ਗ੍ਰੈਪ-4’ ਲਾਗੂ ਹੋਣ ਪਿੱਛੋਂ ਦਿੱਲੀਚ ਮੋਟਰ-ਗੱਡੀਆਂ ਦੀ ਆਵਾਜਾਈ ਘਟੀ
ਨਵੀਂ ਦਿੱਲੀ, 20 ਦਸੰਬਰ 2025 : ਦਿੱਲੀ ਸਰਕਾਰ (Delhi Government) ਨੇ ਕਿਹਾ ਹੈ ਕਿ ਪੜਾਅਵਾਰ ਜਵਾਬ ਕਾਰਜ ਯੋਜਨਾ ਗੈਪ-4 (Grap-4) ਅਧੀਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਪਿੱਛੋਂ ਰਾਸ਼ਟਰੀ ਰਾਜਧਾਨੀ ਦੀਆਂ ਸੜਕਾਂ `ਤੇ ਮੋਟਰ-ਗੱਡੀਆਂ (Motor vehicles) ਦੀ ਆਵਾਜਾਈ `ਚ ਕਾਫ਼ੀ ਕਮੀ ਆਈ ਹੈ । ਇਸ ਤੋਂ ਇਲਾਵਾ ਜਾਇਜ਼ ਪ੍ਰਦੂਸ਼ਣ ਅਧੀਨ…
