America Death

ਪੰਜਾਬੀ ਮੂਲ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੁਧਿਆਣਾ, 1 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਅਧੀਨ ਆਉਂਦੇ ਪਿੰਡ ਘਣਗਸ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਨੇੜਲੇ ਪਿੰਡ ਘਣਗਸ ਦੇ ਵਸਨੀਕ ਜਿਸ ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ…

Read More
Chief Minister

ਮੁੱਖ ਮੰਤਰੀ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ

ਸੰਗਰੂਰ, 1 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਵਿਖੇ ਇਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ (Community Health Center) ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ । ਸੈਂਟਰ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ…

Read More
Finance Minister

ਵਿੱਤ ਮੰਤਰੀ ਦਿੱਤੀ ਟੈਕਸ ਚੋਰਾਂ ਵਿਰੁੱਧ ਕਾਰਵਾਈ ਸਬੰਧੀ ਜਾਣਕਾਰੀ

ਚੰਡੀਗੜ੍ਹ, 1 ਮਈ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਵਲੋਂ ਲੋਹਾ ਤੇ ਸਟੀਲ ਸੈਕਟਸ ਵਿਚ ਟੈਕਸਾਂ ਚੋਰਾਂ ਵਿਰੁੱਧ ਕੀਤੀ ਵੱਡੀ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ ਗਈ ਹੈ । ਕੀ ਕਾਰਵਾਈ ਕੀਤੀ ਗਈ ਹੈ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਲੋਹਾ ਤੇ…

Read More
Barinder Goyal

ਜਲ ਸਰੋਤ ਮੰਤਰੀ ਨੇ ਕੀਤਾ ਹੜ੍ਹ ਰੋਕਥਾਮ ਕਾਰਜਾਂ ਦੇ ਮੱਦੇਨਜ਼ਰ ਦੌਰਾ

ਨਵਾਂਸ਼ਹਿਰ, 1 ਮਈ 2026 : ਮੌਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਵਾਉਣ ਦੇ ਮੱਦੇਨਜ਼ਰ ਜਲ ਸਰੋਤ ਮੰਤਰੀ (Minister of Water Resources) ਵਲੋਂ ਸੂਬੇ ਦਾ ਦੌਰਾ ਕੀਤਾ ਗਿਆ ਹੈ । ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਲਿਆ ਸਤਲੁਜ ਦਰਿਆ ਕੰਢੇ ਚੱਲ ਰਹੇ ਕੰਮ ਦਾ ਜਾਇਜ਼ਾ ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ…

Read More
Bhagwant

ਮੈਂ ਆਪਣੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ : ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਆਖਿਆ ਹੈ ਕਿ ਉਹ ਆਪਣੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਣਗੇ । ਟਵੀਟ ਵਿਚ ਸੀ. ਐਮ. ਮਾਨ ਨੇ ਹੋਰ ਕੀ ਕੀ ਆਖਿਆ ਹੈ ਸੀ. ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ…

Read More
Pritpal Singh

ਪ੍ਰਿਤਪਾਲ ਸਿੰਘ ਫਗਵਾੜਾ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ

ਚੰਡੀਗੜ੍ਹ 30 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀਆਂ ਕਾਰਗੁਜ਼ਾਰੀਆਂ ਤੋਂ ਪ੍ਰਭਾਵਿਤ ਹੋ ਕੇ ਪ੍ਰਿਤਪਾਲ ਸਿੰਘ ਫਗਵਾੜਾ (Pritpal Singh Phagwara) ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ । ਕੌਣ ਹਨ ਪ੍ਰਿਤਪਾਲ ਸਿੰਘ ਫਗਾਵਾੜਾ ਆਮ ਆਦਮੀ ਪਾਰਟੀ (Aam Aadmi Party) (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤੀ ਪ੍ਰਾਪਤ ਕਰ ਰਹੀ ਹੈ।…

Read More
Accident

150 ਫ਼ੁੱਟ ਡੂੱਘੀ ਖੱਡ `ਚ ਕਾਰ ਡਿੱਗਣ ਕਾਰਨ ਹੋਈ ਦੋ ਪੰਜਾਬੀਆਂ ਦੀ ਮੌਤ

ਹਿਮਾਚਲ, 30 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਸ਼ਹਿਰ ਊਨਾ ਜਿਲਾ ਦੇ ਚਿੰਤਪੁਰਨੀ ਖੇਤਰ ਵਿਖੇ ਕਾਰ ਦੇ ਖੱਡ ਵਿਚ ਡਿੱਗਣ ਕਰਕੇ ਦੋ ਪੰਜਾਬੀਆਂ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਚਿੰਤਪੁਰਨੀ ਵਿਚ ਇਕ ਕਾਰ ਸੜਕ ਹਾਦਸੇ (Road…

Read More
Chief Minister

ਹਰਿਆਣਾ ਨੇ ਭਾਖੜਾ ਡੈਮ ਤੋਂ ਪ੍ਰਾਪਤ ਪਾਣੀ ਦੀ ਕੀਤੀ ਹੈ ਸਹੀ ਵਰਤੋਂ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਕਿ ਹਰਿਆਣਾ ਵਲੋਂ ਇਸ ਵਾਰ ਭਾਖੜਾ ਡੈਮ ਤੋੋ ਪ੍ਰਾਪਤ ਪਾਣੀ ਦੀ ਸਹੀ ਵਰਤੋਂ ਕੀਤੀ ਗਈ ਹੈ । ਕਿੰਨੇ ਪ੍ਰਤੀਸ਼ਤ ਪਾਣੀ ਦੀ ਕੀਤੀ ਹੈ ਵਰਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਜੋ ਦਾਅਵਾ ਕੀਤਾ…

Read More
Mohinder Bhagat

ਮਾਨ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਆਜਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ । ਕੀ ਐਲਾਨ ਕੀਤਾ ਹੈ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਮਿਲੀ ਜਾਣਕਾਰੀ ਅਨੁੁਸਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਕਿ…

Read More
Bhagwant

ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜ ਮਈ ਨੂੰ ਮੁਲਾਕਾਤ ਦਾ ਸਮਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਾਸ਼ਟਰਪਤੀ ਨੂੰ ਮਿਲਣ ਦਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ 5 ਮਈ…

Read More