Fake cough syrup

ਲੋਕ ਸਭਾ ਵਿਚ ਉਠਿਆ ਨਕਲੀ ਕਫ ਸਿਰਪ ਦੀ ਵਿਕਰੀ ਦਾ ਮੁੱਦਾ

ਨਵੀਂ ਦਿੱਲੀ, 7 ਦਸੰਬਰ 2025 : ਸਮਾਜਵਾਦੀ ਪਾਰਟੀ (ਸਪਾ) ਦੀ ਇਕ ਸੰਸਦ ਮੈਂਬਰ ਨੇ ਉੱਤਰ ਪ੍ਰਦੇਸ਼ `ਚ ਨਕਲੀ ਕਫ ਸਿਰਪ (Fake cough syrup) ਦੀ ਵਿਕਰੀ ਦਾ ਮੁੱਦਾ ਨੂੰ ਲੋਕ ਸਭਾ `ਚ ਉੱਠਿਆ ਅਤੇ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਾਉਣ ਦੀ ਸਰਕਾਰ ਤੋਂ ਮੰਗ ਕੀਤੀ । ਸਿਫਰ ਕਾਲ ਦੌਰਾਨ ਸਪਾ ਸੰਸਦ ਮੈਂਬਰ ਪ੍ਰੀਆ…

Read More
Fighter plane

ਕੈਲੀਫੋਰਨੀਆ ਦੇ ਰੇਗਿਸਤਾਨ `ਚ ਐੱਫ-16 ਲੜਾਕੂ ਜਹਾਜ਼ ਹਾਦਸਾਗ੍ਰਸਤ

ਟਰੋਨਾ (ਅਮਰੀਕਾ), 7 ਦਸੰਬਰ 2025 : ਅਮਰੀਕੀ ਹਵਾਈ ਫੌਜ (US Air Force) ਦੇ ਵਿਸ਼ੇਸ਼ `ਥੰਡਰਬਰਡਸ` ਦਸਤੇ ਦਾ ਇਕ ਲੜਾਕੂ ਜਹਾਜ਼ (Fighter plane) ਦੱਖਣੀ ਕੈਲੀਫੋਰਨੀਆ ਰੇਗਿਸਤਾਨ `ਚ ਹਾਦਸਾਗ੍ਰਸਤ (Accident) ਹੋ ਗਿਆ। ਪਾਇਲਟ ਰਿਹਾ ਸਮਾਂ ਰਹਿੰਦੇ ਸੁਰੱਖਿਅਤ ਬਾਹਰ ਨਿਕਲਣ `ਚ ਸਫਲ ਖੁਸ਼ਕਿਸਮਤੀ ਇਹ ਰਹੀ ਕਿ ਪਾਇਲਟ ਸਮਾਂ ਰਹਿੰਦੇ ਸੁਰੱਖਿਅਤ ਤਰੀਕੇ ਨਾਲ ਬਾਹਰ ਨਿਕਲਣ `ਚ ਸਫਲ ਰਿਹਾ ।…

Read More
Mamta Banerji

ਐੱਨ. ਆਰ. ਸੀ. ਦੀ ਇਜਾਜ਼ਤ ਨਹੀਂ ਦੇਵਾਂਗੀ ਭਾਵੇਂ ਮੇਰੀ ਧੌਣ ਵੱਢ ਦਿਓ : ਮਮਤਾ

ਕੋਲਕਾਤਾ, 7 ਦਸੰਬਰ 2025 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamata Banerjee) ਨੇ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਨੂੰ ਲੈ ਕੇ ਭਾਜਪਾ `ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦਾਅਵਾ ਕੀਤਾ ਹੈ ਕਿ ਦੇਸ਼ ਭਰ ਵਿਚ ਇਸ ਅਭਿਆਸ ਨਾਲ ਸਬੰਧਤ ਘਟਨਾਵਾਂ ਵਿਚ ਮਰਨ ਵਾਲਿਆਂ ਵਿਚ ਅੱਧੇ ਤੋਂ ਵੱਧ ਲੋਕ ਹਿੰਦੂ ਸਨ। ਮੁੱਖ ਮੰਤਰੀ…

