Rajnath Singh

ਬਹੁਤ ਛੇਤੀ ਬਦਲਣਗੀਆਂ ਸਰਹੱਦਾਂ ਤੇ ਭਾਰਤ ਨੂੰ ਵਾਪਸ ਮਿਲੇਗਾ ਸਿੰਧ : ਰਾਜਨਾਥ

ਨਵੀਂ ਦਿੱਲੀ, 24 ਨਵੰਬਰ 2025 : ਰੱਖਿਆ ਮੰਤਰੀ ਰਾਜਨਾਥ ਸਿੰਘ (Defence Minister Rajnath Singh) ਨੇ ਕਿਹਾ ਕਿ ਅੱਜ ਭਾਵੇਂ ਸਿੰਧ ਭਾਰਤ ਦਾ ਹਿੱਸਾ ਨਹੀਂ ਹੈ ਪਰ ਸਰਹੱਦਾਂ ਕਦੇ ਵੀ ਬਦਲ ਸਕਦੀਆਂ ਹਨ ਅਤੇ ਹੋ ਸਕਦਾ ਹੈ ਕਿ ਸਿੰਧ ਫਿਰ ਭਾਰਤ `ਚ ਪਰਤ ਆਏ । ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਿੰਧ ਦੇ ਇਤਿਹਾਸਕ ਅਤੇ…

Read More
Sukhna lekh

ਸੁਖਨਾ ਝੀਲ `ਤੇ ਪ੍ਰਵਾਸੀ ਪੰਛੀਆਂ ਦੀ ਆਮਦ ਘਟੀ

ਚੰਡੀਗੜ੍ਹ, 24 ਨਵੰਬਰ 2025 : ਚੰਡੀਗੜ੍ਹ ਸਥਿਤ ਸੁਖਨਾ ਝੀਲ (Sukhna Lake) ਅਤੇ ਨੇੜਲੇ ਇਲਾਕਿਆਂ ਵਿੱਚ ਇਸ ਵਰ੍ਹੇ ਪ੍ਰਵਾਸੀ ਪੰਛੀਆਂ ਦੀ ਆਮਦ (Arrival of birds) 67 ਫ਼ੀਸਦ ਘਟ ਗਈ ਹੈ । ਇਹ ਖੁਲਾਸਾ ਚੰਡੀਗੜ੍ਹ ਬਰਡ ਕਲੱਬ ਨੇ ਸੁਖਨਾ ਝੀਲ `ਤੇ ਸਰਵੇਖਣ ਮਗਰੋਂ ਕੀਤਾ ਹੈ । ਬਰਡ ਕਲੱਬ ਮੁਤਾਬਕ ਸਰਵੇਖਣ ਦੌਰਾਨ ਦੇਖੇ ਗਏ 26 ਪ੍ਰਜਾਤੀਆਂ ਦੇ 232…

Read More

ਤਰਨਤਾਰਨ ਉਪਚੋਣ: ਸ਼ਾਮ 03:00 ਵਜੇ ਤੱਕ 48.84% ਵੋਟਿੰਗ ਦਰਜ

ਸ਼ਾਮ 03:00 ਵਜੇ ਤੱਕ 48.84% ਵੋਟਿੰਗ ਦਰਜ ਤਰਨਤਾਰਨ : 11 ਨਵੰਬਰ 2025 : ਤਰਨਤਾਰਨ (ਯੂ.ਐਨ.ਆਈ.) – ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਲਈ ਉਪਚੋਣ ਮੰਗਲਵਾਰ ਨੂੰ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਰਹੀ। ਦੁਪਹਿਰ 3 ਵਜੇ ਤੱਕ 48.84 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਸੀ।ਸਵੇਰੇ ਵੋਟਿੰਗ ਸ਼ੁਰੂ ਹੋਣ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਦੇਖਣ…

Read More

ਯੂਨੀਵਰਸਿਟੀ ਕਾਲਜ ਬੇਨੜਾ ‘ਚ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਧੂਰੀ, 8 ਨਵੰਬਰ 2025 :  ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਉਦਮਤਾ ਅਤੇ ਵਪਾਰਕ ਕੰਮਾਂ ਦੀ ਸ਼ੁਰੂਆਤ ਦੇ ਮੌਕੇ’ (Opportunities for entrepreneurship and business start-ups) ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਇਸ ਪ੍ਰੋਗਰਾਮ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਮੁੱਖ ਮਹਿਮਾਨ ਅਤੇ ਸੰਯੁਕਤ…

Read More
Lal Chand Kataruchak

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ : ਕਟਾਰੂਚੱਕ

ਚੰਡੀਗੜ੍ਹ, 9 ਨਵੰਬਰ 2025 : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ (Markets of Punjab) ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ । ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ…

Read More

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ

ਪਟਿਆਲਾ, 7 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਉਲੀਕੇ ਮਾਸ ਕਾਂਊਸਲਿੰਗ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ (Mass Counseling Program) ਕੀਤਾ ਗਿਆ…

Read More