Bhagwant

ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਇਕ ਅਹਿਮ ਫ਼ੈਸਲਾ ਲੈਂਦਿਆਂ 1 ਮਈ ਵਾਲੇ ਦਿਨ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ । ਮਜ਼ਦੂਰ ਦਿਵਸ ਵਾਲੇ ਦਿਨ ਹੋਵੇਗਾ ਵਿਸ਼ੇਸ਼ ਸੈਸ਼ਨ ਸੂਬੇ ਦੇ ਮਿਹਨਤੀ ਮਜ਼ਦੂਰ ਵਰਗ ਦੇ ਸਨਮਾਨ ਲਈ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੇ ਪੰਜਾਬ ਮੰਤਰੀ…

Read More
Hardeep

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਰ ਚੁੱਕੇ ਹਨ ਲੱਖਾਂ ਸ਼ਰਧਾਲੂ ਦਰਸ਼ਨ : ਹਰਦੀਪ

ਚੰਡੀਗੜ੍ਹ, 28 ਅਪ੍ਰੈਲ 2026 : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਿੰਨੇ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ । ਕਿੰਨੇ ਸ਼ਰਧਾਲੂਆਂ ਨੇ ਕੀਤੇ ਹਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਮਾਲ ਮੰਤਰੀ ਪੰਜਾਬ (Revenue Minister Punjab) ਹਰਦੀਪ ਸਿੰਘ ਮੁੰਡੀਆਂ ਵਲੋਂ ਦਿੱਤੀ ਗਈ ਜਾਣਕਾਰੀ…

Read More
Balbir Singh

ਡਾ. ਬਲਬੀਰ ਸਿੰਘ ਨੇ ਰੱਖਿਆ ਸੜਕ ਦਾ ਨੀਂਹ ਪੱਥਰ

ਪਟਿਆਲਾ, 28 ਅਪ੍ਰੈਲ : 2026 : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Health Minister Dr. Balbir Singh) ਵਲੋਂ ਅੱਜ ਪਟਿਆਲਵੀਆਂ ਦੀ ਸਹੂਲਤ ਲਈ ਸੜਕ ਦਾ ਨੀਂਹ ਪੱਥਰ (Foundation stone) ਰੱਖਿਆ ਗਿਆ ਹੈ । ਕਿੰਨੇ ਲੱਖ ਦੀ ਲਾਗਤ ਵਾਲੀ ਸੜਕ ਦਾ ਰੱਖਿਆ ਗਿਆ ਹੈ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ…

Read More
Jagroop

ਪੁਲਸ ਨੇ ਜਾਰੀ ਕੀਤੀ ਰੇਲਵੇ ਟੈ੍ਕ ਧਮਾਕੇ ਦੇ ਮੁੱਖ ਸਾਜਿਸ਼ਕਰਤਾ ਦੀ ਤਸਵੀਰ

ਪਟਿਆਲਾ, 28 ਅਪ੍ਰੈਲ, 2026 : ਪਟਿਆਲਾ ਦੇ ਸ਼ੰਭੂ ਰੇਲਵੇ ਟੈ੍ਕ (Shambhu Railway Track) ‘ਤੇ ਬੀਤੀ ਰਾਤ ਹੋਏ ਜ਼ਬਰਦਸਤ ਧਮਾਕੇ (Explosions) ਦੇ ਮਾਮਲੇ ਵਿਚ ਇਕ ਪੁਲਸ ਵਲੋਂ ਇਕ ਨਵੀਂ ਸੂਚਨਾ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ । ਕੀ ਸੂਚਨਾ ਜਾਰੀ ਕੀਤੀ ਗਈ ਹੈ ਪੁਲਸ ਵਲੋਂ ਮਿਲੀ ਜਾਣਕਾਰੀ ਅਨੁਸ਼ਾਰ ਪਟਿਆਲਾ ਦੇ ਸ਼ੰਭੂ-ਰਾਜਪੁਰਾ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ…

Read More
Jassa Patti

ਜੱਸਾ ਪੱਟੀ ਨੇ ਸਾਥੀਆਂ ਸਮੇਤ ਕੀਤੀ ‘ਆਪ’ ਵਿਚ ਸ਼ਮੂਲੀਅਤ

ਚੰਡੀਗੜ੍ਹ, 28 ਅਪ੍ਰੈਲ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਜੱਸਾ ਪੱਟੀ ਨੇ ਆਪਣੇ ਸਾਥੀਆਂ ਸਮੇਤ ‘ਆਪ’ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ । ਕੌਣ ਹੈ ਇਹ ਜੱਸਾ ਪੱਟੀ ਮਿਲੀ ਜਾਣਕਾਰੀ ਅਨੁਸਾਰ ਜਿਸ ਜੱਸਾ ਪੱਟੀ ਨਾਮ ਦੇ…

