High Court

ਹਾਈਕੋਰਟ ਨੇ ਡੀ. ਏ. ਮਾਮਲੇ ਦੀ ਸੁਣਵਾਈ ਡਵੀਜ਼ਨ ਬੈਂਚ ਨੂੰ ਸੌਂਪੀ

ਚੰਡੀਗੜ੍ਹ, 9 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਡੀ. ਏ. ਮਾਮਲੇ ਦੀ ਸੁਣਵਾਈ ਡਵੀਜਨ ਬੈਂਚ ਨੂੰ ਸੌਂਪ ਦਿੱਤੀ ਹੈ। ਕਦੋਂ ਹੋਵੇਗੀ ਅਗਲੀ ਸੁਣਵਾਈ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਨਾਲ ਸਬੰਧਤ ਜੋ ਅਦਾਲਤੀ ਮਾਣਹਾਨੀ ਮਾਮਲਿਆਂ ਦੀ…

Read More
Panipat Accident

ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਮਹਿਲਾ ਅਧਿਆਪਕ ਦੀ ਹੋਈ ਮੌਤ

ਪਾਣੀਪਤ, 9 ਅਕਤੂਬਰ 2026 : ਹਰਿਆਣਾ (Haryana) ਦੇ ਜਿਲਾ ਪਾਣੀਪਤ ਵਿਖੇ ਇਕ ਤੇਜ ਰਫ਼ਤਾਰ ਸਕੂਲ ਬਸ ਦੀ ਲਪੇਟ ਵਿਚ ਆਉਣ ਕਾਰਨ ਸਕੂਲ ਅਧਿਆਪਕਾ ਦੀ ਮੌਤ (Death) ਹੋ ਗਈ ਹੈ। ਕੌਣ ਹੈ ਇਹ ਅਧਿਆਪਕਾ ਲੋਕਾਂ ਨੇ ਪਹੁੰਚਾਇਆ ਇਲਾਜ ਲਈ ਹਸਪਤਾਲ ਮਿਲੀ ਜਾਣਕਾਰੀ ਅਨੁਸਾਰ ਪਾਣੀਪਤ (Panipat) ਵਿਖੇ ਗੋੋਹਾਣਾ ਬਾਈਪਾਸ ਨੇੜੇ ਜੋ ਇਕ ਤੇਜ ਰਫ਼ਤਾਰ ਸਕੂਲ ਬਸ (High-speed…

Read More
Nangal Accident

ਥਾਰ-ਮੋਟਰਸਾਈਕਲ ਟੱਕਰ ਵਿਚ ਚਾਚਾ-ਭਤੀਜੀ ਦੀ ਹੋਈ ਦਰਦਨਾਕ ਮੌਤ

ਨੰਗਲ, 9 ਅਕਤੂਬਰ 2026 : ਪੰਜਾਬ ਦੇ ਨਵਾਂ ਨੰਗਲ (Naya Nangal) ਸੈਕਟਰ-2 ਦੀ ਮਾਰਕੀਝਟ ਨੇੜੇ ਥਾਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਚਾਚਾ ਤੇ ਭਤੀਜੀ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਨਵਾਂ ਨੰਗਲ ਸੈਕਟਰ-2 ਦੀ ਮਾਰਕੀਟ ਨੇੜੇ ਜੋ ਬੀਤੇ ਦਿਨੀਂ ਥਾਰ ਵਲੋਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ…

Read More
Accident Death

ਪੰਜਾਬੀ ਮੂਲ ਦੇ ਡਰਾਈਵਰ ਦੀ ਸਾਊਦੀ ਅਰਬ ਵਿਖੇ ਸੜਕ ਹਾਦਸੇ ਵਿਚ ਮੌਤ

ਸਊਦੀ ਅਰਬ, 9 ਅਕਤੂਬਰ 2026 : ਸਾਊਦੀ ਅਰਬ (Saudi Arabia) ਵਿਖੇ ਪੰਜਾਬੀ ਮੂਲ ਦੇੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਸਾਊਦੀ ਅਰਬ ਵਿਖੇ ਡਰਾਈਵਰੀ ਕਰਦੇ ਪੰਜਾਬੀ ਮੂੂਲ ਦੇ ਜਿਸ ਵਿਅਕਤੀ ਦੀ ਇਕ ਸੜਕ ਹਾਦਸੇ (Road…

Read More
Gourav Yadav

ਗੌਰਵ ਯਾਦਵ ਨੂੰ ਪੰਜਾਬ ਸਰਕਾਰ ਨੇ ਕੀਤਾ ਰੈਗੂਲਰ ਡੀ. ਜੀ. ਪੀ. ਨਿਯੁਕਤ

ਚੰਡੀਗੜ੍ਹ, 9 ਅਕਤੂਬਰ 2026 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਗੌਰਵ ਯਾਦਵ ਨੂੰ ਰੈਗੂਲਰ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਹੈ। ਪੰਜਾਬ ਨੂੰ ਚਾਰ ਸਾਲਾਂ ਬਾਅਦ ਮਿਲਿਆ ਸਥਾਈ ਡੀ. ਜੀ. ਪੀ. ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਗੌਰਵ ਯਾਦਵ ਨੂੰ ਹੀ ਪੰਜਾਬ ਦੇ ਸਥਾਈ ਡੀ….

