Transferres

ਤਿੰਨ ਆਈ. ਪੀ. ਐਸ. ਤੇ ਪੀ. ਪੀ. ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 6 ਮਈ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇੇ ਤਿੰਨ ਆਈ. ਪੀ. ਐਸ. (I. P. S.) ਤੇ ਤਿੰਨ ਪੀ. ਪੀ. ਐਸ. (P. P. S.) ਅਧਿਕਾਰੀਆਂ ਦੇ ਤਬਾਦਲਾ ਹੁਕਮ ਜਾਰੀ ਕਰ ਦਿੱਤੇ ਹਨ । ਜਿਨ੍ਹਾਂ ਦੇ ਤਬਾਦਲਾ ਹੁਕਮ ਜਾਰੀ ਕੀਤੇ ਹਨ ਵਿਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਜੋ ਤੁਰੰਤ ਪ੍ਰਭਾਵ…

Read More
DGP

ਗੈਂਗਸਟਰਾਂ ‘ਤੇ ਵਾਰ ਮੁਹਿੰਮ ਨੂੰ ਪੰਜਾਬ ਵਿਚ ਹੋਇਆ 105ਵਾਂ ਦਿਨ

ਚੰਡੀਗੜ੍ਹ, 6 ਮਈ 2026 : ਪੰਜਾਬ ਵਿਚ ਪੰਜਾਬ ਪੁਲਸ (Punjab Police) ਵਲੋਂ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਨੂੰ 105ਵਾਂ ਦਿਨ ਸ਼ੁਰੂ ਹੋਇਆ ਹੋ ਗਿਆ ਹੈ । ਕਿੰਨੇ ਟਿਕਾਣਿਆਂ ‘ਤੇ ਕੀਤੀ ਗਈ ਛਾਪੇੇਮਾਰੀ ਪੰਜਾਬ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 105ਵੇਂ ਦਿਨ ਸੂਬੇ ਭਰ ‘ਚ ਗੈਂਗਸਟਰ…

Read More
Bhagwant

ਚਾਰ ਦਿਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਜਾਵੇਗੀ ਸ਼ੁਕਰਾਨਾ ਯਾਤਰਾ

ਚੰਡੀਗੜ, 5 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ 6 ਤੋਂ ਲੈ ਕੇ 9 ਮਈ ਤੱਕ ਇਕ ਸ਼ੁਕਰਾਨਾ ਯਾਤਰਾ (Shukrana Yatra) ਦਾ ਆਯੋਜਨ ਕੀਤੇ ਜਾਣ ਦਾ ਸਮਾਚਾਰ ਹੈ । ਕਿਊਂ ਕੱਢੀ ਰਹੀ ਹੈ ਇਹ ਸ਼ੁਕਰਾਨਾ ਯਾਤਰਾ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh…

Read More
Chief Minister

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ, 5 ਮਈ 2026 : ਭਾਰਤ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ (President Draupadi Murmu) ਨਾਲ ਅੱਜ ਰਾਸ਼ਟਰਪਤੀ ਭਵਨ ਦਿੱਲੀ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਇਕ ਵਿਸ਼ੇਸ਼ ਮੁਲਾਕਾਤ ਕੀਤੀ ।   ਕੀ ਗੱਲਬਾਤ ਕੀਤੀ ਮੁੱਖ ਮੰਤਰੀ ਨੇ ਮੁਲਾਕਾਤ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ…

Read More
Vigilance

ਵਿਜੀਲੈਂਸ ਬਿਊਰੋ ਪੰਜਾਬ ਨੇ ਕੀਤਾ ਰਿਸ਼ਵਤ ਲੈਂਦਿਆਂ ਸਕਿਓਰਿਟੀ ਗਾਰਡ ਗ੍ਰਿਫ਼ਤਾਰ

ਚੰਡੀਗੜ੍ਹ, 5 ਮਈ 2026 : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਵਲੋਂ ਇਕ ਸਕਿਓਰਿਟੀ ਗਾਰਡ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਸਕਿਓਰਿਟੀ ਗਾਰਡ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੋ ਗਲਾਡਾ, ਲੁਧਿਆਣਾ…