Read More
Shashi

ਸਪੈਸ਼ਲ ਡੀ. ਜੀ. ਪੀ. ਰੇਲਵੇ ਸ਼ਸ਼ੀ ਪ੍ਰਭਾ ਨੇ ਲਿਆ ਮੌਕੇ ਦਾ ਜਾਇਜ਼ਾ

ਪਟਿਆਲਾ, 28 ਅਪ੍ਰੈਲ 2026 : ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. (ਰੇਲਵੇ) (Special D. G. P. (Railways) ਸ਼ਸ਼ੀ ਪ੍ਰਭਾ ਵਲੋਂ ਅੱਜ ਸ਼ੰਭੂ-ਅੰਬਾਲਾ ਰੇਲ ਲਾਈਨ ਤੇ ਹੋਏ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ ਹੈ । ਕੀ ਆਖਿਆ ਸਪੈਸ਼ਲ ਡੀ. ਜੀ. ਪੀ. ਨੇ ਸ਼ੰਭੂ-ਅੰਬਾਲਾ ਰੇਲ ਮਾਰਗ ‘ਤੇ ਹੋਏ ਧਮਾਕੇ ਦੀ ਜਾਂਚ ਦੌਰਾਨ ਸਪੈਸ਼ਲ (ਰੇਲਵੇ) ਸ਼ਸ਼ੀ ਪ੍ਰਭਾ…

Read More
Aam Aadmi Party

ਆਮ ਆਦਮੀ ਪਾਰਟੀ ਦੀ ਹੰਗਾਮੀ ਮੀਟਿੰਗ 29 ਅਪ੍ਰੈਲ ਨੂੰ ਜਲੰਧਰ ਵਿਚ

ਚੰਡੀਗੜ੍ਹ, 28 ਅਪ੍ਰੈਲ 2026 : ਆਮ ਆਦਮੀ ਪਾਰਟੀ (Aam Aadmi Party) ਵਲੋਂ ਪੰਜਾਬ ਦੇ ਜਲੰਧਰ ਵਿਖੇ 29 ਅਪ੍ਰੈਲ ਦਿਨ ਬੁੱਧਵਾਰ ਨੂੰ ਇਕ ਅਹਿਮ ਮਟਿੰਗ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਕੌਣ ਸ਼ਾਮਲ ਹੋਵੇਗਾ ਮੀਟਿੰਗ ਵਿਚ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ‘ਆਪ’ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ…

Read More
Sanjay Singh

ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਨਾ ਹੋਣ ‘ਤੇ ਜਾਵਾਂਗੇ ਅਦਾਲਤ : ਸੰਜੇ ਸਿੰਘ

ਨਵੀਂ ਦਿੱਲੀ, 28 ਅਪ੍ਰੈਲ 2026 : ਰਾਜ ਸਭਾ ਮੈਂਬਰ (Rajya Sabha member) ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਵਿਰੁੱਧ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਨਾ ਹੋਈ ਤਾਂ ਅਦਾਲਤ ਜਾਇਆ ਜਾਵੇਗਾ । ਹੋਰ ਕੀ ਕੀ ਆਖਿਆ ਸੰਜੇ ਸਿੰਘ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਤੇ ਰਾਜ…

Read More
Checking

ਪੰਜਾਬ ਪੁਲਸ ਨੇ 486 ਥਾਵਾਂ ‘ਤੇ ਛਾਪੇਮਾਰੀ ਕਰਕੇ 240 ਵਿਅਕਤੀ ਕੀਤੇ ਗ੍ਰਿਫ਼ਤਾਰ

ਪੰਜਾਬ, 28 ਅਪ੍ਰੈਲ 2026 : ਗੈਂਗਸਟਰਾਂ ਵਿਰੁੱਧ ਪੰਜਾਬ ਵਿਚ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 97ਵੇਂ ਦਿਨ ਛਾਪੇਮਾਰੀਆਂ ਤੇ ਗ੍ਰਿਫ਼ਤਾਰੀਆਂ (Arrests) ਕੀਤੀਆਂ ਗਈਆਂ ਹਨ । ਗੈਂਗਸਟਰਾਂ ‘ਤੇ ਵਾਰ ਦੇ 97ਵੇਂਦਿਨ 486 ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ ਪੰਜਾਬ ਪੁਲਸ (Punjab Police) ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੁਲਸ ਨੇ…

Read More
Blast

ਸ਼ੰਭੂ ਵਿਖੇ ਰੇਲਵੇ ਸਟੇਸ਼ਨ ਨੇੜੇ ਹੋਇਆ ਜ਼ਬਰਦਸਤ ਧਮਾਕਾ

ਰਾਜਪੁਰਾ, 28 ਅਪ੍ਰੈਲ 2026 : ਅੰਬਾਲਾ ਤੋਂ ਅੰਮ੍ਰਿਤਸਰ ਰੇਲ ਫਰੰਟ ਕੋਰੀਡੋਰ ਲਾਈਨ ਤੇ ਬੀਤੀ ਦੇਰ ਰਾਤ ਇਕ ਜਬਰਦਸਤ ਬੰਬ ਧਮਾਕਾ (Bomb explosion) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਦੋਂ ਵਾਪਰੀ ਇਹ ਘਟਨਾ ਮਿਲੀ ਜਾਣਕਾਰੀ ਅਨੁਸਾਰ ਅੰਬਾਲਾ ਤੋਂ ਅੰਮ੍ਰਿਤਸਰ ਰੇਲ ਫਰੰਟ (Ambala to Amritsar rail front) ਕੋਰੀਡੋਰ ਲਾਈਨ ’ਤੇ ਬੀਤੀ ਦੇਰ ਰਾਤ ਨੂੰ ਜੋ ਬੰਬ…

Read More