Read More
Dr. Baljit Kaur

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ` ਤਹਿਤ ਪਾਏ ਕਰੋੜਾਂ : ਡਾ. ਬਲਜੀਤ ਕੌਰ

ਚੰਡੀਗੜ੍ਹ, 8 ਅਕਤੂਬਰ 2026 : ਮੁੱਖ ਮੰਤਰੀ (Chief Minister) ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ ਕਰੋੜਾਂ ਰੁਪਏ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੇ ਕਰੋੜ ਕੀਤੇ ਗਏ ਹਨ ਟ੍ਰਾਂਸਫਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ…

Read More
appointment letters

ਸਿਹਤ ਮੰਤਰੀ ਪੰਜਾਬ ਨੇ ਕੋਰੋਨਾ ਵਾਰੀਅਰਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਪਟਿਆਲਾ, 8 ਅਕਤੂਬਰ 2026 : ਸਿਹਤ ਮੰਤਰੀ ਪੰਜਾਬ (Health Minister of Punjab) ਡਾਕਟਰ ਬਲਬੀਰ ਸਿੰਘ ਵਲੋਂ ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ (appointment letters) ਸੌਂਪੇ ਗਏ ਹਨ। ਕਿੰਨੇ ਕੋਰੋਨਾ ਵਾਰੀਅਰਜ਼ ਨੂੰ ਦਿੱਤੇ ਗਏ ਹਨ ਨਿਯੁਕਤੀ ਪੱਤਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ…

Read More
Mad Sandhu

ਅੰਮ੍ਰਿਤਸਰ ਪੁਲਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਕਤਲ ਮਾਮਲੇ ਵਿਚ ਗ੍ਰਿਫ਼ਤਾਰ

ਅੰਮ੍ਰਿਤਸਰ, 8 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਵਲੋਂ ਸੋਸ਼ਲ ਮੀਡੀਆ ਪ੍ਰਭਾਵਕ ਮੈਡ ਸੰਧੂ ਦੇ ਕਤਲ ਮਾਮਲੇ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਕੀ ਸਾਹਮਣੇ ਆਇਆ ਪੁਲਸ ਜਾਂਚ ਵਿਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸੋਸ਼ਲ ਮੀਡੀਆ ਇਨਫਲੂਐਂਸਰ (Social Media…

Read More
Mathura Incident

ਜ਼ਹਿਰੀਲੀ ਗੈਸ ਚੜ੍ਹਨ ਨਾਲ ਹੋਈ ਚਾਰ ਵਿਦਿਆਰਥੀਆਂ ਦੀ ਮੌਤ

ਮਥੁਰਾ, 8 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮਥੁਰਾ ਵਿਖੇੇ ਇਕ ਟੈਂਕ ਦੀ ਸਫਾਈ ਕਰਦੇ ਸਮੇਂ ਚਾਰ ਵਿਦਿਆਰਥੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਥੇ ਬਣਿਆ ਹੋਇਆ ਸੀ ਟੈਂਕ ਮਿਲੀ ਜਾਣਕਾਰੀ ਅਨੁਸਾਰ ਮਥੁਰਾ ਜਿਲੇ (Mathura district) ਦੇ ਵਰਿੰਦਾਵਨ ਦੇ ਚੈਤੰਨਿਆਂ ਵਿਹਾਰ ਖੇਤਰ ਵਿਚ ਜੋ…

Read More
Harcharan Bhullar

ਈ. ਡੀ. ਨੇ ਕੀਤੀ ਕੋਰਟ ਵਿਚ ਭੁੱਲਰ ਨੂੰ ਪੇਸ਼ ਕੀਤੇ ਜਾਣ ਦੀ ਮੰਗ

ਚੰਡੀਗੜ੍ਹ, 8 ਅਕਤੂਬਰ 2026 : ਪੰਜਾਬ ਦੇ ਮੁਅੱਤਲ ਡੀ. ਆਈ. ਜੀ. (Suspended DIG) ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਈ. ਡੀ. ਨੇ ਪਟੀਸ਼ਨ ਦਾਇਰ ਕੀਤੀ ਹੈ । ਈ. ਡੀ. ਨੇ ਕੀਤੀ ਭੁੱਲਰ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਮਿਲੀ ਜਾਣਕਾਰੀ ਅਨੁਸਾਰ ਲੱਖਾਂ ਰੁਪਏ ਰਿਸ਼ਵਤ ਮਾਮਲੇ ਵਿਚ ਜੇਲ…

Read More