ਮਾਨਸਿਕ ਪ੍ਰੇਸ਼ਾਨੀ ਕਾਰਨ ਪਲੰਬਰ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਲੁਧਿਆਣਾ, 16 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਮੁਹੱਲਾ ਅਮਨ ਨਗਰ ਵਿਖੇ ਇਕ ਪਲੰਬਰ ਵਲੋਂ ਮਾਨਸਿਕ ਪ੍ਰੇਸ਼ਾਨੀ (Mental distress) ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ । ਕੌਣ ਸੀ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਅਮਨ ਨਗਰ ਵਿਖੇ ਜੋ ਇਕ ਪਲੰਬਰ ਦਾ ਕੰਮ ਕਰਦੇ ਵਿਅਕਤੀ ਵਲੋਂ ਮਾਨਸਿਕ ਪ੍ਰੇ਼ਸ਼ਾਨੀ…
