕ ਜ਼ੁਬਿਨ ਗਰਗ (Singer Zubin Garg) ਦੀ ਮੌਤ ਦੀ ਜਾਂਚ ਲੱਗਭਗ ਪੂਰੀ ਹੋ ਗਈ ਹੈ ਅਤੇ 12 ਦਸੰਬਰ ਨੂੰ ਦੋਸ਼-ਪੱਤਰ (Chargesheet) ਦਾਖਲ ਕੀਤਾ ਜਾਵੇਗਾ । ਆਸਾਮ ਪੁਲਸ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ । ਜੁਬਿਨ ਦੀ ਹੋ ਗਈ ਸੀ ਸਿੰਗਾਪੁਰ ਵਿਚ ਸਮੁੰਦਰ ਵਿਚ ਤੈਰਦੇ ਵੇਲੇ ਸ਼ੱਕੀ ਹਾਲਾਤਾਂ ਵਿਚ…

Read More
Ammunition

ਡੋਡਾ `ਚ ਅੱਤਵਾਦੀ ਟਿਕਾਣੇ ਤੋਂ ਹੋਇਆ ਗੋਲਾ-ਬਾਰੂਦ ਬਰਾਮਦ

ਜੰਮੂ, 8 ਦਸੰਬਰ 2025 : ਜੰਮੂ-ਕਸ਼ਮੀਰ ਦੇ ਡੋਡਾ (Doda Jammu and Kashmir) ਜਿ਼ਲੇ ਦੇ ਇਕ ਸੰਘਣੇ ਜੰਗਲ `ਚ ਐਤਵਾਰ ਇਕ ਅੱਤਵਾਦੀ ਟਿਕਾਣੇ (Terrorist hideouts) ਦਾ ਪਤਾ ਲੱਗਾ । ਉੱਥੋਂ  ਇਕ ਰਾਈਫਲ ਤੇ ਗੋਲਾ-ਬਾਰੂਦ (Rifle and ammunition) ਬਰਾਮਦ ਹੋਇਆ । ਕੋਈ ਵੀ ਗ੍ਰਿਫ਼ਤਾਰੀ ਨਹੀਂ ਹੈ ਹੋਈ : ਅਧਿਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪੁਲਸ ਦੇ ਸਪੈਸ਼ਲ…

Read More
Navjot Sidhu

ਸਿੱਧੇ ਬਿਆਨ ਨੂੰ ਕੀਤਾ ਗਿਆ ਤੋੜ ਮਰੋੜ ਕੇ ਪੇਸ਼ : ਡਾ. ਨਵਜੋਤ ਕੌਰ ਸਿੱਧੂ

ਪਟਿਆਲਾ, 8 ਦਸੰਬਰ 2025 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਵਲੋਂ ਜੋ ਮੁੱਖ ਮੰਤਰੀ ਦੇ ਅਹੁਦੇ (Chief Minister’s post) ਸੰਬੰਧੀ “500 ਕਰੋੜ ਰੁਪਏ ਦੇ ਸੂਟਕੇਸ” ਬਾਰੇ ਆਖਿਆ ਗਿਆ ਸੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ।…

Read More
Maxico-Blast

ਮੈਕਸੀਕੋ `ਚ ਧਮਾਕੇ ਕਾਰਨ ਹੋਈ ਦੋ ਦੀ ਮੌਤ

ਮੈਕਸੀਕੋ ਸਿਟੀ, 8 ਦਸੰਬਰ 2025 : ਮੈਕਸੀਕੋ ਦੇ ਮਿਚੋਆਕਾਨ (Michoacan, Mexico) ਸੂਬੇ ਵਿਚ ਇਕ ਸਥਾਨਕ ਪੁਲਸ ਸਟੇਸ਼ਨ ਦੇ ਬਾਹਰ ਹੋਏ ਧਮਾਕੇ (Explosions) ਵਿਚ ਘੱਟੋ-ਘੱਟ ਦੋ ਜਣਿਆਂ ਦੀ ਮੌਤ ਹੋਣ ਅਤੇ 7 ਹੋਰਨਾਂ ਦੇ ਜ਼ਖਮੀ ਹੋਣ ਬਾਰੇ ਸਮਾਚਾਰ ਸਾਹਮਣੇ ਆਇਆ ਹੈ । ਧਮਾਕੇ ਵਿਚ ਮਾਰੇ ਗਏ ਹਨ ਦੋ ਪੁਲਸ ਅਧਿਕਾਰੀ : ਪੁਲਸ ਕਮਾਂਡਰ ਕੋਹਾਊਆਯਾਨਾ ਪੁਲਸ ਕਮਾਂਡਰ…

Read More
Anibaran Chakraborty

ਅਦਾਕਾਰ ਅਨਿਬਾਰਨ ਚੱਕਰਵਰਤੀ ਸੜਕ ਹਾਦਸੇ ਵਿਚ ਬਚੇ ਵਾਲ-ਵਾਲ

ਕੋਲਕਾਤਾ, 8 ਦਸੰਬਰ 2025 : ਪੱਛਮੀ ਬੰਗਾਲ ਦੇ ਕੋਲਕਾਤਾ `ਚ ਪ੍ਰਸਿੱਧ ਬੰਗਾਲੀ ਅਦਾਕਾਰ ਅਨਿਬਾਰਨ ਚੱਕਰਵਰਤੀ (Anibaran Chakravarti) ਦੀ ਕਾਰ ਦੇ ਬੱਸ ਨਾਲ ਟਕਰਾਉਣ ਤੋਂ ਬਾਅਦ ਵਾਪਰੇ ਸੜਕੀ ਹਾਦਸੇ (Road accidents) ਵਿਚ ਉਹ ਵਾਲ-ਵਾਲ ਬਚ ਗਏ । ਚੱਕਰਵਰਤੀ ਦੀ ਕਾਰ ਚਲਾ ਰਿਹਾ ਸੀ ਉਨ੍ਹਾਂ ਦਾ ਡਰਾਈਵਰ ਪੁਲਸ ਨੇ ਕਿਹਾ ਕਿ ਇਹ ਹਾਦਸਾ ਦੱਖਣੀ ਕੋਲਕਾਤਾ ਦੀ ਚਾਰੂ…

Read More
Rekha Gupta

ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚ ਰਹੇ ਹਨ ਮੁੱਖ ਮੰਤਰੀ ਦਿੱਲੀ

ਚੰਡੀਗੜ੍ਹ, 8 ਦਸੰਬਰ 2025 : ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਦਿੱਲੀ (Chief Minister Delhi) ਬਣੀ ਰੇਖਾ ਗੁਪਤਾ ਗੁਪਤਾ ਵਲੋਂ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ ਗੁਰੂ ਕੀ ਨਗਰੀ ਅੰਮ੍ਰਿਤਸਰ (Amritsar) ਵਿਖੇ ਪਹੁੰਚਿਆ ਜਾ ਰਿਹਾ ਹੈ । ਮੁੱਖ ਮੰਤਰੀ ਗੁਪਤਾ ਦੇ ਇਸ ਦੌਰੇ ਨੂੰ ਧਾਰਮਿਕ ਅਤੇ ਸੱਭਿਆਚਾਰਕ ਦੋਵਾਂ ਦ੍ਰਿਸ਼ਟੀਕੋਣਾਂ ਤੋਂ ਬਹੁਤ…

Read More
FIR

328 ਸਰੂਪਾਂ ਦੇ ਮਾਮਲੇ `ਚ 16 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਅੰਮ੍ਰਿਤਸਰ, 8 ਦਸੰਬਰ 2025 : ਸਿੱਖ ਸਮਾਜ ਦੀਆਂ ਭਾਵਨਾਵਾਂ `ਤੇ ਲੱਗੇ ਡੂੰਘੇ ਜ਼ਖਮਾਂ ਨੂੰ ਭਰਨ ਅਤੇ ਲੰਮੇਂ ਸਮੇਂ ਤੋਂ ਚੱਲੀ ਆ ਰਹੀ ਇਨਸਾਫ ਦੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ `ਚ ਅਹਿਮ ਕਦਮ ਚੁੱਕਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ (328 sacred forms of Sri Guru Granth…

Read More