Read More
Suicide

ਵਿਦਿਆਰਥੀ ਦੇ ਛਾਲ ਮਾਰ ਕੇ ਖੁਦਕੁਸ਼ੀ ਕਰਨ ‘ਤੇ ਅਧਿਆਪਕ ਖਿ਼ਲਾਫ ਕੇਸ ਦਰਜ

ਫਰੀਦਕੋਟ, 5 ਮਈ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਇਕ ਵਿਦਿਆਰਥੀ ਵਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਕੀ ਕਾਰਨ ਰਿਹਾ ਵਿਦਿਆਰਥੀ ਵਲੋਂ ਅਜਿਹਾ ਕਰਨ ਦਾ ਫਰੀਦਕੋਟ ‘ਚ ਇਕ ਦੁੱਖਦਾਈ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਵਿਦਿਆਰਥੀ (Student) ਨੇ ਮਾਨਸਿਕ ਦਬਾਅ ਕਾਰਨ…

Read More
CM

ਰਾਸ਼ਟਰਪਤੀ ਨੂੰ ਮਿਲਣ ਲਈ ਮੁੱਖ ਮੰਤਰੀ ਵਿਧਾਇਕਾਂ ਨਾਲ ਹੋਏ ਦਿੱਲੀ ਲਈ ਰਵਾਨਾ

ਚੰਡੀਗੜ੍ਹ, 5 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਅੱਜ ਦਿੱਲੀ ਵਿਖੇ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਮਿਲਣ ਲਈ ਆਪਣੇ ਵਿਧਾਇਕਾਂ ਨਾਲ ਰਵਾਨਾ ਹੋ ਗਏ ਹਨ । ਕੀ ਕਾਰਨ ਹੈ ਮਿਲਣ ਦਾ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜੋ ਅੱਜ ਆਪਣੇ ਵਿਧਾਇਕਾਂ ਨਾਲ ਨਵੀਂ ਦਿੱਲੀ…

Read More
Arrested

ਰਾਣਾ ਬਲਾਚੌਰੀਆ ਕਤਲ ਮਾਮਲੇ ਵਿਚ ਇਕ ਹੋਰ ਮੁਲਜਮ ਗ੍ਰਿਫ਼ਤਾਰ

ਚੰਡੀਗੜ੍ਹ, 4 ਮਈ 2026 : ਪੰਜਾਬ ਦੇ ਚਰਚਿਤ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ (Rana Balachauria) ਕਤਲ ਮਾਮਲੇ ਵਿਚ ਅੱਜ ਪੁਲਸ ਵਲੋਂ ਇਕ ਹੋਰ ਮੁਲਜਮ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਮੁਲਜਮ ਮਿਲੀ ਜਾਣਕਾਰੀ ਅਨੁਸਾਰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਸਬੰਧੀ ਜੋ ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (Anti-Gangster Task…

Read More
khudiyan

ਸਾਉਣੀ ਮੱਕੀ ਵਿਭਿੰਨਤਾ ਯੋਜਨਾ 16 ਜਿਲਿਆਂ ਵਿਚ ਜਾਵੇਗੀ ਕੀਤੀ : ਖੁੱਡੀਆਂ

ਚੰਡੀਗੜ੍ਹ 4 ਮਈ 2026 : ਪੰਜਾਬ ਦੇ ਖੇਤੀਬਾੜੀ ਮੰਤਰੀ (Punjab Agriculture Minister) ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2026-27 ਸੀਜ਼ਨ ਲਈ ਸਾਉਣੀ ਮੱਕੀ ਵਿਭਿੰਨਤਾ ਯੋਜਨਾ (Kharif Maize Diversification Plan) 6 ਤੋਂ 16 ਜਿਲਿਆਂ ਵਿਚ ਕੀਤੀ ਜਾਵੇਗੀ । ਕਿਊਂ ਲਿਆ ਗਿਆ ਹੈ ਇਹ ਫ਼ੈਸਲਾ ਕੈਬਨਿਟ ਮੰਤਰੀ (Cabinet Minister) ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਪੰਜਾਬ…

Read More
Bikram

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 4 ਮਈ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮੈਸੇਜ ਵਿਚ ਕੀ ਧਮਕੀ ਦਿੱਤੀ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ…

Read More