Read More
S. Jaishankar

ਪੰਜਾਬ `ਚ ਮਨੁੱਖੀ ਸਮੱਗਲਿੰਗ ਦੇ ਮਾਮਲੇ ਸਭ ਤੋਂ ਵੱਧ ਮਾਮਲੇ : ਜੈਸ਼ੰਕਰ

ਨਵੀਂ ਦਿੱਲੀ, 5 ਦਸੰਬਰ 2025 : ਭਾਰਤ ਦੇਸ਼ ਦੇ ਕੇਂਦਰੀ ਵਿਦੇਸ਼ ਮੰਤਰੀ (Union Minister of External Affairs) ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਦੇਸ਼ `ਚ ਮਨੁੱਖੀ ਸਮੱਗਲਿੰਗ (Human trafficking) ਦੇ ਸਭ ਤੋਂ ਵੱਧ ਮਾਮਲੇ ਪੰਜਾਬ `ਚ ਸਾਹਮਣੇ ਆਏ ਹਨ । ਉੱਚ ਸਦਨ `ਚ ਪ੍ਰਸ਼ਨ ਕਾਲ ਦੌਰਾਨ ਪੁਰਕ ਸਵਾਲਾਂ ਦੇ ਜਵਾਬ ਦਿੰਦੇ…

Read More
Khaleda Zia

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦੀ ਹਾਲਤ ਨਾਜ਼ੁਕ

ਢਾਕਾ, 5 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਨੂੰ ਇਲਾਜ ਲਈ ਲੰਡਨ (London for treatment) ਲਿਜਾਣ ਦੀ ਤਿਆਰੀ ਕਰ ਰਿਹਾ ਹੈ । ਲੰਡਨ `ਚ ਜੀਆ ਦੇ ਬੇਟੇ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ. ਪੀ.) ਦੇ…

Read More
Director General of Punjab

ਡੀ. ਜੀ. ਪੀ. ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ

ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੰਜਾਬ (Director General of Punjab) ਗੌਰਵ ਯਾਦਵ ਨੇ ਵਿਭਾਗ ਦੇ ਅਕਸ ਦੇ ਪ੍ਰਭਾਵਿਤ ਹੋਣ ਦੇ ਚਲਦਿਆਂ ਉਨ੍ਹਾਂ ਪੁਲਸ ਕਰਮਚਾਰੀਆਂ (Police officers) ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ ਜੋ ਕਿ ਸੋਸ਼ਲ ਮੀਡੀਆ ਪਲੇਟਫਾਮਾਂ (Social media platforms) ਤੇ ਰੀਲਾਂ ਅਤੇ ਅਣਉਚਿਤ ਵੀਡੀਓ ਪਾਉਂਦੇ ਹਨ । ਦੱਸਣਯੋਗ…

Read More
Vladimir Putin

ਯੂਕ੍ਰੇਨ ਜੰਗ ਨੂੰ ਖਤਮ ਕਰਨਾ ਮੁਸ਼ਕਿਲ ਕੰਮ : ਪੁਤਿਨ

ਮਾਸਕੋ, 5 ਦਸੰਬਰ 2025 : ਰੂਸ ਦੇ ਰਾਸ਼ਟਰਪਤੀ (President of Russia) ਵਲਾਦੀਮੀਰ ਪੁਤਿਨ ਨੇ ਆਖਿਆ ਹੈ ਕਿ ਯੂਕ੍ਰੇਨ `ਚ ਜੰਗ (War in Ukraine) ਖਤਮ ਕਰਨ ਲਈ ਅਮਰੀਕੀ ਪ੍ਰਤੀਨਿਧੀਆਂ ਨਾਲ ਉਨ੍ਹਾਂ ਦੀ 5 ਘੰਟੇ ਲੰਬੀ ਗੱਲਬਾਤ `ਜ਼ਰੂਰੀ` ਅਤੇ `ਲਾਭਦਾਇਕ` ਰਹੀ ਪਰ ਇਹ `ਬਹੁਤ ਮੁਸ਼ਕਿਲ ਕੰਮ` ਵੀ ਹੈ ਕਿਉਂਕਿ ਕੁਝ ਅਮਰੀਕੀ ਪ੍ਰਸਤਾਵ ਕ੍ਰੇਮਲਿਨ ਲਈ ਪੂਰੀ ਤਰ੍ਹਾਂ ਨਾ-ਮੰਨਣਯੋਗ…

Read More
Nitin Gadkari

ਇਕ ਸਾਲ ਵਿਚ ਟੋਲ ਬੂਥ ਹੋਣਗੇ ਖਤਮ ਤੇ ਲੱਗੇਗੀ ਇਲੈਕਟ੍ਰਾਨਿਕ ਪ੍ਰਣਾਲੀ : ਗਡਕਰੀ

ਨਵੀਂ ਦਿੱਲੀ, 5 ਦਸੰਬਰ 2025 : ਕੇਂਦਰੀ ਸੜਕ ਆਵਾਜਾਈ (Union Road Transport Minister) ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਟੋਲ ਵਸੂਲੀ (Toll collection) ਦੀ ਮੌਜੂਦਾ ਪ੍ਰਣਾਲੀ ਇਕ ਸਾਲ ਦੇ ਅੰਦਰ ਖਤਮ ਹੋ ਜਾਵੇਗੀ ਅਤੇ ਇਸਦੀ ਥਾਂ ਇਕ ਇਲੈਕਟ੍ਰਾਨਿਕ ਪ੍ਰਣਾਲੀ (Electronic system) ਲੱਗੇਗੀ, ਜੋ ਹਾਈਵੇਅ `ਤੇ ਯਾਤਰਾ ਕਰਨ ਵਾਲਿਆਂ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਏਗੀ ।…

Read More
Hindu places

ਪਾਕਿ ਵਿਚ 1285 ਹਿੰਦੂ ਪੂਜਾ ਸਥਾਨ ਤੇ 532 ਗੁਰਦੁਆਰੇ ਪਰ ਪੂਜਾ ਲਈ 37 ਖੁੱਲ੍ਹੇ

ਗੁਰਦਾਸਪੁਰ/ਇਸਲਾਮਾਬਾਦ, 5 ਦਸੰਬਰ 2025 : ਪਾਕਿਸਤਾਨ (Pakistan) ਵਿਚ 1285 ਹਿੰਦੂ ਪੂਜਾ ਸਥਾਨ (Hindu place of worship) ਅਤੇ 532 ਗੁਰਦੁਆਰੇ (Gurudwara) ਹਨ ਪਰ ਇਸ ਸਮੇਂ ਸਿਰਫ਼ 37 ਹੀ ਪੂਜਾ ਲਈ ਕਾਰਜਸ਼ੀਲ ਹਨ ।  ਕਿਹੜੇ ਦੋ ਮੁੱਖ ਕਾਰਨ ਹਨ ਅਜਿਹਾ ਹੋਣ ਦੇ ਇਹ ਮੁੱਖ 2 ਕਾਰਨ ਹਨ : ਪਹਿਲਾਂ ਇਨ੍ਹਾਂ ਖੇਤਰਾਂ ਵਿਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੀ…

Read More
Kisan Protest

ਕਿਸਾਨਾਂ ਵਲੋਂ 19 ਜਿ਼ਲਿਆਂ ਵਿਚ 26 ਥਾਵਾਂ ਤੇ ਕੀਤੇ ਜਾਣਗੇ ਰੇਲਵੇ ਟੈ੍ਕ ਜਾਮ

ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਦੇ ਕਿਸਾਨਾਂ (Farmers) ਵਲੋਂ ਅੱਜ ਪੰਜਾਬ ਦੇ 19 ਜਿਲਿਆਂ (19 districts) ਲੁਧਿਆਣਾ, ਜਲੰਧਰ, ਅੰਮ੍ਰਿਤਸਰ ਸਮੇਤ 26 ਥਾਵਾਂ ਤੇ ਰੇਲਵੇ ਟੈ੍ਕ (Railway track) ਜਾਮ ਕੀਤੇ ਜਾਣਗੇ । ਇਹ ਜਾਮ ਕਿਸਾਨਾਂ ਵਲੋਂ ਦੁਪਹਿਰ 1 ਵਜੇ ਤੋਂ ਲੈ ਕੇ 3 ਵਜੇ ਤੱਕ ਯਾਨੀ ਕਿ ਦੋ ਘੰਟੇ ਕੀਤਾ ਜਾਵੇਗਾ । ਕਿਸਾਨਾਂ ਦੇ ਵਿਰੋਧ…

